PUNJABMAILUSA.COM

1984ਸਿੱਖ ਵਿਰੋਧੀ ਦੰਗੇ : ਦੋ ਸਿੱਖਾਂ ਦੀ ਹੱਤਿਆ ਦੀ ਜਾਂਚ ਬੰਦ

1984ਸਿੱਖ ਵਿਰੋਧੀ ਦੰਗੇ : ਦੋ ਸਿੱਖਾਂ ਦੀ ਹੱਤਿਆ ਦੀ ਜਾਂਚ ਬੰਦ

1984ਸਿੱਖ ਵਿਰੋਧੀ ਦੰਗੇ  : ਦੋ ਸਿੱਖਾਂ ਦੀ ਹੱਤਿਆ ਦੀ ਜਾਂਚ ਬੰਦ
July 21
09:01 2017

ਨਵੀਂ ਦਿੱਲੀ, 21 ਜੁਲਾਈ (ਪੰਜਾਬ ਮੇਲ)-1984 ‘ਚ ਹੋਏ ਸਿੱਖ ਵਿਰੋਧੀ ਦੰਗਿਆਂ ‘ਚ ਕਸ਼ਮੀਰੀ ਗੇਟ ਇਲਾਕੇ ‘ਚ ਭੀੜ ਵੱਲੋਂ ਕੀਤੀ ਗਈ ਦੋ ਸਿੱਖ ਨੌਜਵਾਨਾਂ ਦੀ ਹੱਤਿਆ ਦੀ ਜਾਂਚ ਵਿਸ਼ੇਸ਼ ਜਾਂਚ ਦਲ (ਐੱਸਆਈਟੀ) ਨੇ ਬੰਦ ਕਰ ਦਿੱਤੀ ਹੈ। ਦਿੱਲੀ ਪੁਲਿਸ ਨੇ ਤੀਸ ਹਜ਼ਾਰੀ ਕੋਰਟ ਨੂੰ ਇਹ ਜਾਣਕਾਰੀ ਦਿੱਤੀ ਹੈ।
ਮੈਟਰੋਪੋਲੀਟਨ ਮੈਜਿਸਟ੫ੇਟ ਅਭਿਲਾਸ਼ ਮਲਹੋਤਰਾ ਨੂੰ ਦੱਸਿਆ ਗਿਆ ਕਿ ਜਾਂਚ ਦੌਰਾਨ ਕੋਈ ਸਬੂਤ ਨਹੀਂ ਮਿਲਿਆ ਹੈ। 2015 ‘ਚ ਗ੍ਰਹਿ ਮੰਤਰਾਲੇ ਦੇ ਆਦੇਸ਼ ‘ਤੇ ਐੱਸਆਈਟੀ ਦਾ ਗਠਨ ਕਰ ਕੇ ਸਿੱਖ ਦੰਗਿਆਂ ਨਾਲ ਜੁੜੇ ਮਾਮਲਿਆਂ ਦੀ ਦੁਬਾਰਾ ਜਾਂਚ ਦੇ ਆਦੇਸ਼ ਦਿੱਤੇ ਗਏ ਸਨ। ਅਦਾਲਤ ਨੇ ਪੁਲਿਸ ਦੀ ਰਿਪੋਰਟ ਦੇ ਆਧਾਰ ‘ਤੇ ਮਿ੍ਰਤਕਾਂ ਦੇ ਪਰਿਵਾਰਾਂ ਨੂੰ ਨੋਟਿਸ ਜਾਰੀ ਕਰ ਕੇ ਪੁਲਿਸ ਰਿਪੋਰਟ ‘ਤੇ ਆਪਣਾ ਪੱਖ ਰੱਖਣ ਲਈ ਕਿਹਾ ਹੈੇ। 16 ਸਿਫ਼ਆਂ ਦੀ ਰਿਪੋਰਟ ‘ਚ ਪੁਲਿਸ ਵੱਲੋਂ ਕਿਹਾ ਗਿਆ ਹੈ ਕਿ ਕਸ਼ਮੀਰੀ ਗੇਟ ਇਲਾਕੇ ‘ਚ ਦੋ ਲੋਕਾਂ ਦੀ ਹੋਈ ਹੱਤਿਆ ਦੇ ਮਾਮਲੇ ‘ਚ ਉਸ ਨੂੰ ਕੋਈ ਸਬੂਤ ਨਹੀਂ ਮਿਲਿਆ ਹੈ। ਲਿਹਾਜ਼ਾ, ਜਾਂਚ ਬੰਦ ਕਰ ਦਿੱਤੀ ਗਈ ਹੈ। ਮੁੱਦਈ ਪੱਖ ਦਾ ਕਹਿਣਾ ਸੀ ਕਿ ਤੱਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦੇ ਬਾਅਦ ਇਕ ਨਵੰਬਰ, 1984 ਨੂੰ ਕਸ਼ਮੀਰੀ ਗੇਟ ਟੈਕਸੀ ਸਟੈਂਡ ਦੇ ਕੋਲ 15 ਤੋਂ 20 ਗੱਡੀਆਂ ਨੂੰ ਭੀੜ ਨੇ ਅੱਗ ਦੇ ਹਵਾਲੇ ਕਰ ਦਿੱਤਾ ਸੀ। ਹੱਥਾਂ ‘ਚ ਪੱਥਰ ਅਤੇ ਡੰਡੇ ਲਈ ਲਗਪਗ 500 ਲੋਕਾਂ ਦੀ ਭੀੜ ਨੇ ਦੋ ਸਿੱਖ ਨੌਜਵਾਨਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਸੀ। ਦੋਹਾਂ ਜ਼ਖ਼ਮੀਆਂ ਨੂੰ ਪੁਲਿਸ ਹਸਪਤਾਲ ਲੈ ਕੇ ਗਈ ਸੀ ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ। ਇਸ ਮਾਮਲੇ ‘ਚ ਕੋਈ ਸਬੂਤ ਨਾ ਮਿਲਣ ਕਾਰਨ 1985 ‘ਚ ਪੁਲਿਸ ਨੇ ਜਾਂਚ ਬੰਦ ਕਰ ਦਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article