45 ਹੋਈ ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ

61
Share

ਤਰਨਤਾਰਨ, 1 ਅਗਸਤ (ਪੰਜਾਬ ਮੇਲ) – ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਕੇ 45 ਹੋ ਗਈ ਹੈ। ਤਰਨਤਾਰਨ ਵਿਚ 24, ਬਟਾਲਾ ਵਿਖੇ 10 ਅਤੇ ਅੰਮ੍ਰਿਤਸਰ ਜ਼ਿਲ•ੇ ਵਿਚ 7 ਜਣਿਆਂ ਦੀ ਮੌਤ ਹੋ ਚੁੱਕੀ ਹੈ। ਅੰਮ੍ਰਿਤਸਰ ਪੁਲਿਸ ਨੇ ਨਾਜਾਇਜ਼ ਸ਼ਰਾਬ ਵੇਚਣ ਵਾਲੀ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸ ਦੀ ਸ਼ਨਾਖ਼ਤ ਬਲਵਿੰਦਰ ਕੌਰ ਵਜੋਂ ਕੀਤੀ ਗਈ ਹੈ। ਉਸ ਦਾ ਪਤੀ ਜਸਵੰਤ ਸਿੰਘ ਵੀ ਮਰਨ ਵਾਲਿਆਂ ਵਿਚ ਸ਼ਾਮਲ ਹੈ।

Share