PUNJABMAILUSA.COM

20 ਹਜ਼ਾਰ ਲੋਕਾਂ ਨੇ ਹਵਾਰਾ ਦੀ ਰਿਹਾਈ ਲਈ ਵਾਈਟ ਹਾਊਸ ਪਟੀਸ਼ਨ ‘ਤੇ ਕੀਤੇ ਦਸਤਖ਼ਤ

20 ਹਜ਼ਾਰ ਲੋਕਾਂ ਨੇ ਹਵਾਰਾ ਦੀ ਰਿਹਾਈ ਲਈ ਵਾਈਟ ਹਾਊਸ ਪਟੀਸ਼ਨ ‘ਤੇ ਕੀਤੇ ਦਸਤਖ਼ਤ

20 ਹਜ਼ਾਰ ਲੋਕਾਂ ਨੇ ਹਵਾਰਾ ਦੀ ਰਿਹਾਈ ਲਈ ਵਾਈਟ ਹਾਊਸ ਪਟੀਸ਼ਨ ‘ਤੇ ਕੀਤੇ ਦਸਤਖ਼ਤ
November 14
03:04 2015

Hawara
ਵਾਸ਼ਿੰਗਟਨ, 13 ਨਵੰਬਰ (ਪੰਜਾਬ ਮੇਲ)- ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਦੀ 1995 ‘ਚ ਹੋਈ ਹੱਤਿਆ ਦੇ ਸਬੰਧ ਵਿਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਜਿਨ੍ਹਾਂ ਨੂੰ ਅੰਮਿ੍ਤਸਰ ਨੇੜੇ ਚੱਬਾ ਪਿੰਡ ਵਿਚ ਪੰਥਕ ਜਥੇਬੰਦੀਆਂ ਵੱਲੋਂ ਦੀਵਾਲੀ ਤੋਂ ਇਕ ਦਿਨ ਪਹਿਲਾਂ 10 ਨਵੰਬਰ ਨੂੰ ਬੁਲਾਏ ਸਰਬੱਤ ਖਾਲਸਾ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਚੁਣਿਆ ਸੀ, ਦੀ ਰਿਹਾਈ ਲਈ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਦੀ ਮਦਦ ਮੰਗਣ ਵਾਸਤੇ ਵਾਈਟ ਹਾਊਸ ਦੀ ਵੈੱਬਸਾਈਟ ‘ਤੇ ਪਾਈ ਆਨਲਾਈਨ ਪਟੀਸ਼ਨ ‘ਤੇ 20 ਹਜ਼ਾਰ ਤੋਂ ਵੀ ਵੱਧ ਵਿਅਕਤੀਆਂ ਨੇ ਦਸਤਖ਼ਤ ਕੀਤੇ ਹਨ | ਅਮਰੀਕਾ ਦੇ ਵੱਖਵਾਦੀ ਸੰਗਠਨ ‘ਸਿੱਖਸ ਫਾਰ ਜਸਟਿਸ’ ਨੇ ਆਨਲਾਈਨ ਪਟੀਸ਼ਨ ਵਿਚ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਉਹ ਭਾਰਤ ਤੋਂ ਜਥੇਦਾਰ ਹਵਾਰਾ ਦੀ ਰਿਹਾਈ ਦੀ ਮੰਗ ਕਰਨ | ਪਟੀਸ਼ਨ ਦਾ ਵਾਈਟ ਹਾਊਸ ਤੋਂ ਜਵਾਬ ਲੈਣ ਲਈ ਘੱਟੋ ਘੱਟ ਇਕ ਲੱਖ ਦਸਤਖਤਾਂ ਦੀ ਲੋੜ ਹੁੰਦੀ ਹੈ | ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਅਟਾਰਨੀ ਗੁਰਪਤਵੰਤ ਸਿੰਘ ਪੰਨੂੰ ਨੇ ਕਿਹਾ ਕਿ ਅਮਰੀਕੀ ਪ੍ਰਸ਼ਾਸਨ 1998 ਦੇ ਅੰਤਰਰਾਸ਼ਟਰੀ ਧਾਰਮਿਕ ਆਜ਼ਾਦੀ ਐਕਟ 1998 ਤਹਿਤ ਇਸ ਤਰ੍ਹਾਂ ਦੇ ਮਾਮਲਿਆਂ ਵਿਚ ਦਖਲ ਦੇਣ ਲਈ ਪਾਬੰਦ ਹੈ | ਅਸੀਂ ਜਥੇਦਾਰ ਹਵਾਰਾ ਜਿਹੜਾ ਹੁਣ ਸਿੱਖ ਭਾਈਚਾਰੇ ਦੇ ਸਭ ਤੋਂ ਵੱਡਾ ਧਾਰਮਿਕ ਮੁਖੀ ਹੈ, ਦੀ ਰਿਹਾਈ ਲਈ ਰਾਸ਼ਟਰਪਤੀ ਓਬਾਮਾ ਦੀ ਮਦਦ ਮੰਗ ਰਹੇ ਹਾਂ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article