PUNJABMAILUSA.COM

251 ਦੇ ਸਮਾਰਟਫੋਨ ਵਾਲੀ ਕੰਪਨੀ ਖਿਲਾਫ ਧੋਖਾਧੜੀ ਦਾ ਇਲਜ਼ਾਮ

251 ਦੇ ਸਮਾਰਟਫੋਨ ਵਾਲੀ ਕੰਪਨੀ ਖਿਲਾਫ ਧੋਖਾਧੜੀ ਦਾ ਇਲਜ਼ਾਮ

251 ਦੇ ਸਮਾਰਟਫੋਨ ਵਾਲੀ ਕੰਪਨੀ ਖਿਲਾਫ ਧੋਖਾਧੜੀ ਦਾ ਇਲਜ਼ਾਮ
February 20
20:30 2016

251
ਲਖਨਊ, 20 ਫਰਵਰੀ (ਪੰਜਾਬ ਮੇਲ)- ਐਸੋਸੀਏਟਿਡ ਚੈਂਬਰਜ਼ ਆਫ ਕਾਮਰਸ ਐਂਡ ਇੰਡਸਟਰੀ ਆਫ ਇੰਡੀਆ (ਐਸੋਚੈਮ) ਦੀ ਉੱਤਰ ਪ੍ਰਦੇਸ਼ ਇਕਾਈ ਨੇ 251 ਰੁਪਏ ਦੇ ਸਮਾਰਟਫੋਨ ਦੇਣ ਵਾਲੀ ਕੰਪਨੀ ਖਿਲਾਫ ਅਰਜ਼ੀ ਦਾਖਲ ਕੀਤੀ ਹੈ। ਐਸੋਚੈਮ ਦਾ ਦਾਅਵਾ ਹੈ ਕਿ ਕੰਪਨੀ ਰਿੰਗਿਗ ਬੈਲਜ਼ ਧੋਖਾ ਕਰ ਰਹੀ ਹੈ।
ਐਸੋਚੈਮ ਉੱਤਰ ਪ੍ਰਦੇਸ਼ ਨੇ ਕਿਹਾ ਕਿ ਫਰੀਡਮ 251 ਦੇ ਮਾਮਲੇ ਸਬੰਧੀ ਸਾਬਕਾ ਪੁਲਿਸ ਮੁਖੀ ਨੂੰ ਅਰਜ਼ੀ ਦਿੱਤੀ ਗਈ ਹੈ। ਐਸੋਚੈਮ ਦੇ ਪ੍ਰਧਾਨ ਸੰਦੀਪ ਸਕਸੈਨਾ ਨੇ ਆਪਣੀ ਇਸ ਅਰਜ਼ੀ ‘ਚ ਫਰੀਡਮ 251 ਮੋਬਾਈਲ ਦੀ ਵਿਕਰੀ ਦੇ ਨਾਮ ‘ਤੇ ਧੋਖਾਧੜੀ ਕਰਨ ਦਾ ਇਲਜ਼ਾਮ ਲਾਇਆ ਹੈ।
ਇਸ ਅਰਜ਼ੀ ‘ਚ ਲਿਖਿਆ ਗਿਆ ਹੈ ਕਿ ਜਿਨ੍ਹਾਂ ਫੀਚਰਜ਼ ‘ਚ 251 ‘ਚ ਦੇਣ ਦੀ ਗੱਲ ਕਹੀ ਜਾ ਰਹੀ ਹੈ ਉਹ 3,000 ਰੁਪਏ ਤੋਂ ਘੱਟ ਕੀਮਤ ‘ਚ ਬਣਾਇਆ ਨਹੀਂ ਜਾ ਸਕਦਾ। ਐਸੋਚੈਮ ਨੇ ਪੁਲਿਸ ਮੁਖੀ ਹਜ਼ਰਤਗੰਜ ਨੂੰ ਇਸ ਮਾਮਲੇ ‘ਚ ਜਾਂਚ ਕਰਾਉਣ ਦੀ ਮੰਗ ਕੀਤੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article
    ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

ਟਰੰਪ ਵੱਲੋਂ ਰਾਸ਼ਟਰਪਤੀ ਦੀ ਚੋਣ ਮੁਹਿੰਮ ਦੌਰਾਨ ਰੂਸੀ ਗੰਢ-ਤੁੱਪ ਤੋਂ ਇਕ ਵਾਰ ਮੁੜ ਨਾਂਹ

Read Full Article
    ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

ਅਮਰੀਕਾ ‘ਚ ਕਤਲ ਦੇ ਦੋਸ਼ੀ ਨੇ ਇਲੈਕਟ੍ਰਿਕ ਚੇਅਰ ਨਾਲ ਮਰਨ ਦੀ ਕੀਤੀ ਮੰਗ

Read Full Article
    ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

ਸੀਨੀਅਰ ਬੁਸ਼ ਨੂੰ ਪਤਨੀ ਬਾਰਬਰਾ ਦੀ ਕਬਰ ਨੇੜੇ ਦਫਨਾਇਆ ਗਿਆ

Read Full Article