PUNJABMAILUSA.COM

1984 ਦੰਗੇ: ਅਦਾਲਤ ਵੱਲੋਂ ਗਵਾਹ ਅਭਿਸ਼ੇਕ ਨੂੰ ਸੁਰੱਖਿਆ ਦੇਣ ਦੀ ਹਦਾਇਤ

July 27
06:50 2017

ਨਵੀਂ ਦਿੱਲੀ, 27 ਜੁਲਾਈ (ਪੰਜਾਬ ਮੇਲ)- ਇਥੋਂ ਦੀ ਇਕ ਅਦਾਲਤ ਨੇ ਦਿੱਲੀ ਪੁਲੀਸ ਨੂੰ ਹਥਿਆਰ ਡੀਲਰ ਅਭਿਸ਼ੇਕ ਵਰਮਾ ਨੂੰ 24 ਘੰਟੇ ਸੁਰੱਖਿਆ ਦੇਣ ਦੀ ਹਦਾਇਤ ਕੀਤੀ ਹੈ। ਵਰਮਾ 1984 ਦੰਗਿਆਂ ਦਾ ਗਵਾਹ ਹੈ ਅਤੇ ਉਸ ਦਾ ਪ੍ਰੋਲੀਗ੍ਰਾਫ਼ ਟੈਸਟ ਹੋਣਾ ਹੈ। ਵਧੀਕ ਚੀਫ਼ ਮੈਟਰੋਪਾਲੀਟਨ ਮੈਜਿਸਟਰੇਟ ਸ਼ਿਵਾਲੀ ਸ਼ਰਮਾ ਦੇ ਇਹ ਹੁਕਮ ਵਰਮਾ ਨੂੰ ਉਨ੍ਹਾਂ ਨੂੰ ਇਹ ਦੱਸੇ ਜਾਣ ਕਿ ਉਹ ਲੋੜੀਂਦੀ ਸੁਰੱਖਿਆ ਮਿਲਣ ’ਤੇ ਪੋਲੀਗ੍ਰਾਫ਼ ਟੈਸਟ ਕਰਾਉਣ ਲਈ ਤਿਆਰ ਹੈ ਤੋਂ ਬਾਅਦ ਆਏ ਹਨ। ਅਦਾਲਤ ਨੇ ਪੁਲੀਸ ਨੂੰ ਹਦਾਇਤ ਕੀਤੀ ਹੈ ਕਿ ਉਹ ਵਰਮਾ ਦਾ ਪੋਲੀਗ੍ਰਾਫ਼ ਟੈਸਟ ਹੋਣ ਤਕ ਉਸ ਨੂੰ 24 ਘੰਟੇ ਸੁਰੱਖਿਆ ਮੁਹੱਈਆ ਕਰਵਾਏ। ਅਦਾਲਤ ਨੇ ਪੋਲੀਗ੍ਰਾਫ਼ ਟੈਸਟ ਸਬੰਧੀ ਵਰਮਾ ਵੱਲੋਂ ਹਾਮੀ ਭਰਨ ਦੇ ਵੱਖਰੇ ਤੌਰ ’ਤੇ ਬਿਆਨ ਦਰਜ ਕੀਤੇ ਹਨ। ਅਦਾਲਤ ਨੇ ਕੇਂਦਰੀ ਜਾਂਚ ਬਿਊਰੋ(ਸੀਬੀਆਈ) ਤੋਂ ਰਾਜਧਾਨੀ ਵਿਚਲੇ ਪੋਲੀਗ੍ਰਾਫ਼ ਟੈਸਟ ਲਈ ਮਾਕੂਲ ਹਸਪਤਾਲਾਂ ਦੀ ਸੂਚੀ ਮੰਗੀ ਹੈ। ਮਾਮਲੇ ਦੀ ਅਗਲੀ ਸੁਣਵਾਈ 1 ਅਗਸਤ ਨੂੰ ਹੋਵੇਗੀ।
ਵਰਮਾ ਨੇ ਅਦਾਲਤ ਨੂੰ ਦੱਸਿਆ ਸੀ ਕਿ ਉਸ ਜਾਨ ਦਾ ਖ਼ਤਰਾ ਹੈ। ਉਸ ਨੇ ਆਪਣੀ ਪਤਨੀ ਅਤੇ ਮਾਂ ਨੂੰ ਵੀ ਅਜਿਹਾ ਖਤਰਾ ਦੱਸਿਆ ਸੀ। ਐਡਵੋਕੇਟ ਕਾਮਨਾ ਵੋਹਰਾ ਜੋ ਦੰਗਾ ਪੀੜਤਾਂ ਦੀ ਪ੍ਰਤੀਨਿਧਤਾ ਕਰ ਰਹੇ ਹਨ ਨੇ ਅਦਾਲਤ ਨੂੰ ਦੱਸਿਆ ਕਿ ਪ੍ਰੋਲੀਗ੍ਰਾਫ਼ ਟੈਸਟ ਹੋਣ ਤਕ ਵਰਮਾ ਨੂੰ 24 ਘੰਟੇ ਸੁਰੱਖਿਆ ਦਿੱਤੀ ਜਾਣੀ ਚਾਹੀਦੀ ਹੈ। ਟਾਈਟਲਰ ਨੇ ਪ੍ਰੋਲੀਗ੍ਰਾਫ਼ ਟੈਸਟ ਕਰਾਉਣ ਤੋਂ ਇਨਕਾਰ ਕਰ ਦਿੱਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ