PUNJABMAILUSA.COM

21 ਸਾਲਾ ਫੀਜ਼ੀ ਇੰਡੀਅਨ ਔਰਤ ਨੂੰ 1 ਸਾਲਾ ਬੱਚੀ ਦੀ ਮੌਤ ਲਈ 5 ਸਾਲ ਜ਼ੇਲ੍ਹ ਦੀ ਸਜ਼ਾ ਸੁਣਾਈ ਗਈ

21 ਸਾਲਾ ਫੀਜ਼ੀ ਇੰਡੀਅਨ ਔਰਤ ਨੂੰ 1 ਸਾਲਾ ਬੱਚੀ ਦੀ ਮੌਤ ਲਈ 5 ਸਾਲ ਜ਼ੇਲ੍ਹ ਦੀ ਸਜ਼ਾ ਸੁਣਾਈ ਗਈ

21 ਸਾਲਾ ਫੀਜ਼ੀ ਇੰਡੀਅਨ ਔਰਤ ਨੂੰ 1 ਸਾਲਾ ਬੱਚੀ ਦੀ ਮੌਤ ਲਈ 5 ਸਾਲ ਜ਼ੇਲ੍ਹ ਦੀ ਸਜ਼ਾ ਸੁਣਾਈ ਗਈ
December 15
15:50 2017

ਔਕਲੈਂਡ, 15 ਦਸੰਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)- ਜਦੋਂ ਤੁਸੀਂ ਪੈਸੇ ਬਦਲੇ ਕੰਮ ਕਰਦੇ ਹੋ ਜਾਂ ਨੌਕਰੀ ਕਰਦੇ ਹੋ ਤਾਂ ਇਖਲਾਕੀ ਫਰਜ਼ ਬਣਦਾ ਹੈ ਕਿ ਉਸਨੂੰ ਧਿਆਨ ਦੇ ਨਾਲ ਸੁਰੱਖਿਅਤ ਤਰੀਕੇ ਨਾਲ ਕੀਤਾ ਜਾਵੇ, ਪਰ ਕਈ ਵਾਰ ਅਜਿਹਾ ਨਹੀਂ ਹੁੰਦਾ, ਜਿਸ ਕਰਕੇ ਲੈਣੇ ਦੇ ਦੇਣੇ ਪੈ ਜਾਂਦੇ ਹਨ। ਇਕ ਅਜਿਹੀ ਹੀ ਘਟਨਾ ਵਿਚ 21 ਸਾਲਾ ਔਰਤ ਨੂੰ 5 ਸਾਲ ਦੀ ਮਾਣਯੋਗ ਅਦਾਲਤ ਨੇ ਅੱਜ ਸੁਣਾਈ। ਘਟਨਾ 6 ਜਨਵਰੀ 2015 ਦੀ ਹੈ। ਫੀਜ਼ੀ ਇੰਡੀਅਨ ਮੂਲ ਦੀ ਇਕ ਔਰਤ ‘ਸ਼ਿਆਲ ਉਪਾਸ਼ਨਾ ਸਾਮੀ’ ਜਿਸ ਦੀ ਉਮਰ ਉਸ ਵੇਲੇ 18 ਕੁ ਸਾਲ ਸੀ ਅਤੇ ਉਹ ਆਪ ਵੀ ਪੰਜ ਮਹੀਨਿਆਂ ਦੀ ਗਰਭਵਤੀ ਸੀ, ਬੇਬੀ ਸਿਟਰ ਵਜੋਂ ਬੱਚੀ ‘ਆਲਿਆਹ ਐਸ਼ਲਨ ਚੰਦ’ ਦੀ ਦੇਖਭਾਲ ਦਾ ਕੰਮ ਕਰਦੀ ਸੀ। ਇਹ ਔਰਤ ਉਸ ਵੇਲੇ ਫੀਜ਼ੀ ਤੋਂ ਨਵੀਂ-ਨਵੀਂ ਆਈ ਸੀ ਅਤੇ ਇਕੱਲੀ ਹੋਣ ਕਰਕੇ ਪ੍ਰੇਸ਼ਾਨ ਰਹਿੰਦੀ ਹੁੰਦੀ ਸੀ। ਉਹ ਬੇਬੀ ਸਿਟਰ ਵਜੋਂ ਇਕੱਲੀ ਹੀ ਇਸ ਬੱਚੇ ਨਾਲ ਕਾਫੀ ਸਮਾਂ ਬਿਤਾਉਂਦੀ ਹੁੰਦੀ ਸੀ। ਇਸਦੇ ਅਦਾਲਤ ਨੂੰ ਦਿੱਤੇ ਬਿਆਨ ਅਨੁਸਾਰ ਕਿ ਉਸਨੇ ਬੱਚੇ ਨੂੰ ਸੋਫੇ ਉਤੇ ਸੁਲਾ ਦਿੱਤਾ ਅਤੇ ਆਪ ਰਸੋਈ ਵਿਚ ਕੰਮ ਕਰਨ ਲੱਗੀ। ਜਦੋਂ ਬੱਚਾ ਉਠਿਆ ਤਾਂ ਉਹ ਸੋਫੇ ਤੋਂ ਡਿਗ ਗਿਆ ਜਿਸ ਕਾਰਨ ਉਸਦੇ ਸਿਰ ਵਿਚ ਸੱਟ ਲੱਗੀ। ਇਹ ਬੱਚਾ ਅਗਲੇ ਦਿਨ ਹਸਪਤਾਲ ਜਾ ਕੇ ਦਮ ਤੋੜ ਗਿਆ ਸੀ। ਨਵੰਬਰ ਮਹੀਨੇ ਜਿਊਰੀ ਨੇ ਫੈਸਲਾ ਦਿੱਤਾ ਕਿ ਬੱਚਾ ਸਿਰਫ ਇਸ ਮਹਿਲਾ ਦੀ ਅਣਗਹਿਲੀ ਕਾਰਨ ਮਰਿਆ ਹੈ ਜਿਸ ਕਰਕੇ ਕਤਲ ਦਾ ਕੇਸ ਬਣਦਾ ਹੈ। ਜਿਸ ਸੋਫੇ ਤੋਂ ਇਬ ਬੱਚੀ ਡਿਗੀ ਉਸਦੀ ਕਾਰਪੈਟ ਤੋਂ ਉਚਾਈ ਸਿਰਫ 35 ਮਿਲੀਮੀਟਰ ਹੀ ਸੀ, ਜੋ ਕਿ ਸ਼ੱਕ ਪਾਉਂਦੀ ਸੀ। ਅੱਜ ਅਦਾਲਤ ਨੇ ਇਸ ਸਬੰਧ ਵਿਚ ਆਪਣਾ ਫੈਸਲਾ ਸੁਣਾਉਂਦਿਆਂ ਇਸ ਔਰਤ ਨੂੰ 5 ਸਾਲ ਜ਼ੇਲ੍ਹ ਦੀ ਸਜ਼ਾ ਸੁਣਾਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article