PUNJABMAILUSA.COM

407 ਕਿਸਾਨਾਂ ਦਾ ਕਰਜ਼ਾ ਦੋ ਲੱਖ ਰੁਪਏ ਤੋਂ ਵੱਧ ਅਤੇ ਬਹੁਮੱਤ ਕਿਸਾਨਾਂ ਦਾ 50 ਹਜ਼ਾਰ ਰੁਪਏ ਤੋਂ ਲੈ ਕੇ ਇੱਕ ਲੱਖ ਰੁਪਏ ਤੱਕ ਕਰਜ਼ਾ ਮੁਆਫ ਹੋਇਆ

March 14
18:33 2018

ਲੁਧਿਆਣਾ ਦੇ ਸਭ ਤੋਂ ਵੱਧ ਕਿਸਾਨਾਂ ਨੂੰ ਕਰਜ਼ਾ ਮੁਆਫੀ ਸਰਟੀਫਿਕੇਟ ਪ੍ਰਾਪਤ ਹੋਏ
ਨਕੋਦਰ (ਜਲੰਧਰ)/ਚੰਡੀਗੜ੍ਹ, 14 ਮਾਰਚ (ਪੰਜਾਬ ਮੇਲ)- ਸੂਬਾ ਸਰਕਾਰ ਦੀ ਕਿਸਾਨ ਕਰਜ਼ਾ ਮੁਆਫੀ ਸਕੀਮ ਦਾ ਅੱਜ ਫਾਇਦਾ ਉਠਾਉਣ ਵਾਲੇ 29192 ਕਿਸਾਨਾਂ ਵਿਚੋਂ ਬਹੁਤਿਆਂ ਦੀ ਕਰਜ਼ਾ ਰਾਸ਼ੀ 50 ਹਜ਼ਾਰ ਰੁਪਏ ਤੋਂ ਲੈ ਕੇ ਇੱਕ ਲੱਖ ਰੁਪਏ ਤੱਕ ਸੀ ਜਦਕਿ ਇਸ ਦਾ ਸਭ ਤੋਂ ਵੱਧ ਫਾਇਦਾ ਲੁਧਿਆਣਾ ਜਿਲ੍ਹੇ ਨੂੰ ਹੋਇਆ ਜਿਸ ਦੇ ਸਭ ਤੋਂ ਵੱਧ ਲਾਭਪਾਤਰੀ ਸਨ। ਇਸ ਜਿਲ੍ਹੇ ਦੇ 11305 ਕਿਸਾਨਾਂ ਨੇ ਕਰਜ਼ਾ ਮੁਆਫੀ ਸਰਟੀਫਿਕੇਟ ਪ੍ਰਾਪਤ ਕੀਤਾ।
ਇਨ੍ਹਾਂ ਕਿਸਾਨਾਂ ਨੇ ਅੱਜ ਕਰਜ਼ਾ ਮੁਆਫੀ ਸਕੀਮ ਦੇ ਦੂਜੇ ਪੜਾਅ ਦੌਰਾਨ ਕਰਜ਼ਾ ਮੁਆਫੀ ਸਰਟੀਫਿਕੇਟ ਪ੍ਰਾਪਤ ਕੀਤੇ ਹਨ। ਇਸ ਸਕੀਮ ਹੇਠ ਨਵੰਬਰ 2018 ਤੱਕ 10.25 ਲੱਖ ਛੋਟੇ ਅਤੇ ਸੀਮਾਂਤ ਕਿਸਾਨ ਆਉਣਗੇ। ਅੱਜ ਦੁਪਹਿਰ ਸਰਟੀਫਿਕੇਟ ਵੰਡਣ ਸਬੰਧੀ ਇਕ ਰਾਜਪੱਧਰੀ ਸਮਾਰੋਹ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਹਿਕਾਰੀ ਬੈਂਕਾਂ ਤੋਂ ਕਰਜ਼ਾ ਲੈਣ ਵਾਲੇ ਯੋਗ ਕਿਸਾਨਾਂ ਦਾ ਕਰਜ਼ਾ ਮੁਆਫ ਕੀਤੇ ਜਾਣ ਤੋਂ ਬਾਅਦ ਹੋਰਨਾਂ ਬੈਂਕਾਂ ਤੋਂ ਕਰਜ਼ਾ ਲੈਣ ਵਾਲਿਆਂ ਨੂੰ ਇਸ ਸਕੀਮ ਹੇਠ ਲਿਆਂਦਾ ਜਾਵੇਗਾ।
ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 407 ਕਿਸਾਨਾਂ ਨੇ ਦੋ ਲੱਖ ਰੁਪਏ ਤੋਂ ਵੱਧ ਕਰਜ਼ਾ ਲਿਆ ਸੀ ਜਿਸ ਨੂੰ ਇਸ ਪੜਾਅ ਦੌਰਾਨ ਖ਼ਤਮ ਕਰ ਦਿੱਤਾ ਗਿਆ ਹੈ। 311 ਹੋਰਨਾਂ ਕਿਸਾਨਾਂ ਦੀ 1.75 ਲੱਖ ਤੋਂ ਉੱਪਰ ਅਤੇ ਦੋ ਲੱਖ ਤੋਂ ਹੇਠਾਂ ਦੀ ਰਾਸ਼ੀ ਸੀ ਜਿਨ੍ਹਾਂ ਨੂੰ ਮੁਆਫੀ ਸਰਟੀਫਿਕੇਟ ਦਿੱਤੇ ਗਏ ਹਨ। 1.5 ਲੱਖ ਰੁਪਏ ਤੋਂ 1.75 ਲੱਖ ਰੁਪਏ ਤੱਕ ਕਰਜ਼ਾ ਲੈਣ ਵਾਲੇ ਕਿਸਾਨਾਂ ਦੀ ਗਿਣਤੀ 470 ਸੀ।
ਬੁਲਾਰੇ ਅਨੁਸਾਰ ਇੱਕ ਲੱਖ ਰੁਪਏ ਤੋਂ 1.5 ਲੱਖ ਤੱਕ ਕਰਜ਼ਾ ਲੈਣ ਵਾਲਿਆਂ ਦੀ ਗਿਣਤੀ ਕਾਫੀ ਮਾਤਰਾ ਵਿਚ ਸੀ ਜੋ ਕਿ 2639 ਬਣਦੀ ਸੀ। ਬਾਕੀ ਰਹਿੰਦੇ 15928 ਕਿਸਾਨਾਂ ਦਾ ਕਰਜ਼ਾ 50 ਹਜ਼ਾਰ ਰੁਪਏ ਤੋਂ ਘੱਟ ਸੀ।
ਜਿਲ੍ਹਾਵਾਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਫਾਜ਼ਿਲਕਾ ਦੇ 5619, ਫਿਰੋਜ਼ਪੁਰ ਦੇ 1883, ਜਲੰਧਰ ਦੇ 7625, ਕਪੂਰਥਲਾ ਦੇ 2760 ਅਤੇ ਲੁਧਿਆਣਾ ਦੇ 11305 ਲਾਭਪਾਤਰੀ ਕਿਸਾਨਾਂ ਨੂੰ ਕਰਜ਼ਾ ਮੁਆਫੀ ਦਾ ਲਾਭ ਹੋਇਆ।

About Author

Punjab Mail USA

Punjab Mail USA

Related Articles

ads

Latest Category Posts

    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article