PUNJABMAILUSA.COM

2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਿਹਾਰ ਸਰਕਾਰ ਵੱਲੋਂ ਨਵਾਂ ਸ਼ਰਾਬਬੰਦੀ ਕਾਨੂੰਨ ਪਾਸ

2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਿਹਾਰ ਸਰਕਾਰ ਵੱਲੋਂ ਨਵਾਂ ਸ਼ਰਾਬਬੰਦੀ ਕਾਨੂੰਨ ਪਾਸ

2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਿਹਾਰ ਸਰਕਾਰ ਵੱਲੋਂ ਨਵਾਂ ਸ਼ਰਾਬਬੰਦੀ ਕਾਨੂੰਨ ਪਾਸ
July 23
15:35 2018

ਨਵੀਂ ਦਿੱਲੀ, 23 ਜੁਲਾਈ (ਪੰਜਾਬ ਮੇਲ)- 2019 ਦੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਬਿਹਾਰ ਦੀ ਨਿਤਿਸ਼ ਸਰਕਾਰ ਸ਼ਰਾਬਬੰਦੀ ਸੰਬੰਧੀ ਕਾਨੂੰਨ ‘ਚ ਵਾਰ-ਵਾਰ ਫੇਰ ਬਦਲ ਕਰ ਰਹੀ ਹੈ। ਬਿਹਾਰ ਵਿਧਾਨ ਸਭਾ ‘ਚ ਸੋਮਵਾਰ ਨੂੰ ਨਵਾਂ ਸ਼ਰਾਬਬੰਦੀ ਕਾਨੂੰਨ ਪਾਸ ਹੋ ਗਿਆ। ਨਵੇਂ ਕਾਨੂੰਨ ‘ਚ ਸ਼ਰਾਬਬੰਦੀ ਦੇ ਕਈ ਪ੍ਰਬੰਧਾਂ ਨੂੰ ਨਰਮ ਬਣਾਇਆ ਗਿਆ ਹੈ। ਇਸ ਕਾਨੂੰਨ ਨੂੰ ਪੇਸ਼ ਕਰਦੇ ਹੋਏ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਕਿਹਾ ਕਿ ਸ਼ਰਾਬਬੰਦੀ ਗਰੀਬ ਆਦਮੀ ਲਈ ਲਿਆਂਦਾ ਗਿਆ ਸੀ।
ਜਾਣਕਾਰੀ ਮੁਤਾਬਕ ਗਰੀਬ ਲੋਕ ਆਪਣੀ ਆਮਦਨ ਦਾ ਵੱਡਾ ਹਿੱਸਾ ਸ਼ਰਾਬ ਖਰੀਦਣ ‘ਤੇ ਖਰਚ ਕਰ ਰਹੇ ਸਨ। ਘਰੇਲੂ ਹਿੱਸਾ ਵਧ ਗਈ ਸੀ। ਸੁਸ਼ਾਸਨ ਬਾਬੂ ਨੇ ਕਿਹਾ ਕਿ ਉਨ੍ਹਾਂ ਨੇ ਸ਼ਰਾਬਬੰਦੀ ਕਾਨੂੰਨ ਗਰੀਬਾਂ ਦੀ ਬਿਹਤਰੀਨ ਲਈ ਲਾਗੂ ਕੀਤਾ ਸੀ। ਰਿਪੋਰਟ ਮੁਤਾਬਕ ਨਿਤਿਸ਼ ਸਰਕਾਰ ਨੇ ਪਿਛਲੇ ਦਿਨੀਂ ਬਿਹਾਰ ‘ਚ ਸ਼ਰਾਬਬੰਦੀ ਨੂੰ ਲੈ ਕੇ ਕਾਨੂੰਨ ‘ਚ ਕਈ ਅਹਿਮ ਬਦਲਾਅ ਨੂੰ ਕੈਬਨਿਟ ਮਨਜ਼ੂਰੀ ਦਿੱਤੀ ਸੀ। ਇਨ੍ਹਾਂ ਬਦਲਾਅ ਤੋਂ ਬਾਅਦ ਇਕ ਸਮੇਂ ‘ਚ ਕਾਫੀ ਸਖਤ ਦਿਖਦੇ ਇਸ ਕਾਨੂੰਨ ਦੀ ਧਾਰ ਹੁਣ ਪਹਿਲਾਂ ਵਰਗੀ ਨਹੀਂ ਰਹਿ ਗਈ ਹੈ। ਕਦੀ ਸ਼ਰਾਬ ਨੂੰ ਲੈ ਕੇ ਕਾਫੀ ਸਖਤੀ ਦਿਖਾਉਣ ਵਾਲੇ ਨਿਤਿਸ਼ ਦੀ ਇਸ ਨਵੀਂ ਨਰਮੀ ਦੇ ਸਿਆਸੀ ਪ੍ਰਭਾਵ ਵੀ ਕੱਢੇ ਜਾ ਰਹੇ ਹਨ।
ਦੱਸਣਯੋਗ ਹੈ ਕਿ ਸ਼ਰਾਬਬੰਦੀ ਨੂੰ ਲੈ ਕੇ ਸੁਸ਼ਾਸਨ ਬਾਬੂ ਦਾ ਨਰਮ ਪੈਣਾ ਵਿਰੋਧੀ ਦਲਾਂ ਨੂੰ ਹਮਲਾਵਰ ਹੋਣ ਦਾ ਵੀ ਇਕ ਜ਼ਰੀਆ ਬਣਦਾ ਜਾ ਰਿਹਾ ਹੈ। ਇਨ੍ਹਾਂ ਦੋਸ਼ਾਂ ‘ਤੇ ਵੀ ਮੁਹਰ ਲੱਗਦੀ ਦਿਸ ਰਹੀ ਹੈ ਕਿ ਕਾਨੂੰਨ ਦੀ ਦੁਰਵਰਤੋਂ ਹੋ ਰਹੀ ਸੀ। ਅਸਲ ‘ਚ ਵਿਰੋਧੀ ਦਲਾਂ ਦੇ ਨੇਤਾਵਾਂ ਦਾ ਦੋਸ਼ ਸੀ ਕਿ ਸ਼ਰਾਬਬੰਦੀ ਦੀ ਆੜ ‘ਚ ਦਲਿਤਾਂ ਅਤੇ ਪਛੜਿਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ‘ਤੇ ਦਬਾਅ ਪਾਇਆ ਜਾ ਰਿਹਾ ਹੈ। ਬਿਹਾਰ ‘ਚ ਸ਼ਰਾਬਬੰਦੀ ਕਾਨੂੰਨ ਲਾਗੂ ਹੋਣ ਤੋਂ ਬਾਅਦ ਹੁਣ ਤੱਕ 1.5 ਲੱਖ ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਨਿਤਿਸ਼ ਕੁਮਾਰ ਨੇ ਆਬਕਾਰੀ ਐਕਟ ਦੀ ਦੁਰਵਰਤੋਂ ਦੀਆਂ ਸ਼ਿਕਾਇਤਾਂ ਨੂੰ ਧਿਆਨ ‘ਚ ਰੱਖਦੇ ਹੋਏ ਕਾਨੂੰਨ ‘ਚ ਬਦਲਾਅ ਦਾ ਵਿਚਾਰ ਦਿੱਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article