PUNJABMAILUSA.COM

1984 ਸਿੱਖ ਕਤਲੇਆਮ – ਟਾਈਟਲਰ ਨੇ ਲਾਈ ਡਿਟੈਕਟਰ ਟੈਸਟ ਕਰਵਾਉਣ ਤੋਂ ਕੀਤਾ ਇਨਕਾਰ

1984 ਸਿੱਖ ਕਤਲੇਆਮ – ਟਾਈਟਲਰ ਨੇ ਲਾਈ ਡਿਟੈਕਟਰ ਟੈਸਟ ਕਰਵਾਉਣ ਤੋਂ ਕੀਤਾ ਇਨਕਾਰ

1984 ਸਿੱਖ ਕਤਲੇਆਮ – ਟਾਈਟਲਰ ਨੇ ਲਾਈ ਡਿਟੈਕਟਰ ਟੈਸਟ ਕਰਵਾਉਣ ਤੋਂ ਕੀਤਾ ਇਨਕਾਰ
February 10
21:05 2017

tytler
ਨਵੀਂ ਦਿੱਲੀ, 10 ਫਰਵਰੀ (ਪੰਜਾਬ ਮੇਲ)- ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਨੇ ਅੱਜ ਦਿੱਲੀ ਦੀ ਇਕ ਅਦਾਲਤ ਨੂੰ ਦੱਸਿਆ ਕਿ ਸੀ. ਬੀ. ਆਈ. ਨੇ ਆਪਣੀ ਪਟੀਸ਼ਨ ਵਿਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਇਕ ਮਾਮਲੇ ਵਿਚ ਉਸ ਦਾ ਲਾਈ ਡਿਕਟੈਕਸ਼ਨ ਟੈਸਟ (ਝੂਠ ਦਾ ਪਤਾ ਲਾਉਣ ਵਾਲਾ ਟੈਸਟ) ਕਰਨ ਲਈ ਕੋਈ ਕਾਰਨ ਨਹੀਂ ਦੱਸਿਆ | ਟਾਈਟਲਰ ਨੇ ਟੈਸਟ ਕਰਵਾਉਣ ਤੋਂ ਇਨਕਾਰ ਕਰਦਿਆ ਇਸ ਨੂੰ ‘ਬਦਨੀਤੀ’ ਦੱਸਿਆ | ਟਾਈਟਲਰ ਜਿਹੜਾ ਅਦਾਲਤ ਸਾਹਮਣੇ ਨਿੱਜੀ ਰੂਪ ਵਿਚ ਪੇਸ਼ ਨਹੀਂ ਹੋਇਆ ਨੇ ਆਪਣੇ ਵਕੀਲ ਰਾਹੀਂ ਦਾਇਰ ਅਰਜ਼ੀ ਵਿਚ ਕਿਹਾ ਕਿ ਸੀ. ਬੀ. ਆਈ. ਦੀ ਪਟੀਸ਼ਨ ਕਾਨੂੰਨ ਦੀ ਘੋਰ ਦੁਰਵਰਤੋਂ ਹੈ ਅਤੇ ਇਹ ਮੰਦਭਾਵਨਾ ਨਾਲ ਭਰੀ ਹੋਈ ਹੈ | ਹਥਿਆਰਾਂ ਦੇ ਵਪਾਰੀ ਅਭਿਸ਼ੇਕ ਵਰਮਾ ਜਿਸ ਨੂੰ ਵੀ ਅਦਾਲਤ ਨੇ ਸੀ. ਬੀ. ਆਈ. ਦੀ ਪਟੀਸ਼ਨ ‘ਤੇ ਨੋਟਿਸ ਭੇਜਿਆ ਸੀ ਅੱਜ ਅਦਾਲਤ ਵਿਚ ਪੇਸ਼ ਹੋਇਆ ਅਤੇ ਕਿਹਾ ਕਿ ਉਹ ਉਸ ਵਲੋਂ ਜਾਂਚ ਏਜੰਸੀ ਨੂੰ ਦਿੱਤੇ ਪਹਿਲੇ ਬਿਆਨ ‘ਤੇ ਕਾਇਮ ਹੈ ਅਤੇ ਜਾਂਚ ਵਿਚ ਸ਼ਾਮਿਲ ਹੋਣ ਲਈ ਤਿਆਰ ਹੈ | ਵਕੀਲ ਮਨਿੰਦਰ ਸਿੰਘ ਜਿਹੜੇ ਵਰਮਾ ਵਲੋਂ ਪੇਸ਼ ਹੋਏ ਨੇ ਵੀ ਕਿਹਾ ਕਿ ਉਸ ਦਾ ਲਾਈ ਡਿਟੈਕਸ਼ਨ ਟੈਸਟ ਕਰਨ ਦਾ ਕੋਈ ਕਾਰਨ ਨਹੀਂ ਦਿੱਤਾ ਅਤੇ ਉਹ ਸੀ.ਆਰ. ਪੀ. ਸੀ. ਦੀ ਧਾਰਾ 164 ਤਹਿਤ ਮਜਿਸਟਰੇਟ ਸਾਹਮਣੇ ਆਪਣਾ ਬਿਆਨ ਦਰਜ ਕਰਵਾਉਣ ਲਈ ਤਿਆਰ ਹੈ | ਉਸ ਨੇ ਪਟੀਸ਼ਨ ਦਾ ਜਵਾਬ ਦੇਣ ਲਈ ਇਕ ਹਫਤੇ ਦਾ ਸਮਾਂ ਮੰਗਿਆ ਹੈ | ਵਧੀਕ ਚੀਫ ਮੈਟਰੋਪੋਲੀਟਨ ਮਜਿਸਟਰੇਟ ਸ਼ਿਵਾਲੀ ਸ਼ਰਮਾ ਨੇ ਵਰਮਾ ਨੂੰ ਆਪਣੇ ਜਵਾਬ ਦੇਣ ਲਈ ਸਮਾਂ ਦੇ ਦਿੱਤਾ ਹੈ ਅਤੇ ਸੀ. ਬੀ. ਆਈ. ਦੀ ਅਰਜ਼ੀ ‘ਤੇ ਦਲੀਲਾਂ ਸੁਣਨ ਲਈ ਮਾਮਲੇ ਦੀ ਸੁਣਵਾਈ 23 ਫਰਵਰੀ ‘ਤੇ ਪਾ ਦਿੱਤੀ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article