PUNJABMAILUSA.COM

3 ਪਾਕਿਸਤਾਨੀਆਂ ਸਮੇਤ ਲਸ਼ਕਰ-ਏ-ਤੋਇਬਾ ਦੇ 8 ਅੱਤਵਾਦੀਆਂ ਨੂੰ ਉਮਰ ਕੈਦ

3 ਪਾਕਿਸਤਾਨੀਆਂ ਸਮੇਤ ਲਸ਼ਕਰ-ਏ-ਤੋਇਬਾ ਦੇ 8 ਅੱਤਵਾਦੀਆਂ ਨੂੰ ਉਮਰ ਕੈਦ

3 ਪਾਕਿਸਤਾਨੀਆਂ ਸਮੇਤ ਲਸ਼ਕਰ-ਏ-ਤੋਇਬਾ ਦੇ 8 ਅੱਤਵਾਦੀਆਂ ਨੂੰ ਉਮਰ ਕੈਦ
December 07
13:51 2017

ਜੈਪੁਰ, 7 ਦਸੰਬਰ (ਪੰਜਾਬ ਮੇਲ)-ਸਥਾਨਕ ਅਦਾਲਤ ਨੇ ਤਿੰਨ ਪਾਕਿਸਤਾਨੀਆਂ ਸਮੇਤ ਅੱਤਵਾਦੀ ਜਥੇਬੰਦੀ ਲਸ਼ਕਰ-ਏ-ਤੋਇਬਾ ਦੇ ਅੱਠ ਅੱਤਵਾਦੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਰਾਜਸਥਾਨ ਦੇ ਅੱਤਵਾਦ-ਵਿਰੋਧੀ ਸਕੁਐਡ ਵੱਲੋਂ ਇਹ ਲਸ਼ਕਰ ਮੈਂਬਰ 2010 ਅਤੇ 2011 ਵਿਚ ਗ੍ਰਿਫ਼ਤਾਰ ਕੀਤੇ ਗਏ ਸਨ। ਜੈਪੁਰ ਵਿਚ ਐਡੀਸ਼ਨ ਜ਼ਿਲ੍ਹਾ ਤੇ ਸੈਸ਼ਨ ਅਦਾਲਤ ਨੇ ਇਹ ਸਜ਼ਾ ਸੁਣਾਈ।
ਵਿਸ਼ੇਸ਼ ਸਰਕਾਰੀ ਵਕੀਲ ਮਹਾਵੀਰ ਜਿੰਦਲ ਨੇ ਦੱਸਿਆ ਕਿ ਅਦਾਲਤ ਨੇ ਇਨ੍ਹਾਂ ਨੂੰ ਗ਼ੈਰਕਾਨੂੰਨੀ ਗਤੀਵਿਧੀਆਂ (ਰੋਕੂ) ਕਾਨੂੰਨ ਦੀਆਂ ਧਾਰਾਵਾਂ ਤਹਿਤ ਸਜ਼ਾ ਸੁਣਾਉਂਦਿਆਂ ਤਿੰਨ-ਤਿੰਨ ਲੱਖ ਰੁਪਏ ਜੁਰਮਾਨਾ ਵੀ ਠੋਕਿਆ ਹੈ। ਲਸ਼ਕਰ ਦੇ ਪਾਕਿਸਤਾਨੀ ਮੈਂਬਰ ਅਸਗਰ ਅਲੀ, ਸ਼ੱਕਰ ਉੱਲਾ ਅਤੇ ਸ਼ਾਹਿਦ ਇਕਬਾਲ ਖ਼ਿਲਾਫ਼ ਦੇਸ਼-ਵਿਰੋਧੀ ਗਤੀਵਿਧੀਆਂ ਲਈ ਭਰਤੀ ਕਰਨ ਦੇ ਦੋਸ਼ ਸਨ। ਸ਼੍ਰੀ ਜਿੰਦਲ ਨੇ ਦੱਸਿਆ ਕਿ ਬਾਕੀ ਪੰਜ ਦੋਸ਼ੀਆਂ ‘ਚ ਬਾਬੂ ਉਰਫ਼ ਨਿਸ਼ਾਚੰਦ ਅਲੀ, ਹਾਫਿਜ਼ ਅਬਦੁਲ, ਪਵਨ ਪੁਰੀ, ਅਰੁਣ ਜੈਨ ਅਤੇ ਕਾਬਿਲ ਸ਼ਾਮਲ ਹਨ।
ਉਨ੍ਹਾਂ ਦੱਸਿਆ ਕਿ ਬਾਬੂ ਅਤੇ ਪਵਨ ਪੁਰੀ ਬੀਕਾਨੇਰ ਜੇਲ੍ਹ ਵਿਚ ਅਸਗਰ ਅਲੀ ਦੇ ਸੰਪਰਕ ਵਿਚ ਆਏ ਸਨ। ਕਾਬਿਲ ਪੰਜਾਬ ਦੀ ਜੇਲ੍ਹ ਵਿਚ ਸ਼ਾਹਿਦ ਇਕਬਾਲ ਦੇ ਸੰਪਰਕ ਵਿਚ ਆਇਆ ਸੀ। ਇਹ ਸਾਰੇ ਮੋਬਾਈਲ ਫੋਨ ਰਾਹੀਂ ਪਾਕਿਸਤਾਨ ਵਿਚ ਬੈਠੇ ਲਸ਼ਕਰ-ਏ-ਤੋਇਬਾ ਦੇ ਕਮਾਂਡਰ ਦੇ ਸੰਪਰਕ ਵਿਚ ਸਨ। ਦੱਸਣਯੋਗ ਹੈ ਕਿ ਕੇਂਦਰੀ ਖੁਫੀਆ ਏਜੰਸੀਆਂ ਵੱਲੋਂ ਜੇਲ੍ਹਾਂ ਵਿਚ ਬੰਦ ਇਨ੍ਹਾਂ ਲਸ਼ਕਰ ਕਾਰਕੁੰਨਾਂ ਅਤੇ ਪਾਕਿਸਤਾਨ ਵਿਚ ਬੈਠੇ ਲਸ਼ਕਰ ਕਮਾਂਡਰ ਦਰਮਿਆਨ ਫੋਨ ‘ਤੇ ਗੱਲਬਾਤ ਹੋਣ ਬਾਰੇ ਸੂਚਨਾ ਦਿੱਤੇ ਜਾਣ ਬਾਅਦ ਰਾਜਸਥਾਨ ਅੱਤਵਾਦ-ਵਿਰੋਧੀ ਸਕੁਐਡ ਨੇ ਹਰਕਤ ਵਿਚ ਆਉਂਦਿਆਂ ਇਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article