PUNJABMAILUSA.COM

1990 ਤੋਂ ਔਰਤਾਂ ਦੀ ਸਿਹਤ ਵਿਚ ਲਗਾਤਾਰ ਗਿਰਾਵਟ ਆਈ

1990 ਤੋਂ ਔਰਤਾਂ ਦੀ ਸਿਹਤ ਵਿਚ ਲਗਾਤਾਰ ਗਿਰਾਵਟ ਆਈ

1990 ਤੋਂ ਔਰਤਾਂ ਦੀ ਸਿਹਤ ਵਿਚ ਲਗਾਤਾਰ ਗਿਰਾਵਟ ਆਈ
November 26
16:36 2017

ਸਟੌਕਹੋਲਮ, 26 ਨਵੰਬਰ (ਪੰਜਾਬ ਮੇਲ)- ਵਿਗਿਆਨੀਆਂ ਨੇ ਇਕ ਅਧਿਐਨ ਵਿਚ ਦਾਅਵਾ ਕੀਤਾ ਹੈ ਕਿ ਸਾਲ 1990 ਤੋਂ ਔਰਤਾਂ ਦੀ ਸਿਹਤ ਵਿਚ ਲਗਾਤਾਰ ਗਿਰਾਵਟ ਆਈ ਹੈ ਪਰ ਪੁਰਸ਼ਾਂ ਦੀ ਸਿਹਤ ਵਿਚ ਸੁਧਾਰ ਹੋਇਆ ਹੈ। ਔਰਤਾਂ ਦੀ ਡਿੱਗਦੀ ਸਿਹਤ ਦੇ ਪਿੱਛੇ ਦਾ ਕਾਰਨ ਸਮਾਜ ਵਿਚ ਲਿੰਗ ਅਸਮਾਨਤਾ ਔਰਤਾਂ ਦੀ ਸਿਹਤ ‘ਤੇ ਅਸਰ ਪਾ ਰਹੀ ਹੈ। ਸਵੀਡਨ ਦੀ ਉਮੇਯਾ ਯੂਨੀਵਰਸਿਟੀ ਅਤੇ ਰੀਜ਼ਨ ਨੌਰਬਾਟੇਨ ਦੇ ਸ਼ੋਧ ਕਰਨ ਵਾਲੇ ਵਿਦਿਆਰਥੀਆਂ ਨੇ ਸਾਲ 1990 ਤੋਂ 2014 ਤੱਕ 25 ਸਾਲ ਤੋਂ 34 ਸਾਲ ਦੀ ਉਮਰ ਦੇ ਪੁਰਸ਼ਾਂ ਅਤੇ ਔਰਤਾਂ ਦੀ ਸਿਹਤ ਸੰਬੰਧੀ ਰੁਝਾਨ ਦਾ ਅਧਿਐਨ ਕਰ ਕੇ ਇਹ ਸਿੱਟਾ ਕੱਢਿਆ ਹੈ।
ਸਾਲ 1990 ਵਿਚ 8.5 ਫੀਸਦੀ ਔਰਤਾਂ ਨੇ ਆਪਣੀ ਸਿਹਤ ਨੂੰ ਜ਼ਿਆਦਾ ਖਰਾਬ ਦੱਸਿਆ। ਸਾਲ 2014 ਵਿਚ ਅਜਿਹਾ ਕਹਿਣ ਵਾਲੀਆਂ ਔਰਤਾਂ ਦੀ ਗਿਣਤੀ ਵਧ ਕੇ 20 ਫੀਸਦੀ ਹੋ ਗਈ। ਇਸ ਦੇ ਬਿਲਕੁੱਲ ਉਲਟ ਪੁਰਸ਼ਾਂ ਦੀ ਵੱਡੀ ਗਿਣਤੀ ਨੇ ਆਪਣੀ ਸਿਹਤ ਨੂੰ ਬਿਹਤਰ ਦੱਸਿਆ। ਅਧਿਐਨ ਵਿਚ ਦੱਸਿਆ ਗਿਆ ਕਿ ਵਧਦੀਆਂ ਬੀਮਾਰੀਆਂ ਅਤੇ ਔਰਤਾਂ ਦੀ ਸਿਹਤ ਸੰਬੰਧੀ ਛੁੱਟੀਆਂ ਦੇ ਮੁੱਦੇ ‘ਤੇ ਚਰਚਾ ਤੇਜ਼ ਹੋਈ ਹੈ। ਅਧਿਐਨ ਦੱਸਦਾ ਹੈ ਕਿ ਸਾਲ 1990 ਤੋਂ ਔਰਤਾਂ ਦੀ ਸਿਹਤ ਵਿਚ ਲਗਾਤਾਰ ਗਿਰਾਵਟ ਆਈ ਹੈ ਅਤੇ ਸਮਾਜ ਵਿਚ ਲਿੰਗ ਅਸਮਾਨਤਾ ਔਰਤਾਂ ਦੀ ਸਿਹਤ ‘ਤੇ ਜ਼ਿਕਰਯੋਗ ਅਸਰ ਪਾ ਰਹੀਆਂ ਹਨ। ਅਧਿਐਨ ਵਿਚ ਹਿੱਸਾ ਲੈਣ ਵਾਲੇ ਜ਼ਿਆਦਾਤਰ ਮੁਕਾਬਲੇਬਾਜ਼ਾਂ ਨੇ ਮੋਟਾਪਾ, ਘਬਰਾਹਟ ਅਤੇ ਆਪਣੀ ਆਰਥਿਕ ਸਥਿਤੀ ਨੂੰ ਲੈ ਕੇ ਅਸੰਤੋਸ਼ ਜ਼ਾਹਰ ਕੀਤਾ। ਇਸ ਵਿਚ ਇਹ ਵੀ ਪਤਾ ਲੱਗਾ ਹੈ ਕਿ ਔਰਤਾਂ ਅਤੇ ਪੁਰਸ਼ਾਂ ਦੀ ਸਰੀਰਕ ਗਤੀਵਿਧੀ ਵੀ ਸਮੇਂ ਦੇ ਨਾਲ ਵਧੀ ਹੈ।

–– ADVERTISEMENT ––

About Author

Punjab Mail USA

Punjab Mail USA

Related Articles

ads

Latest Category Posts

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article
    ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

ਫੇਸਬੁੱਕ ਨੇ ਮਾਰਕ ਜੁਕਰਬਰਗ ਦੀ ਸੁਰੱਖਿਆ ‘ਤੇ ਖਰਚ ਕੀਤੀ ਵੱਡੀ ਰਾਸ਼ੀ

Read Full Article