PUNJABMAILUSA.COM

3 ਮਹੀਨਿਆਂ ਬਾਅਦ ਟਰੂਡੋ ਨੇ ਭਾਰਤ ਦੌਰੇ ਦੇ ਅਨੁਭਵ ਕੀਤੇ ਸਾਂਝੇ

3 ਮਹੀਨਿਆਂ ਬਾਅਦ ਟਰੂਡੋ ਨੇ ਭਾਰਤ ਦੌਰੇ ਦੇ ਅਨੁਭਵ ਕੀਤੇ ਸਾਂਝੇ

3 ਮਹੀਨਿਆਂ ਬਾਅਦ ਟਰੂਡੋ ਨੇ ਭਾਰਤ ਦੌਰੇ ਦੇ ਅਨੁਭਵ ਕੀਤੇ ਸਾਂਝੇ
June 04
15:33 2018

ਟੋਰਾਂਟੋ, 4 ਜੂਨ (ਪੰਜਾਬ ਮੇਲ)- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਫਰਵਰੀ 2018 ਨੂੰ ਪਹਿਲੀ ਵਾਰ ਭਾਰਤ ਦੌਰੇ ‘ਤੇ ਆਏ ਸਨ। ਉਨ੍ਹਾਂ ਦਾ ਇਹ ਦੌਰਾ ਕਾਫੀ ਚਰਚਾ ‘ਚ ਰਿਹਾ ਸੀ। ਉਸ ਦੌਰਾਨ ਕੈਨੇਡਾ ਦੀ ਮੀਡੀਆ ‘ਚ ਅਜਿਹੀਆਂ ਖਬਰਾਂ ਚਰਚਾ ‘ਚ ਰਹੀਆਂ ਕਿ ਜਸਟਿਨ ਟਰੂਡੋ ਨੂੰ ਭਾਰਤ ‘ਚ ਉਸ ਤਰ੍ਹਾਂ ਦਾ ਸਨਮਾਨ ਨਹੀਂ ਮਿਲਿਆ, ਜਿਸ ਤਰ੍ਹਾਂ ਦਾ ਬਾਕੀ ਦੇਸ਼ਾਂ ਦੇ ਰਾਸ਼ਟਰ ਮੁਖੀਆਂ ਨੂੰ ਦਿੱਤਾ ਜਾਂਦਾ ਹੈ। ਹਾਲਾਂਕਿ ਉਦੋਂ ਜਸਟਿਨ ਟਰੂਡੋ ਵੱਲੋਂ ਭਾਰਤ ਦੌਰੇ ਬਾਰੇ ਕੋਈ ਜਵਾਬ ਨਹੀਂ ਆਇਆ ਅਤੇ ਹੁਣ 3 ਮਹੀਨਿਆਂ ਬਾਅਦ ਟਰੂਡੋ ਨੇ ਇਸ ਦੌਰੇ ਦੇ ਆਪਣੇ ਅਨੁਭਵ ਸਾਂਝੇ ਕੀਤੇ ਹਨ ਅਤੇ ਚੁੱਪੀ ਤੋੜੀ ਹੈ।
ਟਰੂਡੋ ਨੇ ਸਲਾਨਾ ਸੰਸਦ ਪ੍ਰੈੱਸ ਗੈਲਰੀ ਡਿਨਰ ‘ਚ ਆਪਣੀ ਭਾਰਤ ਯਾਤਰਾ ਦਾ ਜ਼ਿਕਰ ਕੀਤਾ। ਭਾਰਤ ਦੀ ਯਾਤਰਾ ਦਾ ਇਕ ਸਲਾਈਡ ਸ਼ੋਅ ਦਿਖਾਉਂਦੇ ਹੋਏ ਉਨ੍ਹਾਂ ਨੇ ਮਜ਼ਾਕੀਆ ਲਹਿਜ਼ੇ ਵਿਚ ਕਿਹਾ ਕਿ ਉਹ ਮੁੜ ਅਜਿਹੀ ਯਾਤਰਾ ‘ਤੇ ਨਹੀਂ ਜਾਣਾ ਚਾਹੁਣਗੇ।
ਟਰੂਡੋ ਨੇ ਹੱਸਦੇ ਹੋਏ ਕਿਹਾ, ‘ਲੇਡੀਜ਼ ਐਂਡ ਜੈਂਟਲਮੈਨ ਇਹ ਭਾਰਤ ਹੈ। ਇਸ ਯਾਤਰਾ ਨੇ ਸਾਰੀਆਂ ਯਾਤਰਾਵਾਂ ਦੀ ਸੰਭਾਵਨਾ ਖਤਮ ਕਰ ਦਿੱਤੀ।” ਟਰੂਡੋ ਨੇ ਮਜ਼ਾਕ ਵਿਚ ਕਿਹਾ, ਇਸ ਲਈ ਮੈਂ ਆਪਣੀ ਟੀਮ ਨੂੰ ਕਹਿਣਾ ਚਾਹੁੰਦਾ ਹਾਂ ਕਿ ਮੈਂ ਹੁਣ ਕਿਤੇ ਨਹੀਂ ਜਾ ਰਿਹਾ।” ਟਰੂਡੋ ਨੇ ਇਸ ਦੌਰਾਨ ਆਪਣੇ ਛੋਟੇ ਬੇਟੇ ਹੈਡਰਿਨ ਦੀਆਂ ਕੁਝ ਤਸਵੀਰਾਂ ਵੀ ਦਿਖਾਈਆਂ, ਇਹ ਤਸਵੀਰਾਂ ਰਾਜਘਾਟ ਦੀਆਂ ਹਨ, ਜਿਸ ਵਿਚ ਉਹ ਮਹਾਤਮਾ ਗਾਂਧੀ ਦੀ ਸਮਾਧੀ ‘ਤੇ ਹੱਥ ਜੋੜ ਕੇ ਖੜ੍ਹਾ ਨਜ਼ਰ ਆ ਰਿਹਾ ਹੈ।
ਜ਼ਿਕਰਯੋਗ ਹੈ ਕਿ ਟਰੂਡੋ ਆਪਣੇ ਪਰਿਵਾਰ ਨਾਲ 18 ਫਰਵਰੀ 2018 ਨੂੰ ਇਕ ਹਫਤੇ ਦੇ ਦੌਰੇ ਭਾਰਤ ਆਏ ਸਨ। ਇਸ ਦੌਰਾਨ ਉਨ੍ਹਾਂ ਨੇ ਦਿੱਲੀ ਦੀ ਸੈਰ ਕੀਤੀ, ਤਾਜਮਹਲ ਦੇਖਿਆ। ਅੰਮ੍ਰਿਤਸਰ ਵਿਚ ਸ੍ਰੀ ਹਰਿਮੰਦਰ ਸਾਹਿਬ ‘ਚ ਮੱਥਾ ਟੇਕਿਆ। ਇਸ ਤੋਂ ਇਲਾਵਾ ਟਰੂਡੋ ਪਰਿਵਾਰ ਸਮੇਤ ਸਾਬਰਮਤੀ ਆਸ਼ਰਮ ਵੀ ਗਏ। ਅਖੀਰ ਦਿੱਲੀ ‘ਚ ਮੋਦੀ ਨਾਲ ਮੁਲਾਕਾਤ ਕੀਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article