PUNJABMAILUSA.COM

21ਵੇਂ ਵਰਲਡ ਫ਼ੀਫਾ ਕੱਪ ‘ਤੇ ਅੱਤਵਾਦੀ ਹਮਲੇ ਦਾ ਖ਼ਤਰਾ

21ਵੇਂ ਵਰਲਡ ਫ਼ੀਫਾ ਕੱਪ ‘ਤੇ ਅੱਤਵਾਦੀ ਹਮਲੇ ਦਾ ਖ਼ਤਰਾ

21ਵੇਂ ਵਰਲਡ  ਫ਼ੀਫਾ ਕੱਪ ‘ਤੇ ਅੱਤਵਾਦੀ ਹਮਲੇ ਦਾ ਖ਼ਤਰਾ
June 16
22:45 2018

ਮਾਸਕੋ, 16 ਜੂਨ (ਪੰਜਾਬ ਮੇਲ)- ਰੂਸ ਵਿਚ ਹੋ ਰਹੇ 21ਵੇਂ ਵਰਲਡ ਕੱਪ ‘ਤੇ ਅੱਤਵਾਦੀ ਹਮਲਿਆਂ ਦਾ ਖ਼ਤਰਾ ਮੰਡਰਾ ਰਿਹਾ ਹੈ। ਕਈ ਅੱਤਵਾਦੀ ਸੰਗਠਨ ਵਰਲਡ ਕੱਪ ਮੈਚ ਦੇ ਦੌਰਾਨ ਹਮਲੇ ਦੀ ਯੋਜਨਾ ਬਣਾ ਰਹੇ ਹਨ। ਇਸ ਕੜੀ ਵਿਚ ਅੱਤਵਾਦੀ ਸੰਗਠਨ ਆਈਐਸਆਈਐਸ ਦੇ ਕੱਟੜਪੰਥੀਆਂ ਨੇ ਹਮਲਿਆਂ ਨਾਲ ਜੁੜੇ ਕਈ ਪੋਸਟਰ ਜਾਰੀ ਕੀਤੇ ਹਨ।
ਡੇਲੀ ਮੇਲ ਦੀ ਖ਼ਬਰ ਮੁਤਾਬਕ ਇਨ੍ਹਾਂ ਪੋਸਟਰਾਂ ਵਿਚ ਅੱਤਵਾਦੀਆਂ ਨੇ ਫੁੱਟਬਾਲ ਮੈਚ ਦੀ ਮੇਜ਼ਬਾਨੀ ਕਰਨ ਵਾਲੇ ਸਟੇਡੀਅਮ ਨੂੰ ਧਮਾਕੇ ਵਿਚ ਉਡਾਉਂਦੇ ਹੋਏ ਦਿਖਾਇਆ ਗਿਆ। ਇਸ ਪੋਸਟਰ ਵਿਚ ਅੱਤਵਾਦੀਆਂ ਨੇ ਸੋਚੀ ਸਥਿਤ ਫਿਸ਼ ਸਟੇਡੀਅਮ ਨੂੰ ਟਾਰਗੈਟ ਕੀਤਾ ਹੈ।
ÎÎਇਕ ਪੋਸਟਰ ਵਿਚ ਫ਼ੀਫਾ ਦੇ ਲੋਗੋ ਨੂੰ ਜੇਹਾਦੀਆਂ ਨੇ ਚਾਕੂ ਨਾਲ ਚੀਰਦਾ ਹੋਇਆ ਦਿਖਾਇਆ ਹੈ। ਇਸ ਵਿਚ ਵੀ ਇਕ ਸਟੇਡੀਅਮ ਨੂੰ ਟਾਰਗੈਟ ਕੀਤਾ ਗਿਆ ਹੈ। ਇਕ ਹੋਰ ਪੋਸਟਰ ਵਿਚ ਇੱਕ ਅੱਤਵਾਦੀ ਨੂੰ ਮਸ਼ੀਨ ਗੰਨ ਲੈ ਕੇ ਦਿਖਾਇਆ ਗਿਆ Âੈ। ਜਿਸ ਵਿਚ ਲਿਖਿਆ ਗਿਆ ਹੈ ਕਿ ਅੱਤਵਾਦ ਛੇਤੀ ਸ਼ੁਰੂ ਹੋਵੇਗਾ। ਗੌਰਲਤਬ ਹੈ ਕਿ ਪੂਰੀ ਦੁਨੀਆ ਫ਼ੀਫਾ ਵਿਸ਼ਵ ਕੱਪ ਦਾ ਆਨੰਦ ਲੈਣ ਦੀ ਤਿਆਰੀ ਕਰ ਰਹੀ ਹੈ ਜਿਸ ਦੀ ਸ਼ੁਰੂਆਤ 14 ਜੂਨ ਤੋਂ ਹੋ ਰਹੀ ਹੈ। ਇਸ ਵਾਰ ਟੂਰਨਾਮੈਂਟ ਵਿਚ 32 ਟੀਮਾ ਹਿੱਸਾ ਲੈ ਰਹੀਆਂ ਹਨ। 32 ਟੀਮਾਂ ਨੂੰ 8 ਅਲੱਗ ਅਲੱਗ ਗਰੁੱਪ ਵਿਚ ਵੰਡਿਆ ਗਿਆ ਹੈ। ਵਰਲਡ ਕੱਪ ਦੇ ਦੌਰਾਨ ਅੱਤਵਾਦ ਜਾਂ ਦੰਗੇ ਜਿਹੇ ਦੋਹਰੇ ਖ਼ਤਰੇ ਨਾਲ ਨਿਪਟਣ ਦੇ ਲਈ ਮੇਜ਼ਬਾਨ ਦੇਸ਼ ਪੂਰੀ ਤਰ੍ਹਾਂ ਤਿਆਰ ਹਨ। ਜਿਸ ਦੇ ਲਈ ਰੂਸ ਹਵਾਈ ਪ੍ਰਣਾਲੀ ਲਗਾਉਣ ਦੇ ਨਾਲ ਨਾਲ ਆਉਣ ਵਾਲੇ ਦਰਸ਼ਕਾਂ ਦੀ ਕੜੀ ਜਾਂਚ ਕਰ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article