PUNJABMAILUSA.COM

2019 ਦੀ ਤਿਆਰੀ – ਕਾਂਗਰਸ ਨੇ ਬੀਐਸਪੀ ਨਾਲ ਮਿਲਾਇਆ ਹੱਥ

2019 ਦੀ ਤਿਆਰੀ – ਕਾਂਗਰਸ ਨੇ ਬੀਐਸਪੀ ਨਾਲ ਮਿਲਾਇਆ ਹੱਥ

2019 ਦੀ ਤਿਆਰੀ – ਕਾਂਗਰਸ ਨੇ ਬੀਐਸਪੀ ਨਾਲ ਮਿਲਾਇਆ ਹੱਥ
July 15
10:43 2018

ਨਵੀਂ ਦਿੱਲੀ, 15 ਜੁਲਾਈ (ਪੰਜਾਬ ਮੇਲ)-ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਚੋਣ ਰਾਜ ਮੱਧ ਪ੍ਰਦੇਸ਼ ਵਿੱਚ ਬੀਐਸਪੀ ਨਾਲ ਗਠਜੋੜ ’ਤੇ ਮੋਹਰ ਲਾ ਦਿੱਤੀ ਹੈ। ਇਸੇ ਸਾਲ ਦੇ ਅੰਤ ਵਿੱਚ ਮੱਧ ਪ੍ਰਦੇਸ਼ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਇਸ ਲਈ ਇਹ ਕਾਂਗਰਸ ਦੇ ਵੱਡੇ ਕਦਮ ਦੇ ਰੂਪ ਵਿੱਚ ਵੇਖਿਆ ਜਾ ਰਿਹਾ ਹੈ। ਕਾਂਗਰਸ ਪ੍ਰਧਾਨ ਨੇ ਅੱਜ ਚੋਣ ਸੂਬਿਆਂ ਮੱਧ ਪ੍ਰਦੇਸ਼, ਰਾਜਸਥਾਨ ਤੇ ਛੱਤੀਸਗੜ੍ਹ ਵਿੱਚ ਬੀਜੇਪੀ ਨੂੰ ਹਰਾਉਣ ਲਈ ਚੋਣ ਗਠਜੋੜ ਦੀਆਂ ਸੰਭਾਵਨਾਵਾਂ ’ਤੇ ਮੁੱਖ ਲੀਡਰਾਂ ਨਾਲ ਗੱਲਬਾਤ ਵੀ ਕੀਤੀ ਹੈ। ਇਸੇ ਬੈਠਕ ਵਿੱਚ ਮੱਧ ਪ੍ਰਦੇਸ਼ ਵਿੱਚ ਗਠਜੋੜ ਲਈ ਹਾਮੀ ਭਰੀ ਗਈ ਹੈ। ਮੱਧ ਪ੍ਰਦੇਸ਼ ਇਕਾਈ ਦੇ ਮੁੱਖ ਸਕੱਤਰ ਦੀਪਕ ਬਾਬਰੀਆ ਨੇ ਇਸ ਗਠਜੋੜ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਕਿ ਗਠਜੋੜ ਬਾਅਦ ਸੀਟਾਂ ਦੀ ਵੰਡ ਦੇ ਮੁੱਦਾ ਅਜੇ ਗੁਪਤ ਰੱਖਿਆ ਜਾਏਗਾ। ਉਨ੍ਹਾਂ ਮੀਡੀਆ ਸਾਹਮਣੇ ਕੁਝ ਦੱਸਣੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜਦੋਂ ਇਸ ਸਬੰਧੀ ਫੈਸਲਾ ਹੋਏਗਾ ਤਾਂ ਉਹ ਇਸ ਬਾਰੇ ਦੱਸਣਗੇ।
ਮੱਧ ਪ੍ਰਦੇਸ਼ ਵਿੱਚ ਪਾਰਟੀ ਸੰਗਠਨ ਬਐਸਪੀ ਨਾਲ ਜਿੱਥੇ ਗਠਜੋੜ ਦੇ ਪੱਖ ਵਿੱਚ ਹਨ ਉੱਥੇ ਰਾਜਸਥਾਨ ਇਕਾਈ ਇਸ ਦਾ ਵਿਰੋਧ ਕਰ ਰਹੀ ਹੈ। ਰਾਜਸਥਾਨ ਕਾਂਗਰਸ ਪ੍ਰਧਾਨ ਸਚਿਨ ਪਾਇਲਟ ਨੇ ਇਸ ਸਬੰਧੀ ਕਿਹਾ ਕਿ ਉਹ ਰਾਜਸਥਾਨ ਵਿੱਚ ਸਾਰੀਆਂ ਸੀਟਾਂ ਤੋਂ ਬੀਜੇਪੀ ਨੂੰ ਹਰਾਉਣ ਦੇ ਸਮਰਥ ਹਨ। ਮੱਧ ਪ੍ਰਦੇਸ਼ ਵਿੱਚ 2013 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਬੀਐਸਪੀ ਨੇ 4 ਸੀਟਾਂ ਜਿੱਤੀਆਂ ਸੀ। ਇਸ ਦੇ ਨਾਲ ਹੀ ਤਕਰੀਬਨ ਇੱਕ ਦਰਜਨ ਸੀਟਾਂ ਨਾਲ ਦੂਜੇ ਸਥਾਨ ’ਤੇ ਸੀ। ਇਸੇ ਤਾਕਤ ਨੂੰ ਵੇਖਦਿਆਂ ਕਾਂਗਰਸ ਇਸ ਪਰਾਟੀ ਨਾਲ ਗਠਜੋੜ ਕਰਨ ਲਈ ਸੰਜੀਦਾ ਦਿਖ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article