PUNJABMAILUSA.COM

2017 ‘ਚ ਕੈਨੇਡਾ ਖੋਲ੍ਹੇਗਾ ਪਰਵਾਸੀਆਂ ਲਈ ਬੂਹੇ

2017 ‘ਚ ਕੈਨੇਡਾ ਖੋਲ੍ਹੇਗਾ ਪਰਵਾਸੀਆਂ ਲਈ ਬੂਹੇ

2017 ‘ਚ ਕੈਨੇਡਾ ਖੋਲ੍ਹੇਗਾ ਪਰਵਾਸੀਆਂ ਲਈ ਬੂਹੇ
November 02
10:07 2016

18
ਟੋਰਾਂਟੋ, 2 ਨਵੰਬਰ (ਪੰਜਾਬ ਮੇਲ)- ਕੈਨੇਡਾ ਸਰਕਾਰ ਨੇ 2017 ਦਾ ਆਵਾਸ ਕੋਟਾ ਪਿਛਲੇ ਸਾਲ ਜਿੰਨਾ 3 ਲੱਖ ਹੀ ਰੱਖਿਆ ਹੈ ਪਰ ਇਸ ਵਿਚ ਕੁੱਝ ਸ਼੍ਰੇਣੀਆਂ ਦੀ ਵਾਧ-ਘਾਟ ਕੀਤੀ ਗਈ ਹੈ। 2011 ਤੋਂ 15 ਤੱਕ ਇਹ ਕੋਟਾ 26000 ਸੀ। ਆਵਾਸ ਮੰਤਰੀ ਜੌਹਨ ਮਕੱਲਮ ਨੇ ਆਖਿਆ ਕਿ ਇਹ ਨਵਾਂ ਟੀਚਾ ਮੁਲਕ ਦੀ ਆਰਥਿਕਤਾ ਅਤੇ ਬੁੱਢੀ ਹੋ ਰਹੀ ਵਸੋਂ ਨੂੰ ਧਿਆਨ ‘ਚ ਰੱਖ ਕੇ ਵਿਉਂਤਿਆ ਗਿਆ ਹੈ। ਇਸ ਨਵੀਂ ਨੀਤੀ ਤਹਿਤ ਅਗਲੇ ਸਾਲ ਆਰਥਿਕ ਸ਼੍ਰੇਣੀ (ਨਿਪੁੰਨ ਕਾਮੇ, ਵਪਾਰੀ ਤੇ ਨੈਨੀਆਂ) ਦਾ ਕੋਟਾ 160600 ਤੋਂ ਵਧਾ ਕੇ 172500 ਅਤੇ ਪਰਿਵਾਰਕ ਸ਼੍ਰੇਣੀ (ਸਪਾਊਸ, ਬੱਚੇ, ਮਾਪੇ, ਬਜ਼ੁਰਗ) ਦਾ ਕੋਟਾ ਚਾਰ ਹਜ਼ਾਰ ਵਧਾ ਕੇ 84000 ਕਰ ਦਿੱਤਾ ਗਿਆ ਹੈ ਪਰ ਸ਼ਰਨਾਰਥੀਆਂ ਦਾ ਕੋਟਾ ਘਟਾ ਕੇ 40000 ਕਰ ਦਿੱਤਾ ਗਿਆ ਹੈ। ਇਸ ਸਾਰੇ ਆਵਾਸ ਕੋਟੇ ਅਧੀਨ 57.5 ਫ਼ੀਸਦੀ ਆਰਥਿਕ ਸ਼੍ਰੇਣੀ, 28 ਫ਼ੀਸਦੀ ਪਰਿਵਾਰਕ, 13.3 ਫ਼ੀਸਦੀ ਸ਼ਰਨਾਰਥੀ ਤੇ ਹੋਰ ਰੱਖੇ ਗਏ ਹਨ। ਆਰਥਿਕ ਉੱਨਤੀ ਬਾਰੇ ਸਰਕਾਰ ਦੀ ਆਪਣੀ ਸਲਾਹਕਾਰ ਕੌਂਸਲ ਨੇ ਹਾਲ ਹੀ ਵਿਚ ਸਰਕਾਰ ਨੂੰ ਆਵਾਸ ਟੀਚਾ 2030 ਤੱਕ 450000 ਕਰਨ ਦੀ ਸਿਫਾਰਸ਼ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article