PUNJABMAILUSA.COM

1984 ਸਿੱਖ ਕਤਲੇਆਮ ਪਿੱਛੇ ਸਿੱਧੇ ਤੌਰ ‘ਤੇ ਕਾਂਗਰਸ ਜ਼ਿੰਮੇਵਾਰ : ਮੋਦੀ

1984 ਸਿੱਖ ਕਤਲੇਆਮ ਪਿੱਛੇ ਸਿੱਧੇ ਤੌਰ ‘ਤੇ ਕਾਂਗਰਸ ਜ਼ਿੰਮੇਵਾਰ : ਮੋਦੀ

1984 ਸਿੱਖ ਕਤਲੇਆਮ ਪਿੱਛੇ ਸਿੱਧੇ ਤੌਰ ‘ਤੇ ਕਾਂਗਰਸ ਜ਼ਿੰਮੇਵਾਰ : ਮੋਦੀ
May 13
21:24 2019

ਬਠਿੰਡਾ, 13 ਮਈ (ਪੰਜਾਬ ਮੇਲ)- ਲੋਕ ਸਭਾ ਹਲਕਾ ਬਠਿੰਡਾ ਤੋਂ ਅਕਾਲੀ ਦਲ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਬਠਿੰਡਾ ਪੁੱਜੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਸਬੰਧੀ ਦਾਅਵਾ ਕੀਤਾ ਕਿ 2028 ਤਕ ਉਹ ਕਿਸਾਨਾਂ ਦੀ ਆਮਦਨ ਦੁਗਣੀ ਕਰ ਦੇਣਗੇ। ਉਨ੍ਹਾਂ ਕਿਹਾ ਕਿ ਇਸੇ ਲਈ NDA ਸਰਕਾਰ ਵੱਲੋਂ ਸਿੱਧੇ ਕਿਸਾਨਾਂ ਦੇ ਖਾਤੇ ਵਿੱਚ ਪੈਸੇ ਜਮ੍ਹਾ ਕਰਵਾਏ ਜਾ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਆਯੂਸ਼ ਯੋਜਨਾ ਦੇ ਤਹਿਤ ਗਰੀਬ ਪਰਿਵਾਰਾਂ ਦਾ 5 ਲੱਖ ਰੁਪਏ ਤਕ ਦਾ ਇਲਾਜ ਕਰਵਾਇਆ ਜਾਏਗਾ। ਇਸ ਦੌਰਾਨ ਪੀਐਮ ਮੋਦੀ ਨੇ ਆਪਣੇ ਸੰਬੋਧਨ ਵਿੱਚ ਕਾਂਗਰਸ ਨੂੰ ਖੂਬ ਰਗੜੇ ਲਾਏ। ਮੋਦੀ ਨੇ ਕਿਹਾ ਕਿ ਕਾਂਗਰਸ 40 ਸੀਟਾਂ ਪਾਉਣ ਲਈ ਸੰਘਰਸ਼ ਕਰ ਰਹੀ ਹੈ। ਕਾਂਗਰਸ ਦੇ ਲੀਡਰ ‘ਕਨਫਿਊਜ਼’ ਹਨ ਤੇ ਉਨ੍ਹਾਂ ਦੀ ਸੋਚ ‘ਡਿਫਿਊਜ਼’ ਹੈ। ਉਨ੍ਹਾਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਪਿੱਛੇ ਸਿੱਧੇ ਤੌਰ ‘ਤੇ ਕਾਂਗਰਸ ਜ਼ਿੰਮੇਵਾਰ ਹੈ। ਸੈਮ ਪਿਤ੍ਰੋਦਾ ਦੇ ਬਿਆਨ ਬਾਰੇ ਕਿਹਾ ਕਿ ਉਨ੍ਹਾਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਝੂਠੇ ਵਾਅਦਿਆਂ ‘ਤੇ ਦੇਸ਼ ਵਾਸੀਆਂ ਨੂੰ ਗੁਮਰਾਹ ਕਰਨ ‘ਤੇ ਲੱਗੀ ਹੋਈ ਹੈ। ਮੋਦੀ ਨੇ ਕਾਂਗਰਸ ਦੇ ਦਿੱਗਜ ਲੀਡਰਾਂ ਨੂੰ ‘ਨਾਮਦਾਰ’ ਵੀ ਕਿਹਾ।

Embedded video

ANI

@ANI
#WATCH PM in Bathinda, Punjab on R Gandhi’s remark ‘I told him(Sam Pitroda) he should be ashamed (for comment on 1984 riots)’: ‘Naamdaar’, you pretended to scold your mentor for what? Because he publicly said what had always been in Congress’ heart? It’s you who should be ashamed

1,519
6:11 PM – May 13, 2019
536 people are talking about this
Twitter Ads info and privacy

ਇਸੇ ਦੌਰਨ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੈਪਟਨ ਨੇ ਕਿਸਾਨਾਂ ਨਾਲ ਕਰਜ਼ ਮੁਆਫ਼ੀ ਦੇ ਝੂਠੇ ਵਾਅਦੇ ਕੀਤੇ ਤੇ ਕਿਸਾਨਾਂ ਨੂੰ ਠੱਗਿਆ। ਕਿਸਾਨ ਤੇ ਲੋਕ ਕਾਂਗਰਸ ਤੋਂ ਤੰਗ ਆ ਚੁੱਕੇ ਹਨ ਪਰ ਬੀਜੇਪੀ ਲੋਕਾਂ ਨਾਲ ਵਾਅਦਾ ਕਰਦੀ ਹੈ ਕਿ ਉਹ ਲੋਕਾਂ ਨਾਲ ਕੀਤੇ ਗਏ ਸਾਰੇ ਵਾਅਦੇ ਪੂਰੇ ਕਰੇਗੀ ਤੇ ਭਾਰਤ ਦੀ ਨੁਹਾਰ ਬਦਲ ਕੇ ਰੱਖ ਦਏਗੀ।

About Author

Punjab Mail USA

Punjab Mail USA

Related Articles

ads

Latest Category Posts

    ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

ਡੋਨਾਲਡ ਟਰੰਪ ਦੀ ਪਾਰਟੀ ਦੇ ਸੰਸਦ ਮੈਂਬਰ ਨੇ ਟਰੰਪ ‘ਤੇ ਮਹਾਦੋਸ਼ ਚਲਾਉਣ ਦੀ ਕੀਤੀ ਮੰਗ

Read Full Article
    ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

ਮੱਧ ਅਮਰੀਕਾ ਦੇ ਇਲਾਕਿਆਂ ‘ਚ ਤਬਾਹਕੁੰਨ ਤੂਫਾਨਾਂ ਨੇ ਮਚਾਈ ਤਬਾਹੀ; 7 ਕਰੋੜ ਲੋਕ ਪ੍ਰਭਾਵਿਤ

Read Full Article
    ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

ਡੋਨਾਲਡ ਟਰੰਪ ਗਰਭਪਾਤ ‘ਤੇ ਲੱਗੀ ਪਾਬੰਦੀਆਂ ਦੇ ਹੱਕ ‘ਚ

Read Full Article
    ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

ਅਮਰੀਕੀ ਕੰਪਨੀ ਨੇ ਦਸਤਾਰ ਨਾਲ ਜੁੜੇ ਇਸ਼ਤਿਹਾਰ ਨੂੰ ਲੈ ਕੇ ਸਿੱਖਾਂ ਤੋਂ ਮੰਗੀ ਮੁਆਫੀ

Read Full Article
    ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

ਹੋਂਡੁਰਾਸ ਦੇ ਰੋਏਤਾਨ ਟਾਪੂ ਦੇ ਤੱਟ ‘ਤੇ ਛੋਟਾ ਜਹਾਜ਼ ਹਾਦਸਾਗ੍ਰਸਤ; 4 ਕੈਨੇਡੀਅਨ ਨਾਗਰਿਕ ਤੇ 1 ਅਮਰੀਕੀ ਪਾਇਲਟ ਦੀ ਮੌਤ

Read Full Article
    ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

ਸਾਬਕਾ ਸੀ.ਆਈ.ਏ. ਅਧਿਕਾਰੀ ਨੂੰ ਚੀਨ ਲਈ ਜਾਸੂਸੀ ਕਰਨ ਦੇ ਦੋਸ਼ ਹੇਠ 20 ਸਾਲਾ ਕੈਦ ਦੀ ਸਜ਼ਾ

Read Full Article
    ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

ਸਾਨ ਫਰਾਂਸਿਸਕੋ ਏਅਰਪੋਰਟ ‘ਤੇ ਚਿਹਰੇ ਦੀ ਪਛਾਣ ਕਰਨ ਵਾਲੀ ਤਕਨੀਕ ‘ਤੇ ਲੱਗੀ ਪਾਬੰਦੀ

Read Full Article
    ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

ਨਿਊਯਾਰਕ ‘ਚ 1200 ਵਿਦੇਸ਼ੀ ਵਿਦਿਆਰਥੀ ਸਿੱਖ ਧਰਮ ਬਾਰੇ ਪੜ੍ਹਨਗੇ

Read Full Article
    ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

ਅਲਬਾਮਾ ਸਟੇਟ ਸੈਨੇਟ ਵੱਲੋਂ ਗਰਭਪਾਤ ‘ਤੇ ਪਾਬੰਦੀ ਲਾਉਣ ਵਾਲਾ ਬਿੱਲ ਪਾਸ

Read Full Article
    ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

ਟਰੰਪ ਵੱਲੋਂ ਹੁਆਵੇਈ ਤੇ ਉਸ ਦੀਆਂ ਸਹਿਯੋਗੀ ਕੰਪਨੀਆਂ ਬਲੈਕ ਲਿਸਟ

Read Full Article
    ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

ਔਰਤਾਂ ਵੱਲੋਂ ਠੁਕਰਾਏ ਵਿਅਕਤੀ ਨੇ 5 ਸਾਲਾ ਬੱਚੇ ਨੂੰ ਮਾਲ ਦੀ ਬਾਲਕੋਨੀ ‘ਚੋਂ ਸੁੱਟਿਆ

Read Full Article
    ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

ਕੈਨੇਡੀਅਨ ਲੋਕਾਂ ਨੂੰ ਅਮਰੀਕੀ ਸਰਹੱਦ ਪਾਰ ਲਈ ਕਰਨਾ ਪੈ ਸਕਦੈ ਹੈ ਲੰਬਾ ਇੰਤਜ਼ਾਰ

Read Full Article
    ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

ਐਮਾਜ਼ਨ ਵੱਲੋਂ ਆਪਣੇ ਕਰਮਚਾਰੀ ਨੂੰ ਪੈਕੇਟ ਡਿਲੀਵਰੀ ਦਾ ਕੰਮ ਸੌਂਪਣ ਦਾ ਫੈਸਲਾ

Read Full Article
    ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

ਅਮਰੀਕਾ ਵੱਲੋਂ ਬਗਦਾਦ ਸਥਿਤ ਦੂਤਘਰ ਖਾਲੀ ਕਰਨ ਦੇ ਹੁਕਮ

Read Full Article
    ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

ਇੰਡਿਆਨਾ ਵਿੱਚ ਕਾਰ ਹਾਦਸੇ ਦੌਰਾਨ ਦੋ ਸਿੱਖ ਭਰਾਵਾਂ ਦੀ ਮੌਤ

Read Full Article