PUNJABMAILUSA.COM

ਪਿ੍ਰੰਸ ਹੈਰੀ ਅਗਲੇ ਸਾਲ ਅਮਰੀਕੀ ਅਦਾਕਾਰਾ ਮੇਘਾਨ ਨਾਲ ਕਰਨਗੇ ਵਿਆਹ

ਪਿ੍ਰੰਸ ਹੈਰੀ ਅਗਲੇ ਸਾਲ ਅਮਰੀਕੀ ਅਦਾਕਾਰਾ ਮੇਘਾਨ ਨਾਲ ਕਰਨਗੇ ਵਿਆਹ

ਪਿ੍ਰੰਸ ਹੈਰੀ ਅਗਲੇ ਸਾਲ ਅਮਰੀਕੀ ਅਦਾਕਾਰਾ ਮੇਘਾਨ ਨਾਲ ਕਰਨਗੇ ਵਿਆਹ
November 27
21:00 2017

ਲੰਡਨ, 27 ਨਵੰਬਰ (ਪੰਜਾਬ ਮੇਲ)- ਬ੍ਰਿਟੇਨ ਦੇ ਪ੍ਰਿੰਸ ਹੈਰੀ ਦਾ ਉਨ੍ਹਾਂ ਦੀ ਅਮਰੀਕੀ ਪ੍ਰੇਮਿਕਾ ਮੇਘਨ ਮਰਕਲ ਨਾਲ ਅਗਲੇ ਵਰ੍ਹੇ ਵਿਆਹ ਹੋਵੇਗਾ। ਸਰਕਾਰੀ ਐਲਾਨ ਮੁਤਾਬਕ ਇਸ ਮਹੀਨੇ ਦੇ ਸ਼ੁਰੂ ’ਚ ਦੋਹਾਂ ਦਾ ਮੰਗਣਾ ਹੋ ਗਿਆ ਹੈ।
ਤਲਾਕਸ਼ੁਦਾ ਮਰਕਲ ਬਰਤਾਨਵੀ ਸਾਮਰਾਜ ’ਚ ਸ਼ਾਮਲ ਹੋਣ ਵਾਲਾ ਹੈਰਾਨੀ ਭਰਿਆ ਨਾਮ ਹੈ। ਹੈਰੀ ਦੇ ਪਿਤਾ ਪ੍ਰਿੰਸ ਚਾਰਲਸ ਦੀ ਤਰਫੋਂ ਜਾਰੀ ਬਿਆਨ ’ਚ ਮਰਕਲ ਨਾਲ ਉਸ ਦੇ ਮੰਗਣੇ ਦਾ ਐਲਾਨ ਕੀਤਾ ਗਿਆ। ਕਲੇਰੈਂਸ ਹਾਊਸ ਨੇ ਕਿਹਾ ਕਿ ਪ੍ਰਿੰਸ ਹੈਰੀ ਨੇ ਮਹਾਰਾਣੀ ਐਲਿਜ਼ਾਬੈੱਥ ਦੂਜੀ ਨੂੰ ਮਰਕਲ ਨਾਲ ਵਿਆਹ ਕਰਾਉਣ ਦੀ ਜਾਣਕਾਰੀ ਦੇ ਦਿੱਤੀ ਸੀ। ਇਸ ਤੋਂ ਇਲਾਵਾ ਉਸ ਨੇ ਮਰਕਲ ਦੇ ਮਾਪਿਆਂ ਤੋਂ ਵੀ ਆਸ਼ੀਰਵਾਦ ਲੈ ਲਿਆ ਸੀ। ਨਵਾਂ ਵਿਆਹਿਆ ਜੋੜਾ ਕੇਨਸਿੰਗਟਨ ਪੈਲੇਸ ਦੇ ਨੌਟਿੰਘਮ ਕਾਟੇਜ ’ਚ ਰਹੇਗਾ। ਹੈਰੀ ਅਤੇ ਮਰਕਲ ਜੁਲਾਈ 2016 ਤੋਂ ਇਕ-ਦੂਜੇ ਦੇ ਨਜ਼ਦੀਕ ਆਏ ਸਨ ਅਤੇ ਉਨ੍ਹਾਂ ਦੇ ਛੇਤੀ ਵਿਆਹ ਦੀਆਂ ਕਿਆਸਅਰਾਈਆਂ ਲਗਣੀਆਂ ਸ਼ੁਰੂ ਹੋ ਗਈਆਂ ਸਨ।
ਅਮਰੀਕੀ ਲੀਗਲ ਡਰਾਮਾ ‘ਸੂਇਟਸ’ ਦੀ ਅਦਾਕਾਰਾ ਮੇਘਨ ਪਿਛਲੇ ਹਫ਼ਤੇ ਹੀ ਕੇਨਸਿੰਗਟਨ ਪੈਲੇਸ ’ਚ ਆ ਗਈ ਸੀ ਅਤੇ ਚੈਲਸੀ ’ਚ ਖ਼ਰੀਦਦਾਰੀ ਦੀਆਂ ਉਸ ਦੀਆਂ ਤਸਵੀਰਾਂ ਨਸ਼ਰ ਹੋਈਆਂ ਸਨ। ਉਂਜ ਸ਼ਾਹੀ ਖਾਨਦਾਨ ਤਲਾਕਸ਼ੁਦਾ ਨਾਲ ਵਿਆਹ ਦੀ ਇਜਾਜ਼ਤ ਨਹੀਂ ਦਿੰਦਾ ਪਰ 2005 ’ਚ ਮਹਾਰਾਣੀ ਨੇ ਪ੍ਰਿੰਸ ਚਾਰਲਸ ਨੂੰ ਕੈਮਿਲਾ ਨਾਲ ਵਿਆਹ ਕਰਾਉਣ ਦੀ ਮਨਜ਼ੂਰੀ ਦੇ ਦਿੱਤੀ ਸੀ ਜੋ ਤਲਾਕਸ਼ੁਦਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article