PUNJABMAILUSA.COM

30 ਹਜ਼ਾਰ ਲੋਕਾਂ ਨੇ ਓਬਾਮਾ ਨੂੰ ਫਰਾਂਸ ਦਾ ਰਾਸ਼ਟਰਪਤੀ ਬਣਾਉਣ ਲਈ ਆਨਲਾਈਨ ਪਟੀਸ਼ਨ ‘ਤੇ ਕੀਤੇ ਦਸਤਖਤ

30 ਹਜ਼ਾਰ ਲੋਕਾਂ ਨੇ ਓਬਾਮਾ ਨੂੰ ਫਰਾਂਸ ਦਾ ਰਾਸ਼ਟਰਪਤੀ ਬਣਾਉਣ ਲਈ ਆਨਲਾਈਨ ਪਟੀਸ਼ਨ ‘ਤੇ ਕੀਤੇ ਦਸਤਖਤ

30 ਹਜ਼ਾਰ ਲੋਕਾਂ ਨੇ ਓਬਾਮਾ ਨੂੰ ਫਰਾਂਸ ਦਾ ਰਾਸ਼ਟਰਪਤੀ ਬਣਾਉਣ ਲਈ ਆਨਲਾਈਨ ਪਟੀਸ਼ਨ ‘ਤੇ ਕੀਤੇ ਦਸਤਖਤ
March 03
08:51 2017

obama
ਪੈਰਿਸ, 3 ਮਾਰਚ (ਪੰਜਾਬ ਮੇਲ)- ਫਰਾਂਸ ਇਸ ਸਾਲ ਅਪ੍ਰੈਲ ਵਿਚ ਅਪਣਾ 25ਵਾਂ ਰਾਸ਼ਟਰਪਤੀ ਚੁਣਨ ਜਾ ਰਿਹਾ ਹੈ। ਇਸ ਚੋਣ ਵਿਚ ਸਾਬਕਾ ਅਮਰੀਕੀ ਰਾਸ਼ਟਰਪਤੀ ਬਰਾਕ ਓਬਾਮਾ ਵੀ ਸੁਰਖੀਆਂ ਵਿਚ ਹਨ। ਲੋਕ ਉਨ੍ਹਾਂ ਨੂੰ ਰਾਸ਼ਟਰਪਤੀ ਚੋਣ ਲੜਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਚੋਣ ਵਿਚ ਖੜ੍ਹਾ ਹੋਣ ਦੇ ਲਈ ਅਜੇ ਕਾਫੀ ਸਮਾਂ ਬਚਿਆ ਹੋਇਆ ਹੈ। ਦਰਅਸਲ ਇੱਥੇ ਚਾਰ ਦੋਸਤਾਂ ਦੇ ਇਕ ਗਰੁੱਪ ਨੇ ‘ਓਬਾਮਾ 17’ ਨਾਂਅ ਤੋਂ ਇਕ ਵੈਬਸਾਈਟ ਬਣਾਈ ਹੈ। ਇਸ ‘ਤੇ ਉਨ੍ਹਾਂ ਓਬਾਮਾ ਨੂੰ ਫਰਾਂਸ ਦਾ ਰਾਸ਼ਟਰਤੀ ਬਣਾਉਣ ਦੇ ਲਈ ਬੀਤੇ ਸੋਮਵਾਰ ਤੋਂ ਮੁਹਿੰਮ ਸ਼ੁਰੂ ਕੀਤੀ ਹੈ। ਨਾਲ ਹੀ ਇਕ ਆਨਲਾਈਨ ਪਟੀਸ਼ਨ ਪਾਈ ਹੈ। ਹੁਣ ਤੱਕ ਇਸ ‘ਤੇ 30 ਹਜ਼ਾਰ ਤੋਂ ਜ਼ਿਆਦਾ ਲੋਕ ਦਸਤਖਤ ਕਰ ਚੁੱਕੇ ਹਨ। ਜੇਕਰ ਇਸ ਮੰਗ ‘ਤੇ ਦਸ ਲੱਖ ਲੋਕ ਦਸਤਖਤ ਕਰ ਦੇਣਗੇ ਤਾਂ ਇਹ ਪਟੀਸ਼ਨ ਮਨਜ਼ੂਰ ਕਰ ਲਈ ਜਾਵੇਗੀ। ਇਸ ਦੇ ਨਾਲ ਸੋਸ਼ਲ ਮੀਡੀਆ ‘ਤੇ ਵੀ ਓਬਾਮਾ ਨੂੰ ਰਾਸ਼ਟਰਪਤੀ ਬਣਾਉਣ ਦੇ ਲਈ ਮੁਹਿੰਮ ਛਿੜ ਗਈ ਹੈ। ਪੈਰਿਸ ਦੀ ਗਲੀਆਂ ਵਿਚ ਜਗ੍ਹਾ-ਜਗ੍ਹਾ ਓਬਾਮਾ ਦੇ ਪੋਸਟਰ ਲਾਏ ਗਏ ਹਨ। ਹਰ ਕੋਈ ਇਸ ਪਟੀਸ਼ਨ ‘ਤੇ ਚਰਚਾ ਕਰ ਰਿਹਾ ਹੈ।
ਇਸ ਗਰੁੱਪ ਦਾ ਕਹਿਣਾ ਹੇ ਕਿ ਓਬਾਮਾ ਨੂੰ ਰਾਸ਼ਟਰਪਤੀ ਅਹੁਦੇ ਦੇ ਲਈ ਅਪਣੀ ਉਮੀਦਵਾਰੀ ਪੇਸ਼ ਕਰਨੀ ਚਾਹੀਦੀ। ਉਨ੍ਹਾਂ ਦੇ ਕੋਲ 15 ਮਾਰਚ ਤੱਕ ਦਾ ਸਮਾਂ ਹੈ। ਗਰੁੱਪ ਦੇ ਮੈਂਬਰ ਨੇ ਕਿਹਾ ਕਿ ਅਸੀਂ ਚਾਰ ਦੋਸਤ ਸ਼ਰਾਬ ਪੀ ਕੇ ਰਾਸ਼ਟਰਪਤੀ ਚੋਣ ‘ਤੇ ਚਰਚਾ ਕਰ ਰਹੇ ਸੀ। ਉਸੇ ਦੌਰਾਨ ਇਹ ਮੁਹਿੰਮ ਸ਼ੁਰੂ ਕਰਨ ਦਾ ਤਰੀਕਾ ਆਇਆ । ਸਾਡੇ ਕੋਲ ਰਾਸ਼ਟਰਪਤੀ ਅਹੁਦੇ ਦੇ ਲਈ ਕੋਈ ਚੰਗਾ ਉਮੀਦਵਾਰ ਨਹੀਂ ਹੈ। ਪੂਰੀ ਪ੍ਰਚਾਰ ਮੁਹਿੰਮ ਸਕੈਂਡਲ ਅਤੇ ਘੁਟਾਲਿਆਂ ਨਾਲ ਭਰੀ ਹੋਈ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article