PUNJABMAILUSA.COM

400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ‘ਚ ਗੁਰਮੀਤ ਰਾਮ ਰਹੀਮ ਦੇ ਖਿਲਾਫ ਸੀ.ਬੀ.ਆਈ. ਨੇ ਪ੍ਰੋਡਕਸ਼ਨ ਵਾਰੰਟ ਕੀਤਾ ਜਾਰੀ

February 12
17:28 2018

ਪੰਚਕੂਲਾ, 12 ਫਰਵਰੀ (ਪੰਜਾਬ ਮੇਲ)- ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ. ਅਦਾਲਤ ਵਲੋਂ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ ‘ਚ ਗੁਰਮੀਤ ਰਾਮ ਰਹੀਮ ਦੇ ਖਿਲਾਫ ਸੀ.ਬੀ.ਆਈ. ਨੇ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਰਾਮ ਰਹੀਮ ਦੇ ਨਾਲ-ਨਾਲ ਇਹ ਵਾਰੰਟ ਦੋਸ਼ੀ ਮੋਹਿੰਦਰ ਇੰਸਾ ਦੇ ਖਿਲਾਫ ਵੀ ਜਾਰੀ ਹੋਇਆ ਹੈ। ਇਨ੍ਹਾਂ ਦੋਸ਼ੀਆਂ ਨੂੰ 28 ਫਰਵਰੀ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀ.ਬੀ.ਆਈ ਕੋਰਟ ‘ਚ ਪੇਸ਼ ਕੀਤਾ ਜਾਵੇਗਾ। ਇਸ ਦੇ ਨਾਲ ਹੀ ਇਸ ਮਾਮਲੇ ‘ਚ ਡਾ. ਪੰਕਜ ਗਰਗ ਨੂੰ ਵੀ ਸੰਮਨ ਜਾਰੀ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਫਤੇਹਾਬਾਦ ਦੇ ਕਸਬਾ ਟੋਹਾਨਾ ਦੇ ਰਹਿਣ ਵਾਲੇ ਹੰਸਰਾਜ ਚੌਹਾਨ, ਜੋ ਕਿ ਡੇਰਾ ਸੱਚਾ ਸੌਦਾ ‘ਚ ਬਤੌਰ ਸਾਧੂ ਰਿਹਾ ਸੀ। ਹੁਣ ਉਸਨੇ 17 ਜੁਲਾਈ 2012 ਨੂੰ ਹਾਈਕੋਰਟ ‘ਚ ਪਟੀਸ਼ਨ ਦਾਇਰ ਕਰਕੇ ਡੇਰਾ ਮੁਖੀ ‘ਤੇ ਡੇਰੇ ਦੇ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦਾ ਦੋਸ਼ ਲਗਾਇਆ ਹੈ। ਚੌਹਾਨ ਨੇ ਦੋਸ਼ ਲਗਾਇਆ ਹੈ ਕਿ ਰਾਮ ਰਹੀਮ ਦੇ ਇਸ਼ਾਰੇ ‘ਤੇ ਡੇਰਾ ਹਸਪਤਾਲ ਦੇ ਡਾਕਟਰਾਂ ਦੀ ਟੀਮ ਸਾਧੂਆਂ ਨੂੰ ਨਪੁੰਸਕ ਬਣਾਉਂਦੀ ਸੀ ਅਤੇ ਭਗਵਾਨ ਦੇ ਦਰਸ਼ਨ ਕਰਵਾਉਣ ਦੀ ਗੱਲ ਕਹੀ ਜਾਂਦੀ ਸੀ। ਚੌਹਾਨ ਨੇ ਅਦਾਲਤ ‘ਚ 166 ਸਾਧੂਆਂ ਦੇ ਨਾਮ ਅਤੇ ਵੇਰਵੇ ਸਮੇਤ ਜਾਣਕਾਰੀ ਦਿੱਤੀ ਸੀ। ਪਟੀਸ਼ਨ ‘ਚ ਇਹ ਵੀ ਦੱਸਿਆ ਗਿਆ ਸੀ ਕਿ ਪੱਤਰਕਾਰ ਰਾਮ ਚੰਦਰ ਛਤਰਪਤੀ ਦੀ ਹੱਤਿਆ ਲਈ ਦੋਸ਼ੀ ਨਿਰਮਲ ਅਤੇ ਕੁਲਦੀਪ ਵੀ ਡੇਰਾ ਸੱਚਾ ਸੌਦਾ ਦੇ ਨਪੁੰਸਕ ਸਾਧੂ ਹਨ। ਜੇਲ ‘ਚ ਬੰਦ ਡੇਰੇ ਦੇ ਸਾਧੂਆਂ ਨੇ ਪੁੱਛਗਿੱਛ ਦੌਰਾਨ ਸਵੀਕਾਰ ਕੀਤਾ ਕਿ ਉਹ ਨਪੁੰਸਕ ਹਨ ਪਰ ਉਹ ਆਪਣੀ ਮਰਜ਼ੀ ਨਾਲ ਬਣੇ ਹਨ। ਇਹ ਮਾਮਲਾ ਵੀ ਕੋਰਟ ‘ਚ ਵਿਚਾਰ ਅਧੀਨ ਹੈ ਅਤੇ ਸੀ.ਬੀ.ਆਈ. ਇਸ ਦੀ ਜਾਂਚ ਕਰ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

ਆਰਮੀ ਬੇਸ ਦੇ ਟੈਂਟ ‘ਤੇ ਹੈਲੀਕਾਪਟਰ ਡਿੱਗਿਆ, 22 ਜ਼ਖ਼ਮੀ

Read Full Article
    ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

ਟੈਕਸਸ ਵਿਚ ਭਾਰਤੀ ਕਾਰੋਬਾਰੀ ਦੀ ਹੱਤਿਆ ਦੇ ਦੋਸ਼ੀ ਨੂੰ ਦਿੱਤੀ ਮੌਤ ਦੀ ਸਜ਼ਾ

Read Full Article
    ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

ਓਰੇਗਨ ਸਟੇਟ ਦੇ ਸ਼ਹਿਰ ਸ਼ੈਰੀਡਨ ਜੇਲ੍ਹ ‘ਚ 52 ਪੰਜਾਬੀਆਂ ਸਮੇਤ ਕਿਸੇ ਨੂੰ ਸੰਗਲਾਂ ਨਾਲ ਨਹੀਂ ਬੰਨ੍ਹਿਆ!

Read Full Article
    ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

ਵਾਈਟ ਹਾਊਸ ਜਹਾਜ਼ ਕੰਪਨੀ ਬੋਇੰਗ ਕੋਲੋਂ ਖਰੀਦੇਗਾ ਦੋ ਏਅਰਫਰਸ ਵਨ ਜਹਾਜ਼

Read Full Article
    ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਬਣੇ ਅਮੇਜ਼ਨ ਦੇ ਸੰਸਥਾਪਕ ਜੈਫ ਬਿਜੋਸ

Read Full Article
    ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

ਵਿਦੇਸ਼ੀ ਪੂੰਜੀ ਨਿਵੇਸ਼ ‘ਚ ਵੀ ਪਛੜੀ ਮੋਦੀ ਸਰਕਾਰ

Read Full Article
    ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

ਕਨੈਕਟੀਕਟ ਸਟੇਟ ਅਸੈਂਬਲੀ ‘ਚ 1 ਨਵੰਬਰ ‘ਸਿੱਖ ਜੈਨੋਸਾਈਡ ਰਿਮੈਂਬਰੈਂਸ ਡੇਅ’ ਵਜੋਂ ਮਨਾਉਣ ਦਾ ਬਿੱਲ ਪਾਸ

Read Full Article
    ਔਰੇਗਨ ਸੂਬੇ  ਦੇ ਸਕੂਲਾਂ ‘ਚ ਗਦਰ  ਲਹਿਰ ਬਾਰੇ ਪੜਾਇਆ ਜਾਵੇਗਾ

ਔਰੇਗਨ ਸੂਬੇ ਦੇ ਸਕੂਲਾਂ ‘ਚ ਗਦਰ ਲਹਿਰ ਬਾਰੇ ਪੜਾਇਆ ਜਾਵੇਗਾ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

ਐਲਕ ਗਰੋਵ ਪਾਰਕ ਦੀਆਂ ਤੀਆਂ ਦੀਆਂ ਤਿਆਰੀਆਂ ਜ਼ੋਰਾਂ ‘ਤੇ

Read Full Article
    ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

ਸਿਆਟਲ ‘ਚ ਫੁਲਕਾਰੀ ਤੀਆਂ ਦਾ ਮੇਲਾ 22 ਜੁਲਾਈ ਨੂੰ ਹੋਵੇਗਾ

Read Full Article
    ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

ਪੰਜਾਬੀ ਜਿੱਥੇ ਵੀ ਵਸੇ, ਉਥੇ ਘਰ ਤੇ ਗੁਰਦੁਆਰਾ ਜ਼ਰੂਰ ਬਣਾਇਆ

Read Full Article
    ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

Read Full Article
    ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

ਰੇਡੀਏਟਰ ਤੋਂ ਪਾਣੀ ਪੀ ਕੇ ਇਕ ਹਫ਼ਤੇ ਤੱਕ ਜ਼ਿੰਦਾ ਰਹੀ ਓਰੇਗਨ ਦੀ ਔਰਤ

Read Full Article
    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article