PUNJABMAILUSA.COM

3 ਮਹੀਨੇ ਬਾਅਦ ਸਾਊਦੀ ਅਰਬ ਦਾ ਅਰਬਪਤੀ ਕਾਰੋਬਾਰੀ ਪ੍ਰਿੰਸ ਰਿਹਾਅ

3 ਮਹੀਨੇ ਬਾਅਦ ਸਾਊਦੀ ਅਰਬ ਦਾ ਅਰਬਪਤੀ ਕਾਰੋਬਾਰੀ ਪ੍ਰਿੰਸ ਰਿਹਾਅ

3 ਮਹੀਨੇ ਬਾਅਦ ਸਾਊਦੀ ਅਰਬ ਦਾ ਅਰਬਪਤੀ ਕਾਰੋਬਾਰੀ ਪ੍ਰਿੰਸ ਰਿਹਾਅ
January 28
09:17 2018

ਰਿਆਦ, 28 ਜਨਵਰੀ (ਪੰਜਾਬ ਮੇਲ)- ਭ੍ਰਿਸ਼ਟਾਚਾਰ ਖਿਲਾਫ ਚਲਾਏ ਗਏ ਇਕ ਅਭਿਆਨ ‘ਚ ਗ੍ਰਿਫਤਾਰੀ ਤੋਂ 3 ਮਹੀਨੇ ਬਾਅਦ ਸਾਊਦੀ ਅਰਬ ਨੇ ਸ਼ਨੀਵਾਰ ਨੂੰ ਅਰਬਪਤੀ ਕਾਰੋਬਾਰੀ ਪ੍ਰਿੰਸ ਅਲ-ਵਲੀਦ ਬਿਨ ਤਲਾਲ ਨੂੰ ਰਿਹਾਅ ਕਰ ਦਿੱਤਾ। ਅਲ-ਵਲੀਦ ਦੇ ਇਕ ਵਪਾਰਕ ਸਹਿਯੋਗੀ ਨੇ ਇਹ ਜਾਣਕਾਰੀ ਦਿੱਤੀ। ਸਹਿਯੋਗੀ ਨੇ ਨਾਂ ਦਾ ਖੁਲਾਸਾ ਨਾ ਕਰਨ ਦੀ ਸ਼ਰਤ ‘ਤੇ ਦੱਸਿਆ ਹੁਣ ਪ੍ਰਿੰਸ ਅਲ-ਵਲੀਦ ਬਾਹਰ ਹੈ।
ਸਾਊਦੀ ਅਰਬ ਦੇ ਵਾਰਿਨ ਬਫੇਟ ਕਹੇ ਜਾਣ ਵਾਲੇ ਪ੍ਰਿੰਸ ਅਲ-ਵਲੀਦ ਉਨ੍ਹਾਂ 350 ਸ਼ੱਕੀਆਂ ‘ਚ ਸ਼ਾਮਲ ਸਨ ਜਿਨ੍ਹਾਂ ਨੇ ਪਿਛਲੇ ਸਾਲ 4 ਨਵੰਬਰ ਤੋਂ ਹੀ ਰਿਆਦ ਦੇ ਲਗਜ਼ਰੀ ਰਿਟਜ਼-ਕਾਰਲਟਨ ਹੋਟਲ ‘ਚ ਹਿਰਾਸਤ ‘ਚ ਰੱਖਿਆ ਗਿਆ ਸੀ। ਪ੍ਰਿੰਸ ਅਲ-ਵਲੀਦ ਤੋਂ ਇਲਾਵਾ ਕਈ ਵੱਡੇ ਕਾਰੋਬਾਰੀਆਂ ਅਤੇ ਮੰਤਰੀਆਂ ਨੂੰ ਹਿਰਾਸਤ ‘ਚ ਰੱਖਿਆ ਗਿਆ ਸੀ ਅਤੇ ਉਨ੍ਹਾਂ ‘ਚ ਜ਼ਿਆਦਾ ਹੁਣ ਵੀ ਹਿਰਾਸਤ ‘ਚ ਹਨ।
ਪ੍ਰਿੰਸ ਅਲ-ਵਲੀਦ ਨੂੰ ਕਿਸ ਸ਼ਰਤ ‘ਤੇ ਰਿਹਾਅ ਕੀਤਾ ਗਿਆ ਇਹ ਅਜੇ ਤੱਕ ਸਾਫ ਨਹੀਂ ਹੋ ਸਕਿਆ। ਸਾਊਦੀ ਅਰਬ ਦੇ ਸੂਚਨਾ ਮੰਤਰਾਲੇ ਨੇ ਇਕ ਨਿਊਜ਼ ਚੈਨਲ ਵੱਲੋਂ ਟਿੱਪਣੀ ਕਰਨ ‘ਤੇ ਵੀ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਅਧਿਕਾਰੀਆਂ ਨੇ ਪਹਿਲਾਂ ਕਿਹਾ ਸੀ ਕਿ ਹਿਰਾਸਤ ‘ਚ ਲਏ ਗਏ ਜ਼ਿਆਦਾ ਲੋਕਾਂ ਨੇ ਆਪਣੀ ਰਿਹਾਈ ਦੀ ਏਵਜ਼ ‘ਚ ਵਿੱਤ ਸਮਝੌਤੇ ਕੀਤੇ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ 100 ਅਰਬ ਅਮਰੀਕੀ ਡਾਲਰ ਦਾ ਫਾਇਦਾ ਹੋ ਸਕਦਾ ਹੈ।
ਵਿੱਤ ਮੰਤਰੀ ਮੁਹੰਮਦ ਅਲ-ਜ਼ਦਾਨ ਨੇ ਬੁੱਧਵਾਰ ਨੂੰ ਦਾਵੋਸ ‘ਚ ਇਕ ਨਿਊਜ਼ ਚੈਨਲ ਨੂੰ ਦੱਸਿਆ ਸੀ ਕਿ ਇੰਨੀ ਵੱਡੀ ਰੱਕਮ ਸਰਕਾਰੀ ਖਜ਼ਾਨੇ ‘ਚ ਆਉਣ ਨਾਲ ਇਸ ਮਹੀਨੇ ਕਿੰਗ ਸਲਮਾਨ ਵੱਲੋਂ ਐਲਾਨੇ ਕੋਰੜਾਂ ਡਾਲਰ ਦੇ ਪੈਕੇਜ ਦੇ ਵਿੱਤ ਪੋਸ਼ਣ ‘ਚ ਮਦਦ ਮਿਲ ਸਕਦੀ ਹੈ। ਜਿਸ ਦਾ ਮਕਸਦ ਨਾਗਰਿਕਾਂ ਨੂੰ ਰਹਿਣ-ਸਹਿਣ ਦੀ ਵਧਦੀ ਲਾਗਤ ਨਾਲ ਥੋੜੀ ਰਾਹਤ ਦਿਵਾਉਣਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article