PUNJABMAILUSA.COM

27 ਸਾਲ ਬਾਅਦ ਅਮਿਤਾਭ ਬੱਚਨ ਤੇ ਰਿਸ਼ੀ ਕਪੂਰ ਦੀ ਜੋੜੀ ਇਕ ਵਾਰ ਫਿਰ ਦਿਖੇਗੀ ਇਕੱਠੀ

February 10
21:28 2018

ਮੁੰਬਈ, 10 ਫਰਵਰੀ (ਪੰਜਾਬ ਮੇਲ)- ਬਾਲੀਵੁੱਡ ਦੇ ਦਿੱਗਜ ਅਦਾਕਾਰ ਅਮਿਤਾਭ ਬੱਚਨ ਤੇ ਰਿਸ਼ੀ ਕਪੂਰ ਦੀ ਕਾਫ਼ੀ ਸਮੇਂ ਤੋਂ ਉਡੀਕੀ ਜਾ ਰਹੀ ਫ਼ਿਲਮ ‘102 ਨਾਟ ਆਊਟ’ ਦਾ ਟੀਜ਼ਰ ਰਿਲੀਜ਼ ਹੋ ਚੁੱਕਾ ਹੈ।
ਇਸ ਗੱਲ ਦੀ ਪਹਿਲਾਂ ਹੀ ਕਾਫ਼ੀ ਚਰਚਾ ਹੈ ਕਿ 27 ਸਾਲ ਬਾਅਦ ਇਹ ਜੋੜੀ ਇਕ ਵਾਰ ਫਿਰ ਇਕੱਠੀ ਨਜ਼ਰ ਆਵੇਗੀ। ਫ਼ਿਲਮ ‘ਅਮਰ ਅਕਬਰ ਐਾਥਨੀ ‘ਚ ਭਰਾ ਬਣੇ ਨਜ਼ਰ ਆਏ ਬਿੱਗ ਬੀ ਤੇ ਰਿਸ਼ੀ ਕਪੂਰ ਇਸ ਫ਼ਿਲਮ ਵਿਚ ਪਿਤਾ-ਪੁੱਤਰ ਦੀ ਭੂਮਿਕਾ ‘ਚ ਨਜ਼ਰ ਆਉਣਗੇ। ਅਮਿਤਾਭ ਫ਼ਿਲਮ ‘ਚ ਰਿਸ਼ੀ ਕਪੂਰ ਦੇ ਪਿਤਾ ਬਣੇ ਹੋਏ ਹਨ। ਇਹ ਇਕ ਅਜਿਹੇ ਪਿਤਾ-ਪੁੱਤਰ ਦੀ ਕਹਾਣੀ ਹੈ, ਜਿਸ ‘ਚ 102 ਦੀ ਉਮਰ ਤੋਂ ਬਾਅਦ ਵੀ ਪਿਤਾ ਕਾਫ਼ੀ ਸਕਾਰਾਤਮਕ ਹੈ ਤੇ ਉੱਥੇ ਹੀ ਉਸ ਤੋਂ ਅੱਧੀ ਉਮਰ ਦਾ ਉਸ ਦਾ ਪੁੱਤਰ ਜ਼ਿੰਦਗੀ ‘ਚ ਕਾਫ਼ੀ ਨਕਾਰਾਤਮਕ ਹੈ। ‘ਓਹ ਮਾਈ ਗਾਡ’ ਫ਼ਿਲਮ ਦਾ ਨਿਰਦੇਸ਼ਨ ਕਰ ਚੁੱਕੇ ਨਿਰਦੇਸ਼ਕ ਉਮੇਸ਼ ਸ਼ੁਕਲਾ ਇਸ ਸੁਪਰ ਸਟਾਰ ਜੋੜੀ ਨੂੰ ਫਿਰ ਇਕੱਠਿਆਂ ਲਿਆਇਆ ਹੈ। ਅਮਿਤਾਭ ਬੱਚਨ ਟੀਜ਼ਰ ‘ਚ ਕਹਿ ਰਹੇ ਹਨ ਕਿ ਉਹ ਦੁਨੀਆ ਦਾ ਪਹਿਲਾ ਅਜਿਹਾ ਪਿਤਾ ਹੋਵੇਗਾ, ਜੋ ਆਪਣੇ ਪੁੱਤਰ ਨੂੰ ਬਿਰਧ ਆਸ਼ਰਮ ਭੇਜੇਗਾ। ਇਹ ਫ਼ਿਲਮ 4 ਮਈ ਰਿਲੀਜ਼ ਹੋਣ ਵਾਲੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ