PUNJABMAILUSA.COM

2020 ‘ਚ ਨਿਊਜ਼ੀਲੈਂਡ ਵਿਚ ਚੋਣ ਲੜੇਗਾ ਦੁਨੀਆ ਦਾ ਪਹਿਲਾ ਰੋਬੋਟ ਨੇਤਾ

2020 ‘ਚ ਨਿਊਜ਼ੀਲੈਂਡ ਵਿਚ ਚੋਣ ਲੜੇਗਾ ਦੁਨੀਆ ਦਾ ਪਹਿਲਾ ਰੋਬੋਟ ਨੇਤਾ

2020 ‘ਚ  ਨਿਊਜ਼ੀਲੈਂਡ ਵਿਚ ਚੋਣ ਲੜੇਗਾ ਦੁਨੀਆ ਦਾ ਪਹਿਲਾ ਰੋਬੋਟ ਨੇਤਾ
November 27
09:03 2017

ਵੇਲਿੰਗਟਨ, 27 ਨਵੰਬਰ (ਪੰਜਾਬ ਮੇਲ)- ਨਿਊਜ਼ੀਲੈਂਡ ਵਿਚ ਵਿਗਿਆਨੀਆਂ ਨੇ ਦੁਨੀਆ ਦਾ ਪਹਿਲਾ ਨਕਲੀ ਦਿਮਾਗ ਵਾਲਾ ਸਿਆਸਤਦਾਨ ਵਿਕਸਿਤ ਕੀਤਾ ਹੈ। ਜੋ ਆਵਾਜ਼, ਸਿੱਖਿਆ, ਇਮੀਗਰੇਸ਼ਨ ਸਬੰਧੀ ਨੀਤੀਆਂ ਵਰਗੇ ਸਥਾਨਕ ਮੁੱਦਿਆਂ ‘ਤੇ ਪੁੱਛੇ ਗਏ ਸਵਾਲਾਂ ਦਾ ਜਵਾਬ ਦੇ ਸਕਦਾ ਹੈ। ਇੰਨਾ ਹੀ ਨਹੀਂ, ਉਸ ਨੂੰ 2020 ਵਿਚ ਨਿਊਜ਼ੀਲੈਂਡ ਵਿਚ ਹੋਣ ਵਾਲੀਆਂ ਆਮ ਚੋਣਾਂ ਵਿਚ ਉਮੀਦਵਾਰ ਬਣਾਏ ਜਾਣ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਇਸ ਸਿਆਸਤਦਾਨ ਦਾ ਨਾਂ ਸੈਮ ਰੱਖਿਆ ਗਿਆ ਹੈ। ਇਸ ਨੂੰ ਤਿਆਰ ਕਰਨ ਵਾਲੇ ਦਾ ਨਾਂ 49 ਸਾਲਾ ਨਿਕ ਗੇਰਿਸਟਨ ਹੈ। ਉਕਤ ਨਕਲੀ ਦਿਮਾਗ ਵਾਲਾ ਇਹ ਸਿਆਸਤਦਾਨ ਫੇਸਬੁੱਕ ਮੈਸੰਜਰ ਰਾਹੀਂ ਲੋਕਾਂ ਵਿਚ ਪ੍ਰਤੀਕ੍ਰਿਆ ਪ੍ਰਗਟਾਉਣ ਦਾ ਢੰਗ ਸਿੱਖ ਰਿਹਾ ਹੈ।
ਗੇਰਿਸਟਨ ਦਾ ਮੰਨਣਾ ਹੈ ਕਿ ਨਿਊਜ਼ੀਲੈਂਡ ਵਿਚ 2020 ਦੇ ਆਖ਼ਰ ਵਿਚ ਆਮ ਚੋਣਾਂ ਹੋਣਗੀਆਂ। ਤਦ ਸੈਮ ਬਤੌਰ ਉਮੀਦਵਾਰ ਅਪਣੀ ਦਾਅਵੇਦਾਰੀ ਪੇਸ਼ ਕਰ ਸਕੇਗਾ। ਟੇਕ ਇਨ ਏਸ਼ੀਆ ਨੇ ਅਪਣੀ ਰਿਪੋਰਟ ਵਿਚ ਦੱਸਿਆ ਕਿ ਪ੍ਰਣਾਲੀ ਬੇਸ਼ੱਕ ਹੀ ਪੂਰੀ ਤਰ੍ਹਾਂ ‘ਸਹੀ’ ਨਾ ਹੋਵੇ, ਲੇਕਿਨ ਇਹ ਕਈ ਦੇਸ਼ਾਂ ਵਿਚ ਵਧਦੇ ਰਾਜਨੀਤਕ ਤੇ ਸੱਭਿਆਚਾਰਕ ਅੰਤਰ ਨੂੰ ਭਰਨ ਵਿਚ ਮਦਦਗਾਰ ਹੋ ਸਕਦੀ ਹੈ। ਹਾਲ ਵਿਚ ਨਿਊਜ਼ੀਲੈਂਡ ਵਿਚ ਰਾਜਨੀਤਕ ਉਥਲ ਪੁਥਲ ਦੇ ਵਿਚ ਤਿੰਨ ਦਲਾਂ ਦੇ ਗਠਜੋੜ ਨਾਲ ਜੇਸਿੰਡਾ ਪ੍ਰਧਾਨ ਮੰਤਰੀ ਬਣੀ ਸੀ। ਜੇਸਿੰਡਾ ਦੇਸ਼ ਦੇ 150 ਸਾਲ ਦੇ ਇਤਿਹਾਸ ਵਿਚ ਤੀਜੀ ਮਹਿਲਾ ਅਤੇ ਸਭ ਤੋਂ ਯੁਵਾ ਪ੍ਰਧਾਨ ਮੰਤਰੀ ਵੀ ਹੈ। ਉਨ੍ਹਾਂ ਦੀ ਪਹਿਲ ‘ਤੇ ਹੀ ਰੋਬੋਟ ਸੈਮ ਨੂੰ ਵੈਕਲਪਿਕ ਨੇਤਾ ਦੇ ਤੌਰ ‘ਤੇ ਤਿਆਰ ਕੀਤਾ ਜਾ ਰਿਹਾ ਹੈ। ਜੇਸਿੰਡਾ ਸੈਮ ਦੇ ਨਾਲ ਵਿਚਾਰ ਵੀ ਸ਼ੇਅਰ ਕਰਦੀ ਹੈ। ਸਾਊਦੀ ਅਰਬ ਵਿਚ ਇਕ ਮਹੀਨੇ ਪਹਿਲਾਂ ਹੀ ਇਕ ਮਹਿਲਾ ਰੋਬੋਟ ਸੋਫੀਆ ਨੂੰ ਨਾਗਰਿਕਤਾ ਮਿਲ ਚੁੱਕੀ ਹੈ। ਇਹ ਲੋਕਾਂ ਨਾਲ ਗੱਲਬਾਤ ਵੀ ਕਰ ਸਕਦੀ ਹੈ। ਇਸ ਰੋਬੋਟ ਨੂੰ ਖਾੜ੍ਹੀ ਦੇਸ਼ਾਂ ਵਿਚ ਕਿਸੇ ਆਮ ਮਹਿਲਾ ਤੋਂ ਜ਼ਿਆਦਾ ਅਧਿਕਾਰ ਹਾਸਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

ਮੇਥਾਡੋਨ ਕਲੀਨਿਕ ‘ਚ ਗੋਲੀਬਾਰੀ, 2 ਲੋਕਾਂ ਦੀ ਮੌਤ

Read Full Article
    ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

ਨਿਊਯਾਰਕ ਸ਼ਹਿਰ ਦੇ ਮੈਨਹਟਨ ਵਿਚ ਅਚਾਨਕ ਬਿਜਲੀ ਸਪਲਾਈ ਹੋਈ ਠੱਪ

Read Full Article
    ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

ਚੱਕਰਵਾਤੀ ਤੂਫਾਨ ‘ਬੈਰੀ’ ਲੁਸੀਆਨਾ ਸ਼ਹਿਰ ਦੇ ਕਾਫੀ ਕਰੀਬ ਪਹੁੰਚਿਆ

Read Full Article
    ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

ਟਰੰਪ ਦੀ ਸਾਬਕਾ ਲੇਡੀ ਸਟਾਫਰ ਨਾਲ ‘ਕਿੱਸ’ ਦੀ ਵੀਡੀਓ ਜਾਰੀ!

Read Full Article
    ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

ਫੇਸਬੁੱਕ ਨੂੰ ਲੋਕਾਂ ਨਾਲ ਖਿਲਵਾੜ ਕਰਨ ਬਦਲੇ ਲੱਗੇਗਾ 5 ਅਰਬ ਡਾਲਰ ਦਾ ਜ਼ੁਰਮਾਨਾ

Read Full Article
    ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

ਮੋਦੀ ਸਤੰਬਰ ‘ਚ ਅਮਰੀਕਾ ਦੌਰੇ ‘ਤੇ ਜਾਣਗੇ

Read Full Article
    ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਵਾਸ਼ਿੰਗਟਨ ਰਾਜ ਦੇ ਥ੍ਰੀ ਲੈਕਸ ਇਲਾਕੇ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਅਮਰੀਕਾ ‘ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

Read Full Article
    ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

ਅਮਰੀਕਾ ‘ਚ ਐਤਵਾਰ ਤੋਂ ਗੈਰ-ਕਾਨੂੰਨੀ ਤਰੀਕੇ ਨਾਲ ਰਹਿ ਰਹੇ ਲੋਕਾਂ ਖਿਲਾਫ ਹੋਵੇਗੀ ਵੱਡੀ ਕਾਰਵਾਈ

Read Full Article
    ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

ਸ਼ਰਣਾਰਥੀ ਹਿਰਾਸਤ ਕੇਂਦਰ ਵਿਚ 19 ਮਹੀਨੇ ਦੀ ਬੱਚੀ ਦੀ ਮੌਤ

Read Full Article
    ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ  ਕੁੱਤੇ

ਟੈਕਸਾਸ ਵਿਚ ਮਾਲਕ ਨੂੰ ਹੀ ਖਾ ਗਏ 18 ਪਾਲਤੂ ਕੁੱਤੇ

Read Full Article
    ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

ਅਮਰੀਕੀ ਕਾਂਗਰਸ ‘ਚ ਗ੍ਰੀਨ ਕਾਰਡ ‘ਤੇ ਲੱਗੀ 7 ਫੀਸਦੀ ਲਿਮਟ ਖਤਮ ਕਰਨ ਸਬੰਧੀ ਬਿੱਲ ਪਾਸ

Read Full Article
    ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

ਲੋਕ ਸਭਾ ‘ਚ ਇਕ ਵਾਰ ਫਿਰ ਗੂੰਜੇ ਪੰਜਾਬ ਦੇ ਮੁੱਦੇ

Read Full Article
    ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

ਅਮਰੀਕੀ ਰਾਸ਼ਟਰਪਤੀ ਦੀ ਚੋਣ ਲੜ ਰਹੀ ਡੈਮੋਕ੍ਰੇਟਿਕ ਦੀ ਉਮੀਦਵਾਰ ਕਮਲਾ ਹੈਰਿਸ ਲਈ

Read Full Article
    ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

ਰਾਮ ਰਹੀਮ ਨੂੰ ਕਾਬੂ ਕਰਨ ਵਾਲੇ ਏ.ਡੀ.ਜੀ.ਪੀ. ਡਾ. ਏ.ਐੱਸ. ਚਾਵਲਾ ਪੰਜਾਬ ਮੇਲ ਦੇ ਦਫਤਰ ਪਧਾਰੇ

Read Full Article