PUNJABMAILUSA.COM

2016 ‘ਚ ਹੁਣ ਤੱਕ 57 ਪੱਤਰਕਾਰ ਡਿਊਟੀ ਨਿਭਾਉਂਦੇ ਮਾਰੇ ਗਏ

2016 ‘ਚ ਹੁਣ ਤੱਕ 57 ਪੱਤਰਕਾਰ ਡਿਊਟੀ ਨਿਭਾਉਂਦੇ ਮਾਰੇ ਗਏ

2016 ‘ਚ ਹੁਣ ਤੱਕ 57 ਪੱਤਰਕਾਰ ਡਿਊਟੀ ਨਿਭਾਉਂਦੇ ਮਾਰੇ ਗਏ
December 21
09:50 2016

crime
ਪੈਰਿਸ, 21 ਦਸੰਬਰ (ਪੰਜਾਬ ਮੇਲ)- ਚੱਲ ਰਹੇ ਸਾਲ ਵਿਚ ਹੁਣ ਤੱਕ ਦੁਨੀਆਂ ‘ਚ ਘੱਟੋ-ਘੱਟ 57 ਪੱਤਰਕਾਰ ਆਪਣੀ ਡਿਊਟੀ ਨਿਭਾਉਂਦੇ ਹੋਏ ਮਾਰੇ ਗਏ ਹਨ। ਪ੍ਰੈੱਸ ਸੁਤੰਤਰਤਾ ਗਰੁੱਪ ‘ਰਿਪੋਰਟਸ ਵਿਦਾਊੁਟ ਬਾਰਡਰਸ’ ਨੇ ਇਥੇ ਕਿਹਾ ਕਿ ਇਨ੍ਹਾਂ ਵਿਚੋਂ 19 ਪੱਤਰਕਾਰ ਇਕੱਲੇ ਸੀਰੀਆ ਵਿਚ ਮਾਰੇ ਗਏ ਹਨ। ਅਫਗਾਨਿਸਤਾਨ ‘ਚ 10, ਮੈਕਸੀਕੋ ‘ਚ 9 ਅਤੇ ਇਰਾਕ ‘ਚ 5 ਪੱਤਰਕਾਰ ਮਾਰੇ ਗਏ ਹਨ। ਇਸ ਸਾਲ ਮਾਰੇ ਗਏ ਪੱਤਰਕਾਰਾਂ ਵਿਚੋਂ ਜ਼ਿਆਦਾ ਸਥਾਨਕ ਪੱਧਰ ਉੱਤੇ ਕੰਮ ਕਰਦੇ ਸਨ। ਇਸ ਸਾਲ ਮਾਰੇ ਗਏ ਪੱਤਰਕਾਰਾਂ ਦੀ ਗਿਣਤੀ ਪਿਛਲੇ ਸਾਲ ਤੋਂ ਘੱਟ ਹੈ। ਵਰਨਣਯੋਗ ਹੈ ਕਿ ਸਾਲ 2015 ਦੌਰਾਨ 67 ਪੱਤਰਕਾਰ ਮਾਰੇ ਗਏ ਸਨ। ਇਸ ਗਰੁੱਪ ਦਾ ਕਹਿਣਾ ਹੈ ਕਿ ਮੌਤਾਂ ਵਿਚ ਕਮੀ ਇਸ ਲਈ ਆਈ ਕਿ ਪੱਤਰਕਾਰਾਂ ਨੇ ਖਤਰਨਾਕ ਦੇਸ਼ਾਂ ਖਾਸ ਕਰਕੇ ਸੀਰੀਆ, ਇਰਾਕ, ਲੀਬੀਆ, ਯਮਨ, ਅਫਗਾਨਿਸਤਾਨ ਤੇ ਬੁਰੂੰਡੀ ਨੂੰ ਛੱਡ ਦਿੱਤਾ ਹੈ।
ਇਸ ਗਰੁੱਪ ਨੇ ਕਿਹਾ ਹੈ ਕਿ ਇਨ੍ਹਾਂ ਦੇਸ਼ਾਂ ਵਿਚੋਂ ਪੱਤਰਕਾਰਾਂ ਨੂੰ ਹਟਾਏ ਜਾਣ ਕਾਰਨ ਉੱਥੋਂ ਦੀ ਜਾਣਕਾਰੀ ਅਤੇ ਖਬਰਾਂ ਨਹੀਂ ਆ ਰਹੀਆਂ। ਇਸ ਸਾਲ ਵਿਚ ਹੀ 9 ਬਲਾਗਰਸ ਤੇ 8 ਹੋਰ ਮੀਡੀਆ ਕਾਮੇ ਵੀ ਮਾਰੇ ਗਏ ਹਨ। ‘ਰਿਪੋਰਟਸ ਵਿਦਾਊਟ ਬਾਰਡਰਸ’ ਨੇ ਕਿਹਾ ਕਿ ਇਸ ਸਾਲ ਪੱਤਰਕਾਰਾਂ ਦੇ ਮਾਰੇ ਜਾਣ ਦੀਆਂ ਘਟਨਾਵਾਂ ਵਿਚ ਕਮੀ ਦਾ ਕਾਰਨ ਪ੍ਰੈੱਸ ਦਾ ਦਮਨ ਕਰਨ ਵਾਲਿਆਂ ਵਲੋਂ ਪੱਤਰਕਾਰਾਂ ਲਈ ਪੈਦਾ ਕੀਤੀ ਗਈ ਇੱਕ ਦਹਿਸ਼ਤ ਵੀ ਹੈ, ਜੋ ਮੀਡੀਆ ਅਦਾਰਿਆਂ ਨੂੰ ਮਨਮਾਨੇ ਢੰਗ ਨਾਲ ਬੰਦ ਕਰਦੇ ਹਨ ਅਤੇ ਪੱਤਰਕਾਰਾਂ ‘ਤੇ ਪਾਬੰਦੀ ਲਗਾਉਂਦੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article