PUNJABMAILUSA.COM

22 ਸਾਲਾ ਪੰਜਾਬੀ ਕੁੜੀ ਹਰਪ੍ਰੀਤ ਕੌਰ ਦੀ ਆਪਣੇ ਹੀ ਘਰ ਦੇ ਡ੍ਰਾਈਵ ਵੇਅ ‘ਚ ਕਾਰ ਥੱਲੇ ਆਉਣ ਕਾਰਨ ਮੌਤ

22 ਸਾਲਾ ਪੰਜਾਬੀ ਕੁੜੀ ਹਰਪ੍ਰੀਤ ਕੌਰ ਦੀ ਆਪਣੇ ਹੀ ਘਰ ਦੇ ਡ੍ਰਾਈਵ ਵੇਅ ‘ਚ ਕਾਰ ਥੱਲੇ ਆਉਣ ਕਾਰਨ ਮੌਤ

22 ਸਾਲਾ ਪੰਜਾਬੀ ਕੁੜੀ ਹਰਪ੍ਰੀਤ ਕੌਰ ਦੀ ਆਪਣੇ ਹੀ ਘਰ ਦੇ ਡ੍ਰਾਈਵ ਵੇਅ ‘ਚ ਕਾਰ ਥੱਲੇ ਆਉਣ ਕਾਰਨ ਮੌਤ
April 12
10:00 2018

ਔਕਲੈਂਡ, 12 ਅਪ੍ਰੈਲ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਨਿਊਜ਼ੀਲੈਂਡ ਵਸਦੇ ਖਾਸ ਕਰ ਵਲਿੰਗਟਨ ਵਸਦੇ ਭਾਰਤੀ ਭਾਈਚਾਰੇ ਲਈ ਬਹੁਤ ਹੀ ਦੁੱਖਭਰੀ ਖਬਰ ਹੈ ਕਿ ਵਲਿੰਗਟਨ ਨਿਵਾਸੀ ਸ. ਮਲਕੀਤ ਸਿੰਘ ਮਾਣਕ ਦੀ 22 ਕੁ ਸਾਲਾ ਲੜਕੀ ਮਾਰੀਆ ਸਿੰਘ (ਹਰਪ੍ਰੀਤ ਕੌਰ) ਦੀ ਅੱਜ ਸਵੇਰੇ ਆਪਣੀ ਹੀ ਕਾਰ ਹੇਠਾਂ ਆਉਣ ਨਾਲ ਮੌਤ ਹੋ ਗਈ। ਉਹ ਆਪਣੀ ਭੈਣ ਦੇ ਨਾਲ ਆਪਣੇ ਹੀ ਘਰ ਦੇ ਡ੍ਰਾਈਵ ਵੇਅ ਉਤੇ ਜੰਪਰ ਲੀਡ ਲਾ ਕੇ ਕਿ ਕਾਰ ਸਟਾਰਟ ਕਰਨ ਲੱਗੀਆਂ ਹੋਈਆਂ ਸਨ। ਘਟਨਾ 12 ਕੁ ਵਜੇ ਦੀ ਹੈ। ਹਰਪ੍ਰੀਤ ਕੌਰ ਆਕਲੈਂਡ ਦੀ ਇਕ ਯੂਨੀਵਰਸਿਟੀ ਦੇ ਵਿਚ ਉਚ ਪੜ੍ਹਾਈ ਕਰ ਰਹੀ ਸੀ ਤੇ ਸੋਮਵਾਰ ਹੀ ਵਲਿੰਗਟਨ ਇਸ ਕਰਕੇ ਗਈ ਸੀ ਤਾਂ ਕਿ ਆਪਣੀ ਵੱਡੀ ਭੈਣ ਦ ਗ੍ਰੈਜੂਏਸ਼ਨ ਸਮਾਗਮ ਵਿਚ ਸ਼ਾਮਿਲ ਹੋ ਸਕੇ। ਘਟਨਾ ਵੇਲੇ ਉਸਦੀ ਭੈਣ ਨੇ ਉਸਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਪਰ ਨਹੀਂ ਬਚਾ ਸਕੀ। ਉਸਦੇ ਵੀ ਸੱਟਾਂ ਲੱਗੀਆਂ।
ਵਰਨਣਯੋਗ ਹੈ ਕਿ ਸ. ਮਲਕੀਤ ਸਿੰਘ ਮਾਣਕ ਰੋਜ਼ਾਨਾ ‘ਅਜੀਤ’ ਦੇ ਸਹਿ ਸੰਪਾਦਕ ਸ. ਸਤਨਾਮ ਸਿੰਘ ਮਾਣਕ ਦੇ ਭਰਾ ਹਨ ਤੇ ਹਰਪ੍ਰੀਤ ਕੌਰ ਉਨ੍ਹਾਂ ਦੀ ਸਕੀ ਭਤੀਜੀ ਲਗਦੀ ਸੀ। ਪੁਲਿਸ ਵੱਲੋਂ ਅਜੇ ਮ੍ਰਿਤਕ ਸਰੀਰ ਪਰਿਵਾਰ ਨੂੰ ਨਹੀਂ ਸੌਂਪਿਆ ਗਿਆ ਜਿਸ ਕਰਕੇ ਅੰਤਿਮ ਸੰਸਕਾਰ ਬਾਰੇ ਬਾਅਦ ਵਿਚ ਦੱਸਿਆ ਜਾਵੇਗਾ।
ਪੰਜਾਬੀ ਮੀਡੀਆ ਕਰਮੀਆਂ ਵੱਲੋਂ ਮਾਣਕ ਪਰਿਵਾਰ ਦੇ ਨਾਲ ਗਹਿਰਾ ਦੁੱਖ ਪ੍ਰਗਟ ਕੀਤਾ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article