PUNJABMAILUSA.COM

36 ਸਾਲ ਪੁਰਾਣੇ ਹਾਈਜੈਕਿੰਗ ਮਾਮਲੇ ‘ਚ ਦਲ ਖਾਲਸਾ ਨਾਲ ਸੰਬੰਧਤ 2 ਵਿਅਕਤੀਆਂ ਖਿਲਾਫ ਦੇਸ਼ਧਰੋਹ ਦੇ ਦੋਸ਼ ਹਟਾਏ

36 ਸਾਲ ਪੁਰਾਣੇ ਹਾਈਜੈਕਿੰਗ ਮਾਮਲੇ ‘ਚ ਦਲ ਖਾਲਸਾ ਨਾਲ ਸੰਬੰਧਤ 2 ਵਿਅਕਤੀਆਂ ਖਿਲਾਫ ਦੇਸ਼ਧਰੋਹ ਦੇ ਦੋਸ਼ ਹਟਾਏ

36 ਸਾਲ ਪੁਰਾਣੇ ਹਾਈਜੈਕਿੰਗ ਮਾਮਲੇ ‘ਚ ਦਲ ਖਾਲਸਾ ਨਾਲ ਸੰਬੰਧਤ 2 ਵਿਅਕਤੀਆਂ ਖਿਲਾਫ ਦੇਸ਼ਧਰੋਹ ਦੇ ਦੋਸ਼ ਹਟਾਏ
February 03
16:27 2018

ਨਵੀਂ ਦਿੱਲੀ, 3 ਫਰਵਰੀ (ਪੰਜਾਬ ਮੇਲ)- ਦਿੱਲੀ ਦੀ ਇਕ ਅਦਾਲਤ ਨੇ 36 ਸਾਲ ਪੁਰਾਣੇ ਹਾਈਜੈਕਿੰਗ ਮਾਮਲੇ ‘ਚ ਦਲ ਖਾਲਸਾ ਨਾਲ ਸੰਬੰਧਿਤ ਵਿਅਕਤੀਆਂ 5 ‘ਚੋਂ 2 ਦੇ ਖਿਲਾਫ ਦੇਸ਼ਧ੍ਰੋਹ ਦੇ ਦੋਸ਼ ਨੂੰ ਹਟਾ ਦਿੱਤਾ ਹੈ। ਹਾਲਾਂਕਿ ਅਦਾਲਤ ਨੇ ਹੁਕਮ ਦਿੱਤਾ ਹੈ ਕਿ ਉਨ੍ਹਾਂ ‘ਤੇ ਦੇਸ਼ ਵਿਰੁੱਧ ਜੰਗ ਛੇੜਣ ਦੇ ਦੋਸ਼ ਲਗਾਏ ਜਾਣ। ਇਸ ਮਾਮਲੇ ‘ਚ ਅਗਲੀ ਸੁਣਵਾਈ 16 ਮਾਰਚ ਹੋਵੇਗੀ।
ਐਡੀਸ਼ਨਲ ਸੈਸ਼ਨ ਜੱਜ ਅਜੈ ਪਾਂਡੇ ਨੇ ਸ਼ੁੱਕਰਵਰ ਨੂੰ ਸਤਨਾਮ ਸਿੰਘ ਤੇ ਤਜਿੰਦਰ ਪਾਲ ਸਿੰਘ ਖਿਲਾਫ ਧਾਰਾ 121 ਤੇ 121ਏ (ਜੰਗ ਛੇੜਣ ਲਈ) ਦੇ ਤਹਿਤ ਦੋਸ਼ ਤੈਅ ਕੀਤੇ ਗਏ ਹਨ। ਅਦਾਲਤ ਨੇ ਕਿਹਾ ਕਿ ਕਿਸੇ ਵਿਅਕਤੀ ‘ਤੇ ਦੇਸ਼ਧ੍ਰੋਹ (ਧਾਰਾ 124ਏ) ਦਾ ਦੋਸ਼ ਲਗਾਇਆ ਜਾ ਸਕਦਾ ਹੈ ਜੇਕਰ ਉਹ ਲਿਖਤੀ ਜਾਂ ਬੋਲ ਕੇ, ਜਾਂ ਸੰਕੇਤਾਂ ਰਾਹੀਂ ਜਾਂ ਕਿਸੇ ਹੋਰ ਤਰੀਕੇ ਨਾਲ ਦੇਸ਼ ਵਿਰੁੱਧ ਜੰਗ ਛੇੜਣ ਦੀ ਕੋਸ਼ਿਸ਼ ਕਰਦਾ ਹੈ ਤਾਂ।
ਕਈ ਫੈਸਲਿਆਂ ਦਾ ਹਵਾਲਾਂ ਦਿੰਦੇ ਹੋਏ ਉਨ੍ਹਾਂ ਦੀ ਵਕੀਲ ਮਨੀਸ਼ਾ ਭੰਡਾਰੀ ਨੇ ਦਲੀਲ ਦਿੱਤੀ ਕਿ ਮੁਲਜ਼ਮ ਪਹਿਲਾਂ ਹੀ ਹਾਈਜੈਕਿੰਗ, ਅਗਵਾ ਤੇ ਹੋਰ ਸੰਬੰਧਿਤ ਅਪਰਾਧਾਂ ਦੇ ਦੋਸ਼ ਲਈ ਸਜ਼ਾ ਭੁਗਤ ਚੁੱਕੇ ਹਨ। ਦਿੱਲੀ ਪੁਲਿਸ ਨੇ ਸਤੰਬਰ 2011 ‘ਚ ਅਦਾਲਤ ‘ਚ ਸਪੌਂਸਰਸ਼ਿਪ ਚਾਰਜਸ਼ੀਟ ਦਾਖਲ ਕੀਤੀ ਸੀ, ਜਿਸ ‘ਚ ਮੁਲਜ਼ਮਾਂ ਨੂੰ 18 ਜੁਲਾਈ ਨੂੰ 36 ਸਾਲ ਪੁਰਾਣੇ ਮਾਮਲੇ ‘ਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਦੋਸ਼ੀ ਦਸੰਬਰ 2012 ‘ਚ ਦਿੱਲੀ ਹਾਈ ਕੋਰਟ ‘ਚ ਪੋਸ਼ ਹੋਣ ਲਈ ਪਹੁੰਚੇ ਤਾਂ ਕਿ ਸਾਰੇ ਦੋਸ਼ਾਂ ਨੂੰ ਰੱਦ ਕਰਨ ਦੀ ਮੰਗ ਕੀਤੀ ਜਾ ਸਕੇ।
ਜ਼ਿਕਰਯੋਗ ਹੈ ਕਿ 29 ਸਤੰਬਰ 1981 ਨੂੰ ਸਤਨਾਮ ਸਿੰਘ ਤੇ ਤਜਿੰਦਰ ਪਾਲ ਸਿੰਘ ਨੇ ਫਲਾਇਟ ਆਈ.ਸੀ-423 ਨੂੰ ਅਗਵਾ ਕਰ ਪਾਕਿਸਤਾਨ ਲੈ ਗਏ। ਇਸ ਮਾਮਲੇ ‘ਚ 1995 ‘ਚ ਪਾਕਿਸਤਾਨ ‘ਚ ਆਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਸਤਨਾਮ ਸਿੰਘ ਅਮਰੀਕਾ ਤੇ ਤਜਿੰਦਰ ਪਾਲ ਸਿੰਘ ਕੈਨੇਡਾ ਪਹੁੰਚੇ। ਜਿਸ ਤੋਂ ਬਾਅਦ ਸਤਨਾਮ ਸਿੰਘ 1999 ‘ਚ ਭਾਰਤ ਵਾਪਸ ਆ ਗਿਆ ਸੀ। ਦੂਜੇ ਅਗਵਾਕਾਰ ਗਜਿੰਦਰ ਸਿੰਘ, ਜਸਬੀਰ ਸਿੰਘ ਤੇ ਕਰਨ ਸਿੰਘ ਭਾਰਤ ‘ਚ ਨਹੀਂ ਹਨ। ਦੋਹਾਂ ਵੱਲੋਂ ਪੇਸ਼ ਹੋਈ ਵਕੀਲ ਮਨੀਸ਼ਾ ਭੰਡਾਰੀ ਨੇ ਅਦਾਲਤ ਨੂੰ ਕਿਹਾ ਕਿ ਦੋਵੇਂ ਮੁਲਜ਼ਮ ਪਹਿਲਾਂ ਹੀ ਇਸ ਮਾਮਲੇ ‘ਚ 36 ਸਾਲ ਜੇਲ ‘ਚ ਸਜ਼ਾ ਭੁਗਤ ਚੁੱਕੇ ਹਨ। ਹਾਲਾਂਕਿ ਉਨ੍ਹਾਂ ਦੀ ਵਕੀਲ ਵੱਲੋਂ ਉਨ੍ਹਾਂ ਖਿਲਾਫ ਲਗਾਈਆਂ ਧਾਰਾਵਾਂ ਖਿਲਾਫ ਦਿੱਲੀ ਹਾਈ ਕੋਰਟ ਦਾ ਦਰਵਾਜ਼ਾ ਖੜਕਾਇਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article