PUNJABMAILUSA.COM

1984 ਦੀਆਂ ਘਟਨਾਵਾਂ ਵਿੱਚ ਬ੍ਰਿਟਿਸ਼ ਸਰਕਾਰ ‘ਤੇ ਆਪਣੀ ਭੂਮਿਕਾ ਲੁਕਾਉਣ ਦੇ ਦੋਸ਼

1984 ਦੀਆਂ ਘਟਨਾਵਾਂ ਵਿੱਚ ਬ੍ਰਿਟਿਸ਼ ਸਰਕਾਰ ‘ਤੇ ਆਪਣੀ ਭੂਮਿਕਾ ਲੁਕਾਉਣ ਦੇ ਦੋਸ਼

1984 ਦੀਆਂ ਘਟਨਾਵਾਂ ਵਿੱਚ ਬ੍ਰਿਟਿਸ਼ ਸਰਕਾਰ ‘ਤੇ ਆਪਣੀ ਭੂਮਿਕਾ ਲੁਕਾਉਣ ਦੇ ਦੋਸ਼
July 21
21:16 2017

ਲੰਡਨ, 21 ਜੁਲਾਈ (ਪੰਜਾਬ ਮੇਲ)- ਭਾਰਤੀ ਫੌਜ ਵੱਲੋਂ ਜੂਨ ’84 ਵਿੱਚ ਸ੍ਰੀ ਹਰਮੰਦਰ ਸਾਹਿਬ ਉੱਤੇ ਕੀਤੇ ਗਏ ਅਪਰੇਸ਼ਨ ਬਲਿਊ ਸਟਾਰ, ਜਿਸ ਵਿੱਚ ਸੈਂਕੜੇ ਲੋਕ ਮਾਰੇ ਗਏ ਸਨ ਤੇ ਉਨ੍ਹਾਂ ਵਿੱਚ ਜ਼ਿਆਦਾ ਸ਼ਰਧਾਲੂ ਸਨ, ਦੇ ਬਾਰੇ ਬ੍ਰਿਟੇਨ ਵਿੱਚ ਇਸ ਵਕਤ ਨਵੀਂ ਬਹਿਸ ਚੱਲ ਰਹੀ ਹੈ।
ਮਿਲੀ ਜਾਣਕਾਰੀ ਅਨੁਸਾਰ ਇਸ ਬਹਿਸ ਦੌਰਾਨ ਕਿਹਾ ਜਾ ਰਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਹ ਕਾਰਵਾਈ ਜਦੋਂ ਕੀਤੀ ਗਈ, ਓਦੋਂ ਅਸੰਤੁਸ਼ਟ ਸਿੱਖਾਂ ਦੀ ਅਗਵਾਈ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਕਰ ਰਹੇ ਸਨ, ਉਸ ਵਕਤ ਭਾਰਤੀ ਮਾਮਲਿਆਂ ‘ਚ ਬ੍ਰਿਟੇਨ ਸਰਕਾਰ ਦੀ ਭੂਮਿਕਾ ਦੱਸਣ ਲਈ ਕੱਲ੍ਹ ਇਕ ਪੱਤਰ ਜਾਰੀ ਕੀਤਾ ਗਿਆ ਹੈ। ਕਿਹਾ ਜਾਂਦਾ ਹੈ ਕਿ ਬ੍ਰਿਟੇਨ ਦੇ ਵਿਦੇਸ਼ੀ ਦਫਤਰ ਨੇ 1985 ਤੋਂ ਇਹ ਰਿਕਾਰਡ ਨੈਸ਼ਨਲ ਆਰਕਾਈਵਜ਼ ਨੂੰ ਜਾਰੀ ਕੀਤੇ ਸਨ। ਇਸ ਵਿੱਚ ਭਾਰਤੀ ਫਾਈਲਾਂ ਦਾ ਤੀਜਾ ਹਿੱਸਾ ਗੁਪਤ ਰੱਖਿਆ ਗਿਆ ਹੈ, ਜਿਸ ਨੂੰ ਲਿਖਿਆਂ ਪਿਛਲੇ ਤਿੰਨ ਦਹਾਕਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਪਾਰਲੀਮੈਂਟ ਦੇ ਸਿੱਖ ਮੈਂਬਰਾਂ ਤਨਮਨਦੀਪ ਸਿੰਘ ਢੇਸੀ ਅਤੇ ਪ੍ਰੀਤ ਕੌਰ ਗਿੱਲ ਨੇ ਕਿਹਾ ਕਿ ਇਹ ਇਕ ਸਬੂਤ ਹੈ ਤੇ ਇਸ ਦੀ ਸੁਤੰਤਰ ਜਾਂਚ ਹੋਣੀ ਚਾਹੀਦੀ ਹੈ। ਇਸ ਵਿੱਚ ਕੁੱਲ 47 ਫਾਈਲਾਂ ਨੂੰ ਗੁਪਤ ਰੱਖਿਆ ਗਿਆ ਸੀ, ਜਿਸ ‘ਚ ਭਾਰਤੀ ਨੈਸ਼ਨਲ ਸਕਿਓਰਟੀ ਗਾਰਡ ਅਤੇ ਇਕ ਕਮਾਂਡੋ ਯੂਨਿਟ, ਜਿਸ ਨੇ ਸ੍ਰੀ ਹਰਿਮੰਦਰ ਸਾਹਿਬ ਵਿੱਚ ਦੋ ਹਮਲੇ ਕੀਤੇ ਅਤੇ ਇਸ ਯੂਨਿਟ ਨੂੰ ‘ਬਲੈਕ ਕੈਟਸ’ ਵਜੋਂ ਜਾਣਿਆ ਗਿਆ, ਦੇ ਬਾਰੇ ਵਿੱਚ ਬ੍ਰਿਟੇਨ ਦੀ ਐਸ ਏ ਐਸ ਦੀ ਟਰੇਨਿੰਗ ਲਈ ਹਥਿਆਰਾਂ ਬਾਰੇ ਫਾਈਲਾਂ ਗੁਪਤ ਰੱਖੀਆਂ ਗਈਆਂ ਸਨ। ਇਕ ਫਾਈਲ, ਜਿਸ ਵਿੱਚ ਬ੍ਰਿਟੇਨ ਸਰਕਾਰ ਨੇ ਭਾਰਤ ਨੂੰ ਪ੍ਰਮੁੱਖ ਹਥਿਆਰ 1984 ਵਿੱਚ ਸਪਲਾਈ ਕੀਤੇ ਹਨ, ਇਸ ਵਿੱਚ ਸ਼ਾਮਲ ਹੈ । ਇਹ ਖੁਲਾਸੇ ਬ੍ਰਿਟੇਨ ਦੇ ਮੰਤਰੀਆਂ ‘ਤੇ ਨਵੀਂ ਜਾਂਚ ਸ਼ੁਰੂ ਕਰਨ ਲਈ ਦਬਾਅ ਪਾ ਸਕਦੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article