PUNJABMAILUSA.COM

2 ਹਜ਼ਾਰ ਦਾ ਨੋਟ ਬੰਦ ਹੋਣ ਦੀਆਂ ਫੈਲਾਈਆਂ ਜਾ ਰਹੀਆਂ ਨੇ ਗਲਤ ਅਫਵਾਹਾਂ : ਅਰੁਣ ਜੇਤਲੀ

2 ਹਜ਼ਾਰ ਦਾ ਨੋਟ ਬੰਦ ਹੋਣ ਦੀਆਂ ਫੈਲਾਈਆਂ ਜਾ ਰਹੀਆਂ ਨੇ ਗਲਤ ਅਫਵਾਹਾਂ : ਅਰੁਣ ਜੇਤਲੀ

2 ਹਜ਼ਾਰ ਦਾ ਨੋਟ ਬੰਦ ਹੋਣ ਦੀਆਂ ਫੈਲਾਈਆਂ ਜਾ ਰਹੀਆਂ ਨੇ ਗਲਤ ਅਫਵਾਹਾਂ : ਅਰੁਣ ਜੇਤਲੀ
December 23
14:42 2017

ਨਵੀਂ ਦਿੱਲੀ, 23 ਦਸੰਬਰ (ਪੰਜਾਬ ਮੇਲ)- ਜਦ ਤੋਂ ਮੋਦੀ ਸਰਕਾਰ ਨੇ 2,000 ਰੁਪਏ ਦੇ ਨਵੇਂ ਨੋਟ ਜਾਰੀ ਕੀਤੇ ਹਨ, ਉਦੋਂ ਤੋਂ ਸਮੇਂ-ਸਮੇਂ ‘ਤੇ ਕਈ ਖਬਰਾਂ ਸੋਸ਼ਲ ਮੀਡੀਆ ‘ਤੇ ਆਉਂਦੀ ਰਹਿੰਦੀ ਹੈ ਕਿ ਜਲਦ ਹੀ ਇਹ ਨੋਟ ਬੰਦ ਹੋ ਜਾਵੇਗਾ। ਇਸ ਨੂੰ ਲੈ ਕੇ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ ਨੇ ਜਵਾਬ ਦਿੰਦੇ ਹੋਏ ਕਿਹਾ ਕਿ ਜਿਹੜੀਆਂ ਵੀ ਇਸ ਤਰ੍ਹਾਂ ਦੀਆਂ ਅਫਵਾਹਾਂ ਫੈਲਾਈ ਜਾ ਰਹੀਆਂ ਹਨ ਉਹ ਸਾਰੀਆਂ ਗਲਤ ਹਨ। ਅਰੁਣ ਜੇਤਲੀ ਨੇ ਕਿਹਾ ਕਿ ਇਸ ਤਰ੍ਹਾਂ ਦੀਆਂ ਅਫਵਾਹਾਂ ‘ਤੇ ਉਦੋਂ ਤਕ ਭਰੋਸਾ ਨਾ ਕਰੋ ਜਦੋਂ ਤਕ ਸਰਕਾਰ ਵੱਲੋਂ ਕੋਈ ਅਧਿਕਾਰਿਕ ਐਲਾਨ ਨਹੀਂ ਹੁੰਦਾ। ਦੱਸਣਯੋਗ ਹੈ ਕਿ ਕੁਝ ਮੀਡੀਆ ਰਿਪੋਰਟਸ ਅਤੇ ਸੋਸ਼ਲ ਮੀਡੀਆ ‘ਤੇ ਭਾਰਤੀ ਸਟੇਟ ਬੈਂਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਕਿਹਾ ਜਾ ਰਿਹਾ ਹੈ ਕਿ ਸਰਕਾਰ 2,000 ਰੁਪਏ ਦੇ ਨੋਟ ਨੂੰ ਵਾਪਸ ਲੈ ਸਕਦੀ ਹੈ। ਦਰਅਸਲ ਸਰਕਾਰ ਨੇ ਲੋਕਸਭਾ ‘ਚ ਬਿਆਨ ਦਿੱਤਾ ਸੀ ਕਿ ਮਾਰਚ 2017 ਤਕ ਦੇਸ਼ ‘ਚ ਛੋਟੀ ਕਰੰਸੀ ਦੇ ਕੁਲ 3,501 ਅਰਬ ਰੁਪਏ ਦੇ ਨੋਟ ਸਨ, ਇਸ ਬਿਆਨ ਦੇ ਆਧਾਰ ‘ਤੇ sbi ਨੇ ਕਿਹਾ ਕਿ ਇਸ ਸਾਲ 8 ਦਸੰਬਰ ਤਕ ਦੇਸ਼ ‘ਚ ਕੁਲ 13,334 ਅਰਬ ਰੁਪਏ ਦੇ ਨੋਟ ਅਰਥਵਿਵਸਥਾ ‘ਚ ਹਨ। ਐੱਸ.ਬੀ.ਆਈ. ਨੇ ਆਪਣੀ ਰਿਪੋਰਟ ‘ਚ ਕਿਹਾ ਕਿ ਵਿੱਤ ਮੰਤਰਾਲਾ ਨੇ ਲੋਕਸਭਾ ‘ਚ ਕਿਹਾ ਕਿ RBI ਨੇ 8 ਦਸੰਬਰ ਤਕ 500 ਰੁਪਏ 1695.7 ਕਰੋੜ ਨੋਟ ਅਤੇ 2,000 ਰੁਪਏ 365.4 ਕਰੋੜ ਨੋਟ ਛਾਪੇ ਹਨ ਜਿਨ੍ਹਾਂ ਦੀ ਕੁਲ ਕੀਮਤ 15,787 ਅਰਬ ਰੁਪਏ ਹੈ। ਅਜਿਹੇ ‘ਚ 8 ਦਸੰਬਰ ਤਕ ਛਾਪੇ ਗਏ ਨੋਟਾਂ ਦਾ ਅੰਕੜਾ 15,787 ਅਰਬ ਰੁਪਏ ਹੈ ਜਦ ਕਿ ਅਰਥਵਿਵਸਥਾ ‘ਚ ਮੌਜੂਦ ਨੋਟਾਂ ਦਾ ਅੰਕੜਾ 13,324 ਅਰਬ ਰੁਪਏ ਹੈ। ਇਸ ਦਾ ਮਤਲਬ ਇਹ ਹੋਇਆ ਹੈ ਕਿ rbi ਨੇ ਵੀ ਹੋਰ ਵੀ 246.3 ਕਰੋੜ ਰੁਪਏ ਨੋਟ ਛਾਪੇ ਹਨ ਜਿਨ੍ਹਾਂ ਨੂੰ ਮਾਰਕੀਟ ‘ਚ ਪੇਸ਼ ਨਹੀਂ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article