PUNJABMAILUSA.COM

1984 ਸਿੱਖ ਕਤਲੇਆਮ – ਟਾਈਟਲਰ ਮੁਆਫ਼ੀ ਮੰਗਣ ਲਈ ਤਿਆਰ

1984 ਸਿੱਖ ਕਤਲੇਆਮ – ਟਾਈਟਲਰ ਮੁਆਫ਼ੀ ਮੰਗਣ ਲਈ ਤਿਆਰ

1984 ਸਿੱਖ ਕਤਲੇਆਮ – ਟਾਈਟਲਰ ਮੁਆਫ਼ੀ ਮੰਗਣ ਲਈ ਤਿਆਰ
May 05
21:12 2016

jagdish
ਚੰਡੀਗੜ੍ਹ, 5 ਮਈ (ਪੰਜਾਬ ਮੇਲ)-1984 ਦੇ ਸਿੱਖ ਕਤਲੇਆਮ ਦੇ ਦੋਸ਼ਾਂ ਵਿੱਚ ਘਿਰੇ ਸੀਨੀਅਰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਨੇ ਆਖਿਆ ਹੈ ਕਿ ਉਹ ਆਪਣੇ ਉੱਤੇ ਲੱਗੇ ਇਲਜ਼ਾਮਾਂ ਸਬੰਧੀ ਸਿੱਖ ਜਗਤ ਕੋਲੋਂ ਮੁਆਫ਼ੀ ਮੰਗਣ ਲਈ ਤਿਆਰ ਹੈ। ਗੱਲਬਾਤ ਕਰਦਿਆਂ ਟਾਈਟਲਰ ਨੇ ਆਖਿਆ ਕਿ ਸਿੱਖਾਂ ਨੂੰ ਇਨਸਾਫ਼ ਤੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਟਾਈਟਲਰ ਅਨੁਸਾਰ ਜੇਕਰ ਅਦਾਲਤ ਉਨ੍ਹਾਂ ਖ਼ਿਲਾਫ਼ ਦੋਸ਼ ਸਾਬਤ ਕਰਦੀ ਹੈ ਤਾਂ ਉਨ੍ਹਾਂ ਨੂੰ ਵੀ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ। ਟਾਈਟਲਰ ਅਨੁਸਾਰ ਇੱਕ ਸਾਜ਼ਿਸ਼ ਤਹਿਤ ਉਸ ਦੇ ਨਾਮ ਨੂੰ 1984 ਕਤਲੇਆਮ ਨਾਲ ਜੁੜਿਆ ਗਿਆ ਹੈ।
ਉਨ੍ਹਾਂ ਆਖਿਆ ਕਿ ਇਸ ਪਿੱਛੇ ਉਸ ਸਮੇਂ ਦੇ ਕਾਂਗਰਸੀ ਆਗੂ ਵੀ ਸ਼ਾਮਲ ਸਨ। 1984 ਦੇ ਕਤਲੇਆਮ ਵਿੱਚ ਨਾਮ ਆਉਣ ਉੱਤੇ ਕੋਈ ਪਛਤਾਵਾ ਹੋਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਟਾਈਟਲਰ ਨੇ ਆਖਿਆ ਕਿ ਉਨ੍ਹਾਂ ਨੂੰ ਇਸ ਗੱਲ ਦਾ ਮਲਾਲ ਸਾਰੀ ਉਮਰ ਰਹੇਗਾ ਕਿਉਂਕਿ ਉਨ੍ਹਾਂ ਦਾ ਪਿਛੋਕੜ ਸਿੱਖ ਪਰਿਵਾਰ ਨਾਲ ਹੈ। ਉਨ੍ਹਾਂ ਆਖਿਆ ਕਿ ਜੇਕਰ ਉਨ੍ਹਾਂ ਖ਼ਿਲਾਫ਼ ਇੱਕ ਵੀ ਸਬੂਤ ਕਤਲੇਆਮ ਵਿੱਚ ਸ਼ਾਮਲ ਹੋਣ ਦਾ ਮਿਲਦਾ ਹੈ ਤਾਂ ਉਹ ਸਿੱਖ ਜਗਤ ਕੋਲੋਂ ਮੁਆਫ਼ੀ ਮੰਗਣ ਲਈ ਤਿਆਰ ਹਨ। ਉਨ੍ਹਾਂ ਆਖਿਆ ਕਿ ਵੱਖ-ਵੱਖ ਕਮਿਸ਼ਨਾਂ ਤੇ ਏਜੰਸੀਆਂ ਵੱਲੋਂ ਕਤਲੇਆਮ ਦੀ ਜਾਂਚ ਕੀਤੀ ਗਈ ਪਰ ਉਨ੍ਹਾਂ ਖਿਆਫ ਇੱਕ ਵੀ ਸਬੂਤ ਨਹੀਂ ਮਿਲਿਆ।
ਕਤਲੇਆਮ ਵਿੱਚ ਕਾਂਗਰਸ ਵਰਕਰਾਂ ਦੇ ਸ਼ਾਮਲ ਹੋਣ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਟਾਈਟਲਰ ਨੇ ਆਖਿਆ ਕਿ ਉਹ ਨਹੀਂ ਜਾਣਦੇ ਕਿ ਇਸ ਪਿੱਛੇ ਕੌਣ ਸੀ ਪਰ ਉਹ ਇਸ ਪਿੱਛੇ ਨਹੀਂ ਸਨ। ਟਾਈਟਲਰ ਅਨੁਸਾਰ ਬੀਜੇਪੀ ਤੇ ਆਰਐਸਐਸ ਦੇ ਕਈ ਆਗੂ ਵੀ ਕਤਲੇਆਮ ਵਿੱਚ ਸ਼ਾਮਲ ਸਨ ਜਿਨਾਂ ਖਿਲਾਫ ਬਕਾਇਦਾ ਕੇਸ ਵੀ ਹੋਏ ਤੇ ਮੀਡੀਆ ਵਿੱਚ ਇਹ ਕੇਸ ਪ੍ਰਕਾਸ਼ਿਤ ਵੀ ਹੋਏ।
ਇੱਥੋਂ ਤੱਕ ਕੀ ਸੀਬੀਆਈ ਵੀ ਉਨ੍ਹਾਂ ਨੂੰ ਕਈ ਵਾਰ ਕਲੀਨ ਚਿੱਟ ਦੇ ਚੁੱਕੀ ਹੈ ਪਰ ਵੋਟ ਬੈਂਕ ਦੀ ਰਾਜਨੀਤੀ ਕਾਰਨ ਉਨ੍ਹਾਂ ਦਾ ਨਾਮ ਹਰ ਵਾਰ ਵੋਟਾਂ ਵੇਲੇ ਇਸ ਮੁੱਦੇ ਵਿੱਚ ਉਛਾਲ ਦਿੱਤਾ ਜਾਂਦਾ ਹੈ। ਉਨ੍ਹਾਂ ਆਖਿਆ ਕਿ 31 ਅਕਤੂਬਰ ਨੂੰ ਜਿਸ ਦਿਨ ਮਰਹੂਮ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਦਿੱਲੀ ਵਿੱਚ ਕਤਲ ਹੋਇਆ ਉਹ ਦਿੱਲੀ ਦੀ ਬਜਾਏ ਅਮੇਠੀ ਵਿੱਚ ਮੌਜੂਦ ਸਨ। 1 ਨਵੰਬਰ ਨੂੰ ਉਹ ਇੰਦਰਾ ਗਾਂਧੀ ਦੀ ਮ੍ਰਿਤਕ ਦੇਹ ਕੋਲ ਸਨ ਜਿਸ ਦੀ ਪੁਸ਼ਟੀ ਉਸ ਸਮੇਂ ਦੀ ਦੂਰਦਰਸ਼ਨ ਦੀ ਰਿਕਾਰਡਿੰਗ ਕਰਦੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

Read Full Article
    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

Read Full Article
    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

Read Full Article
    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article
    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article