PUNJABMAILUSA.COM

251 ਸਮਾਰਟਫੋਨ ਨੂੰ ਵੱਡਾ ਘਪਲਾ ਦੱਸਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੇ ਚਰਚੇ

251 ਸਮਾਰਟਫੋਨ ਨੂੰ ਵੱਡਾ ਘਪਲਾ ਦੱਸਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੇ ਚਰਚੇ

251 ਸਮਾਰਟਫੋਨ ਨੂੰ ਵੱਡਾ ਘਪਲਾ ਦੱਸਦੇ ਹੋਏ ਲੋਕਾਂ ਨੂੰ ਸਾਵਧਾਨ ਰਹਿਣ ਦੇ ਚਰਚੇ
February 20
20:33 2016

bhatt news01
ਸੰਦੌੜ, 20 ਫਰਵਰੀ (ਹਰਮਿੰਦਰ ਸਿੰਘ ਭੱਟ/ਪੰਜਾਬ ਮੇਲ) – ਬੀਤੇ ਦਿਨੀ ਰਿੰਗਿੰਗ ਬੋਲ ਪਾਈਵੇਟ ਕੰਪਨੀ ਵੱਲੋਂ ਮੋਬਾਇਲ ਫੋਨ ਦੀ ਦੁਨੀਆ ਵਿੱਚ ਵੱਡਾ ਧਮਾਕਾ ਕਰਦੇ ਹੋਏ ਦੇਸ਼ ਦਾ ਸਭ ਤੋਂ ਸਸਤਾ ਸਮਾਰਟਫੋਨ ਫਰੀਡਮ 251 ਬਾਜਾਰ ਵਿੱਚ ਲਾਂਚ ਕਰਦੇ ਹੋਏ ਕੇਂਦਰੀ ਮੰਤਰੀ ਸਾਂਸਦ ਅਤੇ ਮੱਧ ਪ੍ਰਦੇਸ ਦੇ ਵਿਧਾਇਕ ਕੋਲੋਂ ਇਸਦਾ ਉਦਘਾਟਨ 17 ਫਰਵਰੀ ਨੂੰ ਦਿੱਲੀ ਵਿੱਚ ਕੀਤਾ ਅਤੇ 18 ਫਰਵਰੀ ਤੋ ਬੁਕਿੰਗ ਸ਼ੁਰੂ ਹੋਣ ਦੇ ਵੱਖ ਵੱਖ ਅਖਬਾਰਾਂ ਵਿੱਚ ਵਡੇ ਪੱਧਰ ਤੇ ਇਸ਼ਤਿਹਾਰ ਰਾਹੀ ਪਝਚਾਰ ਕੀਤਾ! ਅਖਬਾਰਾਂ ਵਿੱਚ ਇਸ਼ਤਿਹਾਰ ਦੇਖਣ ਤੋਂ ਬਾਅਦ ਹਰ ਇਕ ਅਮੀਰ ਗਰੀਬ ਵਿਅਕਤੀ ਇਸਦੀ ਵੈਬਸਾਈਡ ਤੇ ਬੁਕਿੰਗ ਕਰਵਾਉਣ ਲਈ ਤਰਲੋ ਮੱਛੀ ਹੋ ਗਿਆ ਅਤੇ ਇੰਟਰਨੈਟ ਰਾਹੀ ਬੁਕੰਗ ਕਰਵਾਉਣ ਲਈ ਅਪਨੇ ਅਪਨੇ ਮੋਬਾਇਲ ਤੁਰੰਤ ਰੀਚਾਰਜ ਕਰਵਾਉਣੇ ਸ਼ੁਰੂ ਕਰ ਦਿੱਤੇ ਪਰ ਵੈਬਸਾਈਟ ਤੇ ਬੁਕਿੰਗ ਵਿੱਚ ਅਸਫਲ ਰਹਿਣ ਤੋਂ ਬਾਅਦ ਜਨਤਾ ਨੇ ਇਸ਼ਤਿਹਾਰਾਂ ਵਿੱਚ ਦਿੱਤੇ ਵੱਖ ਵੱਖ ਸ਼ਹਿਰਾ ਦੇ ਦਰਜਨਾਂ ਨੰਬਰਾਂ ਉੱਪਰ ਕਰਨਾ ਸ਼ੁਰੂ ਕਰ ਦਿੱਤਾ ਪਰ ਕਿਸੇ ਵੀ ਨੰਬਰ ਉੱਪਰ ਸੰਪਰਕ ਨਾ ਹੋ ਸਕਿਆ ਜਿਸ ਤੋਂ ਬਾਅਦ ਲੋਕਾਂ ਵਿੱਚ ਨਿਰਾਸ਼ਤਾ ਫੈਲ ਗਈ ਅਤੇ ਸ਼ੋਸਲ ਮੀਡੀਆਂ ਤੇ ਇਹ ਚਰਚਾ ਹੋਣੀ ਸ਼ੁਰੂ ਹੋ ਗਈ! ਕਿ ਇਹ ਕੰਪਨੀ ਵੀ ਕੋਈ ਵੱਡਾ ਘੋਟਾਲਾ ਕਰਨ ਦੇ ਚੱਕਰ ਵਿੱਚ ਹੈ! ਸ਼ੋਸਲ ਮੀਡੀਆ ਤੇ ਦੱਸਿਆ ਜਾ ਰਿਹਾ ਹੈ! ਕਿ ਅਗਰ ਭਾਰਤ ਦੇ 10 ਲੱਖ ਲੋਕ 251 ਰੁਪਏ ਦੇ ਕੇ ਬੁਕਿੰਗ ਕਰਦੇ ਹਨ ਤਾ ਕੰਪਨੀ ਨੂੰ 25 ਕਰੋੜ 10 ਲੱਖ ਰੁਪਏ ਕੱਢ ਲਵੇਗੀ ਅਤੇ ਉਸਤੋਂ ਬਾਅਦ ਅਪਨੀ ਵੈਬ ਸਾਈਟ ਵੀ ਬੰਦ ਕਰ ਲਵੇਗੀ! ਅਮੀਰ ਭਾਰਤ ਦੇ ਲੋਕ ਮਾਮੂਲੀ 251 ਰੁਪਏ ਜਲਦੀ ਹੀ ਭੁੱਲ ਜਾਣਗੇ ਅਤੇ ਕੰਪਨੀ ਵੱਡਾ ਘੋਟਾਲਾ ਕਰਕੇ ਕਰੋੜਾਂ ਰੁਪਏ ਢਕਾਰ ਜਾਵੇਗੀ! ਅਖਬਾਰਾਂ ਵਿੱਚ ਦਿੱਤੇ ਕੰਪਨੀ ਦੇ ਸੰਪਰਕ ਨੰਬਰ, ਕਸਟੂਮਰ ਕਰਕੇ ਨੰਬਰ ਤੋ ਇਲਾਵਾ ਵੱਖ ਵੱਖ ਪਝਦੇਸ਼ਾ ਸ਼ਹਿਰਾਂ ਦੇ ਕਿਸੇ ਵੀ ਮੋਬਾਇਲ ਨੰਬਰ ਤੇ ਸੰਪਰਕ ਨਾ ਹੋਣ ਤੋ ਬਾਅਦ ਸ਼ੋਸਲ ਮੀਡੀਆ ਤੇ ਹੋ ਰਹੇ ਇਸ ਘੋਟਾਲੇ ਸਬੰਧੀ ਪਝਚਾਰ ਨੂੰ ਸੱਚ ਵੀ ਮੰਨਿਆ ਜਾ ਸਕਦਾ ਹੈ ਕਿਉਕਿ ਕਿਸੇ ਨੂੰ ਵੀ ਵਿਸ਼ਵਾਸ ਨਹੀ ਹੋ ਰਿਹਾ ਕਿ ਇਹ ਨੇ ਮਾਮੂਲੀ ਪੈਸਿਆ ਵੀ ਸਮਾਰਟਫੋਨ ਮਿਲ ਸਕਦਾ ਹੈ ਜਿਸ ਕਰਕੇ ਇਸ ਪਝਚਾਰ ਵਿੱਚ ਲੋਕਾਂ ਨੂੰ ਸਾਵਧਾਨ ਰਹਿਣ ਲਈ ਸੁਚੇਤ ਕੀਤਾ ਗਿਆ ਹੈ!

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article