PUNJABMAILUSA.COM

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

 Breaking News

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ
March 25
08:48 2019

ਵਾਸ਼ਿੰਗਟਨ, 25 ਮਾਰਚ (ਪੰਜਾਬ ਮੇਲ)- ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਅਮਰੀਕਾ ਵਿਚ ਦਾਖ਼ਲ ਹੋਣ ਤੋਂ ਰੋਕਣ ਲਈ ਸਰਕਾਰ ਵੱਲੋਂ ਸਾਰੀ ਤਾਕਤ ਸਰਹੱਦ ‘ਤੇ ਝੋਕਣ ਦੇ ਸਿਟੇ ਵਜੋਂ ਮੁਲਕ ਅੰਦਰ ਮੌਜੂਦ ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਰਾਹਤ ਮਿਲੀ ਹੈ ਅਤੇ ਹਿਰਾਸਤ ਵਿਚ ਲਏ ਪ੍ਰਵਾਸੀਆਂ ਦੀ ਗਿਣਤੀ ਵਿਚ 10 ਹਜ਼ਾਰ ਦੀ ਕਮੀ ਆਈ ਹੈ। ਇੰਮੀਗ੍ਰੇਸ਼ਨ ਅਧਿਕਾਰੀਆਂ ਮੁਤਾਬਕ 2018 ਦੌਰਾਨ ਕੁਲ 158, 581 ਪ੍ਰਵਾਸੀ ਕਾਬੂ ਕੀਤੇ ਗਏ ਜਦਕਿ ਸਾਲ ਦੇ ਅੰਤਮ ਤਿੰਨ ਮਹੀਨੇ ਦੌਰਾਨ ਮੁਲਕ ਵਿਚ ਗ਼ੈਕਰਾਨੂੰਨੀ ਤੌਰ ‘ਤੇ ਰਹਿ ਰਹੇ 34 ਹਜ਼ਾਰ 546 ਪ੍ਰਵਾਸੀਆਂ ਨੂੰ ਕਾਬੂ ਕੀਤਾ ਗਿਆ। ਇਸ ਦੇ ਉਲਟ 2017 ਦੇ ਆਖ਼ਰੀ ਤਿੰਨ ਮਹੀਨੇ ਦੌਰਾਨ 39 ਹਜ਼ਾਰ ਤੋਂ ਵੱਧ ਪ੍ਰਵਾਸੀ ਹਿਰਾਸਤ ਵਿਚ ਲਏ ਗਏ ਸਨ। ਇੰਮੀਗ੍ਰੇਸ਼ਨ ਅਤੇ ਕਸਟਮਜ਼ ਵਿਭਾਗ ਦੀ ਇਨਫ਼ੋਰਸਮੈਂਟ ਅਤੇ ਰਿਮੂਵਲ ਇਕਾਈ ਦੀ ਕਾਰਜਕਾਰੀ ਡਾਇਰੈਕਟਰ ਨਤਾਲੀ ਐਸ਼ਰ ਨੇ ਕਿਹਾ ਕਿ ਅੰਦਰੂਨੀ ਗ੍ਰਿਫ਼ਤਾਰੀਆਂ ਪ੍ਰਭਾਵਤ ਹੋਈਆਂ ਹਨ ਕਿਉਂਕਿ ਸਰਹੱਦ ਪਾਰੋਂ ਆਉਣ ਵਾਲੇ ਗ਼ੈਰਕਾਨੂੰਨੀ ਪ੍ਰਵਾਸੀਆਂ ਦੀ ਗਿਣਤੀ ਵਿਚ ਚਿੰਤਾਜਨਕ ਵਾਧਾ ਹੋ ਰਿਹਾ ਹੈ। ਦੂਜੇ ਪਾਸੇ 2018 ਦੇ ਅੰਤਲੇ ਤਿੰਨ ਮਹੀਨੇ ਦੌਰਾਨ ਭਾਵੇਂ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀ ਦਰ ਵਿਚ ਮਾਮੂਲੀ ਵਾਧਾ ਦਰਜ ਕੀਤਾ ਗਿਆ ਪਰ ਫਿਰ ਵੀ ਇਹ ਅੰਕੜਾ ਬਰਾਕ ਓਬਾਮਾ ਦੇ ਪਹਿਲੇ ਕਾਰਜਕਾਲ ਦੌਰਾਨ ਦਰਜ ਅੰਕੜੇ ਤੋਂ ਹੇਠਾਂ ਹੀ ਰਿਹਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ