PUNJABMAILUSA.COM

30 ਹਜ਼ਾਰ ਭਾਰਤੀ ਅਮਰੀਕਾ ‘ਚ ਵੀਜ਼ਾ ਖਤਮ ਹੋਣ ਤੋਂ ਬਾਅਦ ਬਾਪਸ ਨਹੀਂ ਮੁੜੇ

May 25
08:57 2017

visa
ਵਾਸ਼ਿੰਗਟਨ, 25 ਮਈ (ਪੰਜਾਬ ਮੇਲ)- ਪਿਛਲੇ ਸਾਲ ਭਾਰਤ ਤੋਂ ਕੁੱਲ 14 ਲੱਖ ਲੋਕ ਅਮਰੀਕਾ ਪਹੁੰਚ ਗਏ। ਉਨ੍ਹਾਂ ਵਿਚੋਂ 30 ਹਜ਼ਾਰ ਵੀਜ਼ਾ ਮਿਆਦ ਖਤਮ ਹੋਣ ਤੋਂ ਬਾਅਦ ਵੀ ਉਥੇ ਹੀ ਰੁਕੇ ਰਹੇ। ਇਹ ਲੋਕ ਨਾਨ ਇਮੀਗਰਾਂਟਸ ਦੇ ਤੌਰ ‘ਤੇ ਬਿਜ਼ਨਸ, ਸਟੂਡੈਂਟ, ਟੂਰਿਸਟ ਆਦਿ ਵੀਜ਼ਾ ਲੈ ਕੇ ਅਮਰੀਕਾ ਪਹੁੰਚੇ ਸੀ। ਇਹ ਜਾਣਕਾਰੀ ਅਮਰੀਕਾ ਦੇ ਹੋਮਲੈਂਡ ਸਕਿਓਰਿਟੀ ਡਿਪਾਰਟਮੈਂਟ ਨੇ ਅਮਰੀਕੀ ਸੰਸਦ ਵਿਚ ਪੇਸ਼ ਅਪਣੀ ਸਾਲਾਨਾ ਰਿਪੋਰਟ ਵਿਚ ਦਿੱਤੀ ਹੈ।
ਰਿਪੋਰਟ ਮੁਤਾਬਕ 2016 ਵਿਚ ਦੁਨੀਆ ਭਰ ਤੋਂ ਆਏ ਕਰੀਬ 5 ਕਰੋੜ ਨਾਨ ਇਮੀਗਰਾਂਟਸ ਨੂੰ ਅਮਰੀਕਾ ਤੋਂ ਪਰਤ ਜਾਣਾ ਸੀ। ਲੇਕਿਨ ਇਨ੍ਹਾਂ ਵਿਚੋਂ 7,39,478 ਤੈਅ ਸਮੇਂ ਤੋਂ ਬਾਅਦ ਵੀ ਅਮਰੀਕਾ ਵਿਚ ਰਹਿ ਗਏ। ਇਹ ਦਰ 1.47 ਫ਼ੀਸਦੀ ਹੈ। ਰਿਪੋਰਟ ਮੁਤਾਬਕ ਇਨ੍ਹਾਂ ਵਿਚੋਂ 6,28,799 ਦਾ ਅਮਰੀਕਾ ਵਿਚ ਰੁਕਣਾ ਸ਼ੱਕੀ ਹੈ ਕਿਉਂਕਿ ਇਨ੍ਹਾਂ ਵਿਦੇਸ਼ੀ ਨਾਗਰਿਕਾਂ ਦੇ ਬਾਰੇ ਵਿਚ ਕੋਈ ਰਿਕਾਰਡ ਨਹੀਂ ਮਿਲਆਿ। ਬਾਕੀ ਲੋਕ ਤੈਅ ਸਮਾਂ ਖਤਮ ਹੋਣ ਤੋਂ ਬਾਅਦ ਦੀ ਸਹੀ ਲੇਕਿਨ ਵਤਨ ਪਰਤ ਗਏ। ਇਸ ਦੇ ਅਨੁਸਾਰ ਤੈਅ ਸਮੇਂ ਤੋਂ ਬਾਅਦ ਦੇ ਸਮੇਂ ਤੱਕ ਰੁਕੇ 30 ਹਜ਼ਾਰ ਭਾਰਤੀਆਂ ਵਿਚੋਂ ਕਰੀਬ 3 ਹਜ਼ਾਰ ਕਾਨੂੰਨੀ ਤੌਰ ‘ਤੇ ਬਾਅਦ ਵਿਚ ਵਰਨ ਵਰਤ ਗਏ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article
    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ