PUNJABMAILUSA.COM

23 ਜਨਵਰੀ ਤੋਂ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮ ਨਿਊਜ਼ੀਲੈਂਡ ‘ਚ ਖੇਡੇਗੀ 5 ਇਕ ਦਿਨਾ ਅਤੇ 3 ਟੀ-20 ਮੈਚ

23 ਜਨਵਰੀ ਤੋਂ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮ ਨਿਊਜ਼ੀਲੈਂਡ ‘ਚ ਖੇਡੇਗੀ 5 ਇਕ ਦਿਨਾ ਅਤੇ 3 ਟੀ-20 ਮੈਚ

23 ਜਨਵਰੀ ਤੋਂ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮ ਨਿਊਜ਼ੀਲੈਂਡ ‘ਚ ਖੇਡੇਗੀ 5 ਇਕ ਦਿਨਾ ਅਤੇ 3 ਟੀ-20 ਮੈਚ
December 27
17:32 2018

ਨਵੇਂ ਸਾਲ ‘ਚ ਚੜ੍ਹੇਗਾ ਕ੍ਰਿਕਟ ਬੁਖਾਰ
ਆਕਲੈਂਡ, 27 ਦਸੰਬਰ (ਹਰਜਿੰਦਰ ਸਿੰਘ ਬਸਿਆਲਾ/ਪੰਜਾਬ ਮੇਲ)-ਨਵੇਂ ਸਾਲ ਦੀ ਸ਼ੁਰੂਆਤ ਜਿੱਥੇ ਵੱਖ-ਵੱਖ ਜਸ਼ਨਾਂ ਅਤੇ ਪ੍ਰਾਥਨਾਵਾਂ ਦੇ ਨਾਲ ਹੁੰਦੀ ਹੈ ਅਤੇ ਸਾਰਾ ਸਾਲ ਖੁਸ਼ੀਆਂ ਭਰਿਆ ਰਹੇ ਦੁਆਵਾਂ ਮੰਗੀਆਂ ਜਾਂਦੀਆਂ ਹਨ। ਨਿਊਜ਼ੀਲੈਂਡ ਵਸਦੇ ਭਾਰਤੀ ਕ੍ਰਿਕਟ ਪ੍ਰੇਮੀਆਂ ਦੇ ਲਈ ਖੁਸ਼ੀ ਦੀ ਖਬਰ ਹੈ ਕਿ ਭਾਰਤੀ ਪੁਰਸ਼ ਅਤੇ ਮਹਿਲਾ ਕ੍ਰਿਕਟ ਟੀਮ ਜਨਵਰੀ ਮਹੀਨੇ ਇਥੇ ਵੱਖ-ਵੱਖ ਸ਼ਹਿਰਾਂ ਦੇ ਵਿਚ ਹੋ ਰਹੇ ਪੰਜ ਇਕ ਦਿਨਾ ਅਤੇ ਤਿੰਨ ਟੀ-20 ਮੈਚ ਖੇਡਣ ਵਾਸਤੇ ਪਹੁੰਚ ਰਹੀ ਹੈ। ਨੇਪੀਅਰ ਤੋਂ ਇਸ ਕ੍ਰਿਕਟ ਟੂਰਨਾਮੈਂਟ ਦੀ ਸ਼ੁਰੂਆਤ ਹੋ ਰਹੀ ਹੈ। ਪੁਰਸ਼ਾਂ ਦੀ ਕ੍ਰਿਕਟ ਟੀਮ ਦੇ ਕੈਪਟਨ ਵਿਰਾਟ ਕੋਹਲੀ ਰਹਿਣਗੇ ਜਦ ਕਿ ਕੁੜੀਆਂ ਦੇ ਟੀ-20 ਮੈਚ ਦੀ ਕੈਪਟਨ ਪੰਜਾਬੀ ਕੁੜੀ ਹਰਮਨਪ੍ਰੀਤ ਕੌਰ ਭੁੱਲਰ (ਆਲ ਰਾਉਂਡਰ ਅਤੇ ਅਰਜਨ ਐਵਾਰਡ ਜੇਤੂ) ਰਹੇਗੀ ਜਦ ਕਿ ਵੱਨ ਡੇਅ ਮੈਚ ਦੀ ਕੈਪਟਨ ਮਿਥਾਲੀ ਰਾਜ ਹੋਵੇਗੀ। ਇਨ੍ਹਾਂ ਮੈਚਾਂ ਦੀਆਂ ਬਹੁਤੀਆਂ ਟਿਕਟਾਂ ਵਿਕ ਚੁੱਕੀਆਂ ਹਨ। ਇਹ ਮੈਚ ਕਿੱਥੇ ਅਤੇ ਕਦੋਂ ਹੋਣਗੇ ਵੇਰਵਾ ਹੇਠਾਂ ਦਿੱਤਾ ਜਾ ਰਿਹਾ ਹੈ:-
ODI (Mens)
Jan 23: First ODI, McLean Park Napier India v BLACKCAPS 3pm
Jan 26: Second ODI, Bay Oval Tauranga India v BLACKCAPS 3pm
Jan 28: Third ODI, Bay Oval Tauranga India v BLACKCAPS 3pm
Jan 31: Fourth ODI, Seddon Park, Hamilton India v BLACKCAPS 3pm
Feb 03: Fifth ODI, Westpac Stadium Wellington India v BLACKCAPS 3pm
T20
Feb 06: First T20, Westpac Stadium Wellington India v BLACKCAPS 8pm
Feb 08: Second T20, Eden Park Auckland India v BLACKCAPS 7pm
Feb 10: Third T20, Seddon Park Hamilton India v BLACKCAPS 8pm

ODI (Womens)
Jan 24: First ODI, McLean Park Napier India Women v White Ferns …2pm
Jan 29: Second ODI, Bay Oval Tauranga India Women v White Ferns ..2pm
Feb 01: Third ODI, Seddon Park, Hamilton India Women v White Ferns 2pm
T20
Feb 06: First T20, Westpac Stadium Wellington India Women v White Ferns 4pm
Feb 08: Second T20, Eden Park Auckland India Women v White Ferns …….3pm
Feb 10: Third T20, Seddon Park Hamilton India Women v White Ferns …….4pm

About Author

Punjab Mail USA

Punjab Mail USA

Related Articles

ads

Latest Category Posts

    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article
    ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

ਅਮਰੀਕਾ ਅਤੇ ਕੈਨੇਡਾ ਨੇ ਵੀ ਬੋਇੰਗ 737 ਮੈਕਸ ਜਹਾਜ਼ਾਂ ‘ਤੇ ਰੋਕ ਲਾਈ

Read Full Article
    ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

ਅਮਰੀਕਾ ਦੇ ਕਈ ਖੇਤਰਾਂ ‘ਚ ਤੇਜ਼ ਰਫ਼ਤਾਰ ਹਵਾਵਾਂ ਨਾਲ ਜਨਜੀਵਨ ਉਥਲ-ਪੁਥਲ

Read Full Article
    ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

ਭਾਰਤੀ ਮੂਲ ਦੇ ਵਿਵਾਦਤ ਅਧਿਕਾਰੀ ਨੂੰ ‘ਗੂਗਲ’ ਨੇ ਅਦਾ ਕੀਤੇ ਸਾਢੇ ਚਾਰ ਕਰੋੜ ਡਾਲਰ

Read Full Article
    ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

ਭਾਰਤ ‘ਚ ਵਜਿਆ ਲੋਕ ਸਭਾ ਚੋਣਾਂ ਦਾ ਬਿਗੁਲ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

ਪ੍ਰਵਾਸੀ ਪੰਜਾਬੀਆਂ ‘ਚ ਕਿਸੇ ਵੀ ਰਾਜਸੀ ਧਿਰ ਦੀ ਹਮਾਇਤ ਲਈ ਉਤਸ਼ਾਹ ਨਹੀਂ

Read Full Article