PUNJABMAILUSA.COM

29 ਅਗਸਤ ਨੂੰ ਇੰਟਰਨੈਟ ਸੇਵਾਵਾਂ ਬਹਾਲ ਹੋ ਜਾਣਗੀਆਂ : ਕੈਪਟਨ ਅਮਰਿੰਦਰ

August 28
12:33 2017

ਜਲੰਧਰ/ਚੰਡੀਗੜ੍ਹ, 28 ਅਗਸਤ (ਪੰਜਾਬ ਮੇਲ)- ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਦੇ ਸਾਧਵੀ ਯੌਣ ਸ਼ੋਸ਼ਣ ਦੇ ਮਾਮਲੇ ‘ਚ ਅੱਜ ਸੀ.ਬੀ.ਆਈ. ਅਦਾਲਤ ਵੱਲੋਂ 10 ਸਾਲ ਦੀ ਸਜ਼ਾ ਸੁਣਾਈ ਗਈ। ਰਾਮ ਰਹੀਮ ਨੂੰ ਸਜ਼ਾ ਸੁਣਾਏ ਜਾਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਵਿਜੇਂਦਰਪਾਲ ਸਿੰਘ ਬਦਨੌਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਤਾਜ਼ਾ ਹਾਲਾਤਾਂ ਦੇ ਬਾਰੇ ਜਾਣਕਾਰੀ ਦਿੱਤੀ।
ਇਸ ਦੌਰਾਨ ਮੁੱਖ ਮੰਤਰੀ ਨੇ ਰਾਜਪਾਲ ਨੂੰ ਕਿਹਾ ਕਿ ਪੰਜਾਬ ‘ਚ ਪਹਿਲੇ ਦਿਨ ਤੋਂ ਹੀ ਸ਼ਾਂਤੀ ਦਾ ਮਾਹੌਲ ਹੈ ਅਤੇ ਮੰਗਲਵਾਰ ਯਾਨੀ 29 ਅਗਸਤ ਨੂੰ ਇੰਟਰਨੈੱਟ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਜਾਣਗੀਆਂ। ਜ਼ਿਕਰਯੋਗ ਹੈ ਕਿ ਬਾਬਾ ਰਾਮ ਰਹੀਮ ਨੂੰ 25 ਅਗਸਤ ਨੂੰ ਪੰਚਕੂਲਾ ਦੀ ਸੀ. ਬੀ. ਆਈ. ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਪੰਜਾਬ ਅਤੇ ਹਰਿਆਣਾ ‘ਚ ਕਾਫੀ ਹਿੰਸਕ ਘਟਨਾਵਾਂ ਹੋਈਆਂ ਹਨ। ਇਸ ਤੋਂ ਬਾਅਦ ਪੰਜਾਬ ਦੇ ਕਈ ਜ਼ਿਲਿਆਂ ‘ਚ ਕਰਫਿਊ ਲਗਾ ਦਿੱਤਾ ਗਿਆ ਸੀ।

About Author

Punjab Mail USA

Punjab Mail USA

Related Articles

ads

Latest Category Posts

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ