PUNJABMAILUSA.COM

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ
November 18
15:00 2019

ਵਾਸ਼ਿੰਗਟਨ 18 ਨਵੰਬਰ (ਪੰਜਾਬ ਮੇਲ)- ਸਾਲ 2018-19 ਵਿਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਗਏ, ਜਦਕਿ ਚੀਨ ਲਗਾਤਾਰ 10ਵੇਂ ਸਾਲ ਵੀ ਸਭ ਤੋਂ ਵੱਧ ਵਿਦਿਆਰਥੀ ਭੇਜਣ ਵਾਲਾ ਦੇਸ਼ ਬਣਿਆ ਹੋਇਆ ਹੈ। ਸੋਮਵਾਰ ਨੂੰ ਜਾਰੀ ਰਿਪੋਰਟ ‘2019 ਓਪਨ ਡੋਰਸ ਰਿਪੋਰਟ ਆਨ ਇੰਟਰਨੈਸ਼ਨਲ ਐਜੁਕੇਸ਼ਨ ਐਕਸਚੇਂਜ’ ਦੇ ਮੁਤਾਬਕ ਅਮਰੀਕਾ ਵਿਚ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ ਅਕਾਦਮਿਕ ਸਾਲ 2018-19 ਵਿਚ ਸਭ ਤੋਂ ਵੱਧ ਰਹੀ। ਇਹ ਲਗਾਤਾਰ ਚੌਥੇ ਸਾਲ ਹੈ ਜਦੋਂ 10 ਲੱਖ ਤੋਂ ਵੱਧ ਵਿਦੇਸ਼ੀ ਵਿਦਿਆਰਥੀ ਅਮਰੀਕਾ ਪਹੁੰਚੇ।
ਅਮਰੀਕੀ ਵਣਜ ਵਿਭਾਗ ਦੇ ਅੰਕੜਿਆਂ ਦੇ ਮੁਤਾਬਕ ਸਾਲ 2018 ਵਿਚ ਅਮਰੀਕੀ ਅਰਥਵਿਵਸਥਾ ਵਿਚ ਵਿਦੇਸ਼ੀ ਵਿਦਿਆਰਥੀਆਂ ਦਾ ਯੋਗਦਾਨ 44.7 ਅਰਬ ਡਾਲਰ ਰਿਹਾ ਜੋ ਪਿਛਲੇ ਸਾਲ ਦੇ ਮੁਕਾਬਲੇ 5.5 ਫੀਸਦੀ ਜ਼ਿਆਦਾ ਹੈ। ਭਾਵੇਂਕਿ ਚੀਨ ਸਾਲ 2018-19 ਵਿਚ 3,69,548 ਵਿਦਿਆਰਥੀਆਂ ਦੇ ਨਾਲ ਲਗਾਤਾਰ 10ਵੇਂ ਸਾਲ ਅਮਰੀਕਾ ਵਿਚ ਵਿਦੇਸ਼ੀ ਵਿਦਿਆਰਥੀਆਂ ਦਾ ਸਭ ਤੋਂ ਵੱਡਾ ਸਰੋਤ ਬਣਿਆ ਹੋਇਆ ਹੈ। ਇਸ ਮਿਆਦ ਵਿਚ ਭਾਰਤ ਨੇ 2,02,014 ਵਿਦਿਆਰਥੀਆਂ ਨੂੰ ਅਮਰੀਕਾ ਭੇਜਿਆ, ਇਹ ਗਿਣਤੀ ਚੀਨ ਦੇ ਬਾਅਦ ਸਭ ਤੋਂ ਜ਼ਿਆਦਾ ਹੈ।
ਰਿਪੋਰਟ ਮੁਤਾਬਕ ਅਮਰੀਕਾ ਜਾਣ ਵਾਲੇ ਕੁੱਲ ਵਿਦੇਸ਼ੀ ਵਿਦਿਆਰਥੀਆਂ ਦੀ ਗਿਣਤੀ 10,95,299 ਰਹੀ ਜੋ ਪਿਛਲੇ ਸਾਲ ਦੇ ਮੁਕਾਬਲੇ 0.05 ਫੀਸਦੀ ਵੱਧ ਹੈ ਅਤੇ ਅਮਰੀਕਾ ਵਿਚ ਉੱਚ ਸਿੱਖਿਆ ਹਾਸਲ ਕਰਨ ਵਾਲੇ ਕੁੱਲ ਵਿਦਿਆਰਥੀਆਂ ਦਾ 5.5 ਫੀਸਦੀ ਹੈ। ਕੁੱਲ ਵਿਦੇਸ਼ੀ ਵਿਦਿਆਰਥੀਆਂ ਵਿਚੋਂ 50 ਫੀਸਦੀ ਤੋਂ ਵੱਧ ਵਿਦਿਆਰਥੀ ਭਾਰਤ ਅਤੇ ਚੀਨ ਤੋਂ ਹਨ। ਇਹ ਰਿਪੋਰਟ ਇੰਸਟੀਚਿਊਟ ਆਫ ਇੰਟਰਨੈਸ਼ਨਲ ਐਜੁਕੇਸ਼ਨ ਅਤੇ ਵਿਦੇਸ਼ ਮੰਤਰਾਲੇ ਦੇ ਬਿਊਰੋ ਆਫ ਐਜੁਕੇਸ਼ਨ ਐਂਡ ਕਲਚਰਲ ਅਫੇਅਰਜ਼ ਵੱਲੋਂ ਜਾਰੀ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article