PUNJABMAILUSA.COM

3 ਅਮਰੀਕੀ ਕੈਦੀ ਉਤਰ ਕੋਰੀਆ ਤੋਂ ਹੋਏ ਰਿਹਾਅ

 Breaking News

3 ਅਮਰੀਕੀ ਕੈਦੀ ਉਤਰ ਕੋਰੀਆ ਤੋਂ ਹੋਏ ਰਿਹਾਅ

3 ਅਮਰੀਕੀ ਕੈਦੀ ਉਤਰ ਕੋਰੀਆ ਤੋਂ ਹੋਏ ਰਿਹਾਅ
May 10
22:10 2018

ਵਾਸ਼ਿੰਗਟਨ, 10 ਮਈ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਬੁੱਧਵਾਰ ਨੂੰ ਟਵੀਟ ਕਰਕੇ ਕਿਹਾ ਕਿ ਉਤਰ ਕੋਰੀਆ ਨੇ 3 ਅਮਰੀਕੀ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਹੈ ਅਤੇ ਉਹ ਸਾਰੇ ਕੈਦੀ ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਉ ਦੇ ਨਾਲ ਘਰ ਵਾਪਸ ਆ ਰਹੇ ਹਨ। ਰਾਸ਼ਟਰਪਤੀ ਟਰੰਪ ਨੇ ਟਵੀਟ ਕੀਤਾ ਕਿ ਮੈਂ ਆਪ ਨੂੰ ਇਹ ਸੂਚਿਤ ਕਰਨ ਵਿਚ ਖੁਸ਼ੀ ਮਹਿਸੂਸ ਕਰ ਰਿਹਾ ਹਾਂ ਕਿ ਅਮਰੀਕੀ ਮੰਤਰੀ ਤਿੰਨ ਸ਼ਾਨਦਾਰ ਪੁਰਸ਼ਾਂ ਦੇ ਨਾਲ ਉਤਰ ਕੋਰੀਆ ਤੋਂ ਵਾਪਸ ਆ ਰਹੇ ਹਨ। ਉਨ੍ਹਾਂ ਲੋਕਾਂ ਦੀ ਸਿਹਤ ਵੀ ਠੀਕ ਹੈ।
ਦੱਸ ਦੇਈਏ ਕਿ ਅਮਰੀਕਾ ਅਤੇ ਉਤਰ ਕੋਰੀਆ ਦੇ ਵਿਚ ਪ੍ਰਸਤਾਵਤ ਸ਼ਿਖਰ ਵਾਰਤਾ ਤੋਂ ਪਹਿਲਾਂ ਕੂਟਨੀਤਕ ਰਿਸ਼ਤਿਆਂ ਵਿਚ ਆਈ ਸਰਗਰਮੀਆਂ ਦੇ ਵਿਚ ਅਮਰੀਕਾ ਦੇ ਵਿਦੇਸ਼ ਮੰਤਰੀ ਮਾਈਕ ਪੋਂਪੀਉ ਬੁਧਵਾਰ ਨੂੰ ਉਤਰ ਕੋਰੀਆ ਪੁੱਜੇ ਸਨ। ਪੋਂਪੀਉ ਕੁਝ ਹੀ ਹਫ਼ਤੇ ਦੇ ਅੰਦਰ ਦੂਜੀ ਵਾਰ ਇੱਥੇ ਪੁੱਜੇ ਸਨ। ਹਾਲਾਂਕਿ ਵਿਦੇਸ਼ ਮੰਤਰੀ ਦੇ ਤੌਰ ‘ਤੇ ਇਹ ਉਨ੍ਹਾਂ ਦਾ ਪਹਿਲਾ ਦੌਰਾ ਸੀ। ਉਤਰ ਕੋਰੀਆਈ ਨੇਤਾ ਕਿਮ ਜੋਂਗ ਅਤੇ ਟਰੰਪ ਦੇ ਵਿਚ ਹੋਣ ਵਾਲੀ ਇਤਿਹਾਸਕ ਮੁਲਾਕਾਤ ਦੀ ਜ਼ਮੀਨ ਤਿਆਰ ਕਰਨ ਦੇ ਲਈ ਉਹ ਬਗੈਰ ਕਿਸੇ ਰਸਮੀ ਐਲਾਨ ਦੇ Îਇੱਥੇ ਪੁੱਜੇ ਸਨ। ਅਮਰੀਕੀ ਵਿਦੇਸ਼ ਮੰਤਰੀ ਮਾਈਕ ਪੋਂਪੀਉ ਦੇ ਦੌਰੇ ਤੋਂ ਪਹਿਲਾਂ ਹੀ 3 ਅਮਰੀਕੀ ਨਾਗਰਿਕਾਂ ਦੀ ਉਤਰ ਕੋਰੀਆ ਵਿਚ ਗ੍ਰਿਫ਼ਤਾਰੀ ਦੀ ਅਫ਼ਵਾਹਾਂ ਸਾਹਮਣੇ ਆ ਰਹੀਆਂ ਸਨ ਲੇਕਿਨ ਬਾਅਦ ਵਿਚ ਰਾਸ਼ਟਰਪਤੀ ਟਰੰਪ ਨੇ ਟਵੀਟ ਕਰਕੇ ਉਨ੍ਹਾਂ ਦੀ ਰਿਹਾਈ ਦੀ ਖ਼ਬਰ ‘ਤੇ ਮੋਹਰ ਲਗਾ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article