PUNJABMAILUSA.COM

31 ਜਨਵਰੀ ਨੂੰ ਲੱਗੇਗਾ 2018 ‘ਚ ਪਹਿਲਾ ਚੰਦਰ ਗ੍ਰਹਿ

31 ਜਨਵਰੀ ਨੂੰ ਲੱਗੇਗਾ 2018 ‘ਚ ਪਹਿਲਾ ਚੰਦਰ ਗ੍ਰਹਿ

31 ਜਨਵਰੀ ਨੂੰ ਲੱਗੇਗਾ 2018 ‘ਚ ਪਹਿਲਾ ਚੰਦਰ ਗ੍ਰਹਿ
November 13
12:40 2017

ਜਲੰਧਰ, 13 ਨਵੰਬਰ (ਪੰਜਾਬ ਮੇਲ)- ਸਾਲ 2018 ‘ਚ ਪਹਿਲਾ ਚੰਦਰ ਗ੍ਰਹਿ 31 ਜਨਵਰੀ ਨੂੰ ਮਾਘ ਪੁੰਨਿਆ ‘ਤੇ ਲੱਗੇਗਾ। ਇਹ ਗ੍ਰਹਿ ਪੂਰੇ ਦੇਸ਼ ‘ਚ ਦਿੱਸੇਗਾ। ਚੰਦਰ ਗ੍ਰਹਿ ਦਰਸ਼ਨ ਬ੍ਰਿਖ ਰਾਸ਼ੀ, ਕੰਨਿਆ, ਤੁਲਾ ਅਤੇ ਕੁੰਭ ਰਾਸ਼ੀ ਦੇ ਲੋਕਾਂ ਲਈ ਸ਼ੁੱਭ ਹੈ। ਗ੍ਰਹਿ ਦਾ ਸਪਰਸ਼ ਸ਼ਾਮ 5.18 ਮਿੰਟ ‘ਤੇ ਹੋਵੇਗਾ ਅਤੇ ਮੋਕਸ਼ ਸ਼ੁੱਧੀ ਕਾਲ ਰਾਤ 8.41 ਮਿੰਟ ਤੱਕ ਰਹੇਗਾ। ਜਲੰਧਰ ‘ਚ ਗ੍ਰਹਿ 5.58 ਮਿੰਟ ‘ਤੇ ਦਿਖਾਈ ਦੇਵੇਗਾ ਅਤੇ ਉਸ ਦੀ ਕੁਲ ਮਿਆਦ 2.43 ਘੰਟੇ ਹੋਵੇਗੀ।
ਗ੍ਰਹਿ ਆਸਾਮ, ਮਿਜ਼ੋਰਮ, ਅਰੁਣਾਚਲ ਪ੍ਰਦੇਸ਼ ਸਿੱਕਮ, ਮੇਘਾਲਿਆ, ਪੂਰਵੀ ਪੰਛਮ ਬੰਗਾਲ ‘ਚ ਚੰਦਰਮਾ ਨਿਕਲਣ ਤੋਂ ਬਾਅਦ ਸ਼ੁਰੂ ਹੋਵੇਗਾ, ਜਦਕਿ ਦੇਸ਼ ਦੇ ਬਾਕੀ ਹਿੱਸਿਆਂ ‘ਚ ਗ੍ਰਹਿ ਚੰਦਰਮਾ ਨਿਕਲਣ ਤੋਂ ਪਹਿਲਾਂ ਹੀ ਸ਼ੁਰੂ ਹੋ ਜਾਵੇਗਾ। ਇਹ ਚੰਦਰ ਗ੍ਰਹਿ ਭਾਰਤ ਦੇ ਇਲਾਵਾ ਅਮਰੀਕਾ, ਉੱਤਰੀ ਪੂਰਬੀ ਦੱਖਣੀ ਅਮਰੀਕਾ ‘ਚ ਚੰਦਰ ਡੁੱਬਣ ਦੇ ਨਾਲ ਖਤਮ ਹੋਵੇਗਾ। ਉੱਤਰੀ ਪੂਰਬੀ ਯੂਰਪ, ਏਸ਼ੀਆ ਹਿੰਦ ਮਹਾਸਾਗਰ ‘ਚ ਚੰਦਰਮਾ ਚੜ੍ਹਨ ਦੇ ਸਮੇਂ ਇਹ ਗ੍ਰਹਿ ਸ਼ੁਰੂ ਹੋਵੇਗਾ। ਆਸਟ੍ਰੇਲੀਆ, ਨਿਊਜ਼ੀਲੈਂਡ ‘ਚ ਗ੍ਰਹਿ ਦਾ ਹਰ ਇਕ ਪਲ ਦਿਖਾਈ ਦੇਵੇਗਾ ਯਾਨੀ ਕਿ ਗ੍ਰਹਿ ਸ਼ੁਰੂ ਤੋਂ ਲੈ ਕੇ ਖਤਮ ਹੋਣ ਤੱਕ ਦਾ ਕਾਲ ਦੇਖਿਆ ਜਾ ਸਕਦਾ ਹੈ। ਅਫਗਾਨਿਸਤਾਨ, ਪਾਕਿਸਤਾਨ, ਚੀਨ ਨੇਪਾਲ, ਬੰਗਲਾਦੇਸ਼, ਸ਼੍ਰੀਲੰਕਾ, ਕੋਰੀਆ ਅਤੇ ਰੂਸ ਆਦਿ ਦੇਸ਼ਾਂ ‘ਚ ਵੀ ਦ੍ਰਿਸ਼ ਦੇ ਰੂਪ ‘ਚ ਦਿਖਾਈ ਦੇਵੇਗਾ। ਦੱਸਣਯੋਗ ਹੈ ਕਿ ਆਮ ਦਿਨਾਂ ਨਾਲੋਂ ਚੰਦਰ ਗ੍ਰਹਿ ‘ਚ ਕੀਤਾ ਗਿਆ ਪੁੰਨ ਦਾ ਕੰਮ ਇਕ ਲੱਖ ਗੁਣਾ ਅਤੇ ਸੂਰਜ ਗ੍ਰਹਿ ‘ਚ 10 ਲੱਖ ਗੁਣਾ ਫਲਦਾਇਕ ਹੁੰਦਾ ਹੈ। ਚੰਦਰ ਗ੍ਰਹਿ ਅਤੇ ਸੂਰਜ ਗ੍ਰਹਿ ਦੇ ਸਮੇਂ ਪਾਠ ਕਰਨਾ ਚਾਹੀਦਾ ਹੈ। ਗ੍ਰਹਿ ਦੇ ਸਮੇਂ ਖਾਣ-ਪੀਣ ਵਾਲੇ ਪਦਾਰਥਾਂ ‘ਚ ਤੁਲਸੀ ਦੇ ਪੱਤੇ ਪਾਏ ਜਾਂਦੇ ਹਨ ਉਹ ਦੂਸ਼ਿਤ ਨਹੀਂ ਹੁੰਦੇ। ਗ੍ਰਹਿ ਦੇ ਸਮੇਂ ਲੱਕੜੀ, ਪੱਤੇ ਨਹੀਂ ਤੋੜਨੇ ਚਾਹੀਦੇ ਹਨ। ਇਸ ਤੋਂ ਇਲਾਵਾ ਬਾਲ ਅਤੇ ਕੱਪੜੇ ਨਹੀਂ ਨਿਚੋੜਨੇ ਚਾਹੀਦੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article