PUNJABMAILUSA.COM

2015 ‘ਚ ਅਮਰੀਕੀ ਪੁਲਸ ਨੇ ਇਕ ਹਜ਼ਾਰ ਤੋਂ ਵੱਧ ਨਾਗਰਿਕਾਂ ਨੂੰ ਮਾਰੀ ਗੋਲੀ

2015 ‘ਚ ਅਮਰੀਕੀ ਪੁਲਸ ਨੇ ਇਕ ਹਜ਼ਾਰ ਤੋਂ ਵੱਧ ਨਾਗਰਿਕਾਂ ਨੂੰ ਮਾਰੀ ਗੋਲੀ

2015 ‘ਚ  ਅਮਰੀਕੀ ਪੁਲਸ ਨੇ ਇਕ ਹਜ਼ਾਰ ਤੋਂ ਵੱਧ ਨਾਗਰਿਕਾਂ ਨੂੰ ਮਾਰੀ ਗੋਲੀ
December 28
21:38 2015

Amrica Police
ਵਾਸ਼ਿੰਗਟਨ, 28 ਦਸੰਬਰ (ਪੰਜਾਬ ਮੇਲ)-ਇਕ ਰਿਪੋਰਟ ‘ਚ ਖੁਲਾਸਾ ਹੋਇਆ ਹੈ ਕਿ ਅਮਰੀਕਾ ‘ਚ ਸਾਲ 2015 ‘ਚ ਪੁਲਸ ਨੇ ਲਗਭਗ ਇਕ ਹਜ਼ਾਰ ਨਾਗਰਿਕਾਂ ਨੂੰ ਗੋਲੀ ਮਾਰੀ ਹੈ ਅਤੇ ਇਨ੍ਹਾਂ ਘਟਨਾਵਾਂ ‘ਚ ਘੱਟ ਤੋਂ ਘੱਟ ਛੇ ਵਾਰ ਨਹੱਥੇ ਲੋਕਾਂ ਨੂੰ ਨਿਸ਼ਾਨਾ ਬਣਾਇਆ ਗਿਆ ਹੈ। ਰਿਪੋਰਟ ਮੁਤਾਬਕ ਇਸ ਸਾਲ 965 ਅਮਰੀਕੀ ਨਾਗਰਿਕ ਪੁਲਸ ਦੀ ਗੋਲੀਬਾਰੀ ਦਾ ਸ਼ਿਕਾਰ ਹੋਏ। ਰਿਪੋਰਟ ਮੁਤਾਬਕ ਇਹ ਲੋਕ ਜਦੋਂ-ਜਦੋਂ ਪੁਲਸ ਦੀ ਗੋਲੀਬਾਰੀ ਦਾ ਸ਼ਿਕਾਰ ਹੋਏ ਹਨ ਉਸ ਸਮੇਂ 564 ਲੋਕਾਂ ਦੇ ਕੋਲ ਆਪਣੀ ਬੰਦੂਕ ਸੀ। 281 ਲੋਕਾਂ ਦੇ ਕੋਲ ਚਾਕੂ ਜਾਂ ਦੂਜਿਆਂ ਦੀ ਤਰ੍ਹਾਂ ਖਤਰਨਾਕ ਹਥਿਆਰ ਸਨ ਜਦਕਿ 90 ਲੋਕ ਨਹੱਥੇ ਸਨ। ਰਿਪੋਰਟ ‘ਚ ਕਿਹਾ ਗਿਆ ਹੈ ਕਿ ਗੋਲੀਬਾਰੀ ਦੀਆਂ ਇਨ੍ਹਾਂ ਘਟਨਾਵਾਂ ‘ਚ ਨੌ ਫੀਸਦੀ ਗੋਲੀਬਾਰੀ ਨਹੱਥੇ ਲੋਕਾਂ ‘ਤੇ ਕੀਤੀ ਗਈ ਪਰ ਇਨ੍ਹਾਂ ‘ਚ ਜ਼ਿਆਦਾਤਰ ਨਾਗਰਿਕ ਹੀ ਸ਼ਿਕਾਰ ਬਣੇ। ਰਿਪੋਰਟ ਮੁਤਾਬਕ ਅਮਰੀਕੀ ਜਨਸੰਖਿਆ ਦਾ ਸਿਰਫ ਛੇ ਫੀਸਦੀ ਹੀ ਲੋਕ ਨਾਗਰਿਕ ਹੈ ਪਰ ਇਸ ਸਾਲ ਪੁਲਸ ਵਲੋਂ ਨਹੱਥੇ ਲੋਕਾਂ ‘ਤੇ ਹੀ ਕੀਤੀ ਗਈ ਗੋਲੀਬਾਰੀ ‘ਚ 36 ਫੀਸਦੀ ਤੋਂ 40 ਫੀਸਦੀ ਲੋਕ ਹੀ ਸ਼ਿਕਾਰ ਬਣੇ। ਰਿਪੋਰਟ ‘ਚ ਪਾਇਆ ਗਿਆ ਹੈ ਕਿ ਪੰਜ ‘ਚੋਂ ਤਿੰਨ ਅਜਿਹੇ ਲੋਕਾਂ ਨੂੰ ਗੋਲੀ ਮਾਰੀ ਗਈ ਜੋ ਇੰਨਾ ਖਤਰਨਾਕ ਵਿਵਹਾਰ ਨਹੀਂ ਕਰ ਪਾ ਰਹੇ ਸਨ ਅਤੇ ਇਹ ਸਾਰੇ ਲੋਕ ਹਨ। ਇਸ ‘ਚ ਕਿਹਾ ਗਿਆ ਹੈ ਕਿ ਜ਼ਿਆਦਾਤਰ ਮਾਮਲਿਆਂ ‘ਚ ਪੁਲਸ ਅਧਿਕਾਰੀਆਂ ‘ਤੇ ਲੋੜ ਤੋਂ ਜ਼ਿਆਦਾ ਸਖਤ ਕਾਰਵਾਈ ਕਰਨ ਦਾ ਦੋਸ਼ ਵੀ ਨਹੀਂ ਲਗਾਇਆ ਗਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article
    ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

ਭਾਰਤੀ ਵੇਟਲਿਫਟਰ ਸੁਧਾਕਰ ਜੈਅੰਤ ਦੀ ਗਰੈਂਡ ਕੈਨੀਯਨ ਨੇੜੇ ਕਾਰ ਹਾਦਸੇ ‘ਚ ਮੌਤ

Read Full Article
    ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

ਆਤਮ ਸਮਰਪਣ ਕਰਨ ‘ਚ ਅਸਫਲ ਰਹਿਣ ‘ਤੇ ਭਾਰਤੀ ਮੂਲ ਦੇ ਵਿਅਕਤੀ ਨੂੰ 9 ਮਹੀਨੇ ਦੀ ਵਾਧੂ ਸਜ਼ਾ

Read Full Article
    ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

ਟਰੰਪ ਕੈਬਨਿਟ ਤੋਂ ਊਰਜਾ ਮੰਤਰੀ ਰਿਕ ਪੇਰੀ ਨੇ ਦਿੱਤਾ ਅਸਤੀਫ਼ਾ

Read Full Article
    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article