PUNJABMAILUSA.COM

4500 ਨਹੀਂ ਹੁਣ ਸਿਰਫ ਬਦਲੇ ਜਾਣਗੇ 2000

4500 ਨਹੀਂ ਹੁਣ ਸਿਰਫ ਬਦਲੇ ਜਾਣਗੇ 2000

4500 ਨਹੀਂ ਹੁਣ ਸਿਰਫ ਬਦਲੇ ਜਾਣਗੇ 2000
November 17
21:13 2016

5000
ਨਵੀਂ ਦਿੱਲੀ, 17 ਨਵੰਬਰ (ਪੰਜਾਬ ਮੇਲ)- 500 ਅਤੇ 1000 ਦੇ ਨੋਟ ਬੰਦ ਹੋਣ ਕਾਰਨ ਆਮ ਲੋਕਾਂ ਦੀ ਪ੍ਰੇਸ਼ਾਨੀ ਨੂੰ ਦੇਖਦੇ ਹੋਏ ਸਰਕਾਰ ਰੋਜ਼ਾਨਾ ਨਿਯਮਾਂ ਵਿਚ ਬਦਲਾਅ ਕਰ ਰਹੀ ਹੈ। ਨਵੇਂ ਨਿਯਮਾਂ ਮੁਤਾਬਕ ਹੁਣ ਸ਼ੁੱਕਰਵਾਰ ਨੂੰ ਬੈਂਕਾਂ ਅਤੇ ਡਾਕਘਰਾਂ ਵਿਚ ਸਿਰਫ 2 ਹਜ਼ਾਰ ਰੁਪਏ ਬਦਲੇ ਜਾਣਗੇ ਯਾਨੀ ਅੱਜ ਹੀ ਬੈਂਕਾਂ ਤੋਂ 4500 ਰੁਪਏ ਬਦਲੇ ਜਾ ਸਕਣਗੇ।
ਸਰਕਾਰ ਨੇ ਕਿਸਾਨਾਂ ਅਤੇ ਜਿਨ੍ਹਾਂ ਦੇ ਘਰ ਵਿਚ ਵਿਆਹ ਹਨ। ਉਨ੍ਹਾਂ ਵੱਡੀ ਰਾਹਤ ਦਿੱਤੀ ਹੈ। ਹੁਣ ਕਿਸਾਨ ਕਰੈਡਿਟ ਕਾਰਡ ਦੇ ਜ਼ਰੀਏ ਹਫ਼ਤੇ ਵਿਚ 25 ਹਜ਼ਾਰ ਰੁਪਏ ਕੱਢੇ ਜਾ ਸਕਣਗੇ। ਜਦ ਕਿ ਜਿਨ੍ਹਾਂ ਦੇ ਘਰ ਵਿਚ ਵਿਆਹ ਹੈ ਉਹ ਵੀ ਢਾਈ ਲੱਖ ਰੁਪਏ ਤਕ ਕਢਵਾ ਸਕਣਗੇ। ਲੇਕਿਨ ਇਸ ਰਕਮ ਦੀ ਨਿਕਾਸੀ ਇਕ ਹੀ ਖਾਤੇ ਤੋਂ ਹੋਵੇਗੀ ਅਤੇ ਨਕਦੀ ਕਢਾਉਣ ਦੇ ਲਈ ਕੇਵਾਈਸੀ ਜ਼ਰੂਰੀ ਹੋਵੇਗਾ। ਸ਼ਕਤੀਕਾਂਤ ਨੇ ਦੱਸਿਆ ਕਿ ਇਹ ਵਧੀ ਹੋਈ ਨਿਕਾਸੀ ਉਨ੍ਹਾਂ ਅਕਾਊਂਟਸ ਤੋਂ ਕੱਢੀ ਜਾ ਸਕਦੀ ਹੈ। ਜਿਨ੍ਹਾਂ ਦੇ ਅਕਾਊਂਟ ਵਿਚ ਪੈਨ ਕਾਰਡ ਜੁੜਿਆ ਹੋਇਆ ਹੈ। ਵਿਆਹ ਦੇ ਲਈ ਨਕਦੀ ਕਢਾਉਣ ਦੇ ਲਈ ਲਾੜੇ ਜਾਂ ਲਾੜੀ ਦੇ ਮਾਪਿਆਂ ਵਿਚੋਂ ਇਕ ਨੂੰ ਬੈਂਕ ਜਾ ਕੇ ਵਿਆਹ ਦਾ ਕਾਰਡ ਦਿਖਾਉਣਾ ਹੋਵੇਗਾ।
ਵਿੱਤ ਸਕੱਤਰ ਸ਼ਕਤੀਕਾਂਤ ਦਾਸ ਨੇ ਕਿਹਾ ਕਿ ਆਰਬੀਆਈ ਦੇ ਨਕਦੀ ਦੀ ਕੋਈ ਕਮੀ ਨਹੀਂ ਹੈ। ਸਰਕਾਰ ਨੇ ਬੈਂਕਾਂ ਵਿਚ ਭੀੜ ਘੱਟ ਕਰਨ ਦੇ ਲਈ ਇਹ ਕਦਮ ਚੁੱਕੇ ਹਨ ਕਿਉਂਕਿ ਹੁਣ ਸਾਰੇ ਏਟੀਐਮ ਵਿਚ ਪੈਸੇ ਭਰੇ ਜਾ ਰਹੇ ਹਨ ਅਤੇ ਲੋਕ ਇੱਥੋਂ ਅਸਾਨੀ ਨਾਲ ਪੈਸੇ ਕੱਢ ਸਕਣਗੇ। ਉਨ੍ਹਾਂ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ ਲਾਭ ਮਿਲੇ। ਇਸ ਲਈ ਪੁਰਾਣੇ ਨੋਟਾਂ ਨੂੰ ਬਦਲਣ ਦੀ ਲਿਮਿਟ 4500 ਰੁਪਏ ਤੋਂ ਘਟਾ ਕੇ 2000 ਰੁਪਏ ਕਰ ਦਿੱਤੀ ਗਈ ਹੈ। ਇਸ ਤੋਂ ਇਲਾਵਾ ਵਿੱਤ ਸਕੱਤਰ ਨੇ ਦੱਸਿਆ ਕਿ ਮੰਡੀ ਵਿਚ ਵਪਾਰੀਆਂ ਨੂੰ ਇਕ ਹਫ਼ਤੇ ਵਿਚ 50 ਹਜ਼ਾਰ ਰੁਪਏ ਨਕਦੀ ਨਿਕਾਸੀ ਦੀ ਆਗਿਆ ਦਿੱਤੀ ਗਈ ਹੈ ਤਾਕਿ ਉਹ ਮਜ਼ਦੂਰੀ ਨੂੰ ਸਮੇਂ ‘ਤੇ ਭੁਗਤਾਨ ਕਰ ਸਕੇ। ਕਿਸਾਨਾਂ ਦੇ ਲਈ ਖੇਤੀਬਾੜੀ ਲੋਨ , ਬੀਮਾ ਪ੍ਰੀਮੀਅਮ ਦੀ ਸਮਾਂ ਮਿਆਦ ਵੀ 15 ਦਿਨ ਵਧਾ ਦਿੱਤੀ ਗਈ ਹੈ। ਨੋਟਬੰਦੀ ਤੋਂ ਬਾਅਦ ਪ੍ਰੇਸ਼ਾਨੀ ਨੂੰ ਦੇਖਦੇ ਹੋÂੈ ਕੇਂਦਰ ਸਰਕਾਰਦੇ ਕਰਮਚਾਰੀਆਂ ਨੂੰ ਵੀ ਰਾਹਤ ਦਿੱਤੀ ਗਈ ਹੈ। ਗਰੁੱਪ ਸੀ ਤੱਕ ਦੇ ਕਰਮਚਾਰੀ ਹੁਣ ਅਪਣੀ ਤਨਖਾਹ ਵਿਚੋਂ ਦਸ ਹਜ਼ਾਰ ਰੁਪਏ ਅਡਵਾਂਸ ਕਢਵਾ ਸਕਣਗੇ ਜੋ ਕਿ ਉਨ੍ਹਾਂ ਦੀ ਨਵੰਬਰ ਦੀ ਤਨਖਾਹ ਵਿਚੋਂ ਕੱਟ ਲਈ ਜਾਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article