PUNJABMAILUSA.COM

1971 ਦੇ ਭਾਰਤ-ਪਾਕਿ ਯੁੱਧ ਦੌਰਾਨ ਢਹਿ ਗਿਆ ਸੀ ਕਰਤਾਰਪੁਰ ਡੇਰਾ ਬਾਬਾ ਨਾਨਕ ਨੂੰ ਜੋੜਨ ਵਾਲਾ ਪੁਲ

1971 ਦੇ ਭਾਰਤ-ਪਾਕਿ ਯੁੱਧ ਦੌਰਾਨ ਢਹਿ ਗਿਆ ਸੀ ਕਰਤਾਰਪੁਰ ਡੇਰਾ ਬਾਬਾ ਨਾਨਕ ਨੂੰ ਜੋੜਨ ਵਾਲਾ ਪੁਲ

1971 ਦੇ ਭਾਰਤ-ਪਾਕਿ ਯੁੱਧ ਦੌਰਾਨ ਢਹਿ ਗਿਆ ਸੀ ਕਰਤਾਰਪੁਰ ਡੇਰਾ ਬਾਬਾ ਨਾਨਕ ਨੂੰ ਜੋੜਨ ਵਾਲਾ ਪੁਲ
September 08
17:48 2018

ਅੰਮ੍ਰਿਤਸਰ, 8 ਸਤੰਬਰ (ਪੰਜਾਬ ਮੇਲ)- ਪਾਕਿਸਤਾਨ ਦੇ ਨਾਰੋਵਾਲ ਸਥਿਤ ਸ੍ਰੀ ਕਰਤਾਪੁਰ ਸਾਹਿਬ ਅਤੇ ਭਾਰਤ ਦੇ ਗੁਰਦਾਸਪੁਰ ਸਥਿਤ ਡੇਰਾ ਬਾਬਾ ਨਾਨਕ ਨੂੰ ਜੋੜਨ ਲਈ ਭਾਰਤ ਦੀ ਵੰਡ ਤੋਂ ਪਹਿਲਾਂ ਰਾਵੀ ‘ਤੇ ਬਣਿਆ ਪੁਲ ਅਹਿਮ ਜ਼ਰੀਆ ਸੀ। ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਇਸ ਪੁਲ ਰਾਹੀਂ ਰਾਵੀ ਪਾਰ ਕਰਦੇ ਹੁੰਦੇ ਸਨ। 1971 ਦੇ ਭਾਰਤ-ਪਾਕਿ ਯੁੱਧ ਦੌਰਾਨ ਪਾਕਿਸਾਨੀ ਫੌਜ ਨੇ ਦੋਵਾਂ ਦੇਸ਼ਾਂ ਨੂੰ ਸਾਮਰਿਕ ਮਹੱਤਵ ਵਾਲੇ ਇਸ ਪੁਲ ਨੂੰ ਨਸ਼ਟ ਕਰ ਦਿੱਤਾ ਸੀ। 5 ਦਸੰਬਰ 1971 ਨੂੰ ਫੌਜ ਨੂੰ ਡੀ. ਬੀ. ਐੱਨ. (ਡੇਰਾ ਬਾਬਾ ਨਾਨਕ) ਬ੍ਰਿਜ ‘ਤੇ ਕਬਜ਼ਾ ਕਰਨ ਦਾ ਹੁਕਮ ਮਿਲਿਆ ਤਾਂ ਜੋਂ ਇਸ ਨੂੰ ਦੁਸ਼ਮਣ ‘ਤੇ ਹਮਲਾ ਕਰਨ ਲਈ ਇਸਤੇਮਾਲ ਕੀਤਾ ਜਾ ਸਕੇ। ਇਸ ਮਿਸ਼ਨ ਨੂੰ ਆਪਰੇਸ਼ਨ ‘ਅਕਾਲ’ ਦਾ ਨਾਮ ਦਿੱਤਾ ਗਿਆ ਸੀ। 10-ਡੋਗਰਾ, 17 ਰਾਜਪੁਤ ਅਤੇ 1/9 ਗੋਰਖਾ ਰਾਈਫਲਜ਼, 71 ਆਰਮਡ ਰੇਜਿਮੇਂਟ, ਗੋਰਖਾ ਰਾਈਫਲਜ਼ ਨੂੰ 4/8 ਕੰਪਨੀ ਅਤੇ 42 ਫੀਲਡ ਰੇਜੀਮੇਂਟ ਨੇ ਆਪਰੇਸ਼ਨ ਨੂੰ ਅੰਜਾਮ ਦਿੱਤਾ ਅਤੇ ਅਗਲੇ ਤਿੰਨ ਦਿਨ ਪੁਲ ‘ਤੇ ਕਬਜ਼ਾ ਕਰ ਲਿਆ ਸੀ, ਜਿਸ ਤੋਂ ਬਾਅਦ ‘ਚ ਪਾਕਿ ਨੇ ਇਸ ਪੁਲ ਨੂੰ ਖਤਮ ਕਰ ਦਿੱਤਾ ਸੀ।
ਕਾਰੀਡੋਰ ਲਈ ਸਿੱਧੂ ਨੇ ਕੀਤੀ ਅਰਦਾਸ
ਨਵਜੋਤ ਸਿੰਘ ਸਿੱਧੂ ਨੇ ਆਪਣੇ ਪਾਕਿਸਤਾਨ ਦੌਰੇ ਦੌਰਾਨ ਡੇਰਾ ਬਾਬਾ ਨਾਨਕ ਤੋਂ ਕਾਰੀਡੋਰ ਲਈ ਅਰਦਾਸ ਵੀ ਕੀਤੀ ਸੀ। ਕਰਤਾਰਪੁਰ ਸਾਹਿਬ ਕਾਰੀਡੋਰ ਨੂੰ ਖੋਲ੍ਹਣ ਦੀ ਮੰਗ ਨੂੰ ਲੈ ਕੇ ਵੱਖ-ਵੱਖ ਸਿੱਖ ਸੰਗਠਨਾਂ ਵੱਲੋਂ ਇਥੇ ਖਾਸ ਦਿਨਾਂ ‘ਤੇ ਵੱਡੀ ਗਿਣਤੀ ‘ਚ ਲੋਕ ਆਉਂਦੇ ਹਨ ਅਤੇ ਕਰਤਾਪੁਰ ਸਾਹਿਬ ਦਰਸ਼ਨ ਸਥਾਨ ‘ਤੇ ਪਹੁੰਚ ਕੇ ਅਰਦਾਸ ਕੀਤੀ ਜਾਂਦੀ ਹੈ। ਅਕਾਲੀ ਦਲ ਦੇ ਆਗੂ ਕੁਲਦੀਪ ਸਿੰਘ ਵਡਾਲਾ ਨੇ 2001 ‘ਚ ‘ਕਰਤਾਰਪੁਰ ‘ਰਾਵੀ ਦਰਸ਼ਨ ਅਭਿਲਾਖੀ’ ਸੰਸਥਾ ਦੀ ਸ਼ੁਰੂਆਤ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article