PUNJABMAILUSA.COM

3 ਭਾਰਤੀ ਪਰਵਤਰੋਹੀਆਂ ਦੀਆਂ ਲਾਸ਼ਾਂ ਐਵਰੈਸਟ ਤੋਂ ਬਰਾਮਦ

3 ਭਾਰਤੀ ਪਰਵਤਰੋਹੀਆਂ ਦੀਆਂ ਲਾਸ਼ਾਂ ਐਵਰੈਸਟ ਤੋਂ ਬਰਾਮਦ

3 ਭਾਰਤੀ ਪਰਵਤਰੋਹੀਆਂ ਦੀਆਂ ਲਾਸ਼ਾਂ ਐਵਰੈਸਟ ਤੋਂ ਬਰਾਮਦ
May 29
08:10 2017


ਕਾਠਮਾਂਡੂ, 29 ਮਈ (ਪੰਜਾਬ ਮੇਲ)-ਦੁਨੀਆ ਦੀ ਸਭ ਤੋਂ ਉਚੀ ਚੋਟੀ ਮਾਊਂਟ ਐਵਰੈਸਟ ਦੇ ਉਚਾਈ ਵਾਲੇ ਇਕ ਕੈਂਪ ਵਿਚੋਂ ਤਿੰਨ ਭਾਰਤੀਆਂ ਦੀ ਲਾਸ਼ਾਂ ਮਿਲੀਆਂ ਹਨ। ਇਨ੍ਹਾਂ ਵਿਚ ਦੋ ਪਿਛਲੇ ਸਾਲ ਲਾਪਤਾ ਹੋਏ ਸੀ, ਜਦ ਕਿ ਇਕ ਪਿਛਲੇ ਹਫ਼ਤੇ। ਉਨ੍ਹਾਂ ਏਅਰਲਿਫਟ ਕਰਕੇ ਪੋਸਟਮਾਰਟਮ ਦੇ ਲਈ ਕਾਠਮਾਂਡੂ ਲਿਆਇਆ ਗਿਆ। ਐਤਵਾਰ ਨੂੰ ਭਾਰਤੀ ਪਰਵਤਰੋਹੀ ਪਰੇਸ਼ ਚੰਦਰ ਨਾਥ 58, ਗੌਤਮ ਘੋਸ਼ 50 ਅਤੇ ਰਵੀ ਕੁਮਾਰ 27 ਦੀ ਮ੍ਰਿਤਕ ਦੇਹ ਮਿਲੀ। ਰਵੀ ਕੁਮਾਰ ਪਿਛਲੇ ਹਫਤੇ ਐਵਰੈਸਟ ਫਤਹਿ ਕਰਨ ਤੋਂ ਬਾਅਦ ਇਕ ਬਰਫ਼ ਦੀ ਦਰਾਰ ਵਿਚ ਡਿੱਗ ਗਏ ਸੀ, ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਤਿੰਨੋਂ ਪਰਵਤਰੋਹੀਆਂ ਦੀ ਲਾਸ਼ ਇਕੋ ਕੈਂਪ ਤੋਂ ਮਿਲੀ। ਨਾਥ ਅਤੇ ਘੋਸ਼ ਪਿਛਲੇ ਸਾਲ 15 ਮਾਰਚ ਨੂੰ ਕੈਂਪ 4 ਵਿਚ ਪਹੁੰਚੇ ਸੀ। ਉਨ੍ਹਾਂ ਦੀ ਲਾਸ਼ ਬਰਫ਼ ਵਿਚ ਦਬੀ ਮਿਲੀ। ਇਸ ਸਾਲ 10 ਪਰਵਤਰੋਹੀਆਂ ਦੀ ਲਾਸ਼ ਮਿਲੀ। ਬੁਧਵਾਰ ਨੂੰ 4 ਪਰਵਤਰੋਹੀਆਂ ਦੀ ਲਾਸ਼ ਉਚਾਈ ਵਾਲੇ ਕੈਂਪ ‘ਤੇ ਮਿਲੀ ਸੀ। ਇਨ੍ਹਾਂ ਵਿਚ ਦੋ ਵਿਦੇਸ਼ੀ ਅਤੇ ਇਕ ਮਹਿਲਾ ਸੀ। ਇਸ ਸਾਲ ਐਵਰੈਸਟ ‘ਤੇ ਪਹੁੰਚਣ ਦੀ ਕੋਸ਼ਿਸ਼ ਵਿਚ ਜਾਨ ਗਵਾਉਣ ਵਾਲੇ ਪਰਵਤਰੋਹੀਆਂ ਦੀ ਗਿਣਤੀ ਦਸ ਹੋ ਗਈ ਹੈ। ਪਿਛਲੇ ਸਾਲ 5 ਦੀ ਮੌਤ ਹੋ ਗਈ ਸੀ। 1953 ਵਿਚ ਮਾਊਂਟ ਐਵਰੈਸਟ ਫਤਹਿ ਕਰਨ ਦੀ ਕੋਸ਼ਿਸ਼ਾਂ ਸ਼ੁਰੂ ਹੋਈ ਸੀ। ਤਦ ਤੋਂ ਹੁਣ ਤੱਕ 300 ਪਰਵਤਰੋਹੀਆਂ ਦੀ ਮੌਤ ਹੋ ਚੁੱਕੀ ਹੈ। ਅੰਦਾਜ਼ ਹੈ ਕਿ 200 ਲਾਸ਼ਾਂ ਅਜੇ ਵੀ ਮਾਊਂਟ ਐਵਰੈਸਟ ‘ਤੇ ਪਈਆਂ ਹਨ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article