PUNJABMAILUSA.COM

5 ਵਿਦਿਆਰਥੀਆਂ ਨਾਲ ਮਹਿਲਾ ਟੀਚਰ ਨੇ ਬਣਾਏ ਸਰੀਰਕ ਸਬੰਧ, ਗ੍ਰਿਫ਼ਤਾਰ

5 ਵਿਦਿਆਰਥੀਆਂ ਨਾਲ ਮਹਿਲਾ ਟੀਚਰ ਨੇ ਬਣਾਏ ਸਰੀਰਕ ਸਬੰਧ, ਗ੍ਰਿਫ਼ਤਾਰ

5 ਵਿਦਿਆਰਥੀਆਂ ਨਾਲ ਮਹਿਲਾ ਟੀਚਰ ਨੇ ਬਣਾਏ ਸਰੀਰਕ ਸਬੰਧ, ਗ੍ਰਿਫ਼ਤਾਰ
July 16
21:27 2016

37560__front
ਵਾਸ਼ਿੰਗਟਨ, 16 ਜੁਲਾਈ (ਪੰਜਾਬ ਮੇਲ)-ਅਮਰੀਕਾ ਦੀ ਇਕ ਅਦਾਲਤ ਨੇ ਪੰਜ ਵਿਦਿਆਰਥੀਆਂ ਦੇ ਨਾਲ ਸਰੀਰਕ ਸਬੰਧ ਬਣਾਉਣ ਵਾਲੀ 49 ਸਾਲਾ ਮਹਿਲਾ ਟੀਚਰ ਮਿਸ਼ੇਲ ਮੇਲਿੰਗਰ ਨੂੰ ਇਕ ਸਾਲ ਦੀ ਜੇਲ੍ਹ ਦੀ ਸਜ਼ਾ ਸੁਣਾਈ ਹੈ। ਅਮਰੀਕਾ ਦੇ ਪੈਂਸਿਲਵੇਨੀਆ ਵਿਚ ਇਕ ਮਹਿਲਾ ਟੀਚਰ ਨੇ ਅਪਣੇ ਪੰਜ ਵਿਦਿਆਰਥੀਆਂ ਦੇ ਨਾਲ ਹੀ ਸਰੀਰਕ ਸਬੰਧ ਬਣਾਏ ਹਨ। ਦੱਸ ਦੇਈਏ ਕਿ ਘਟਨਾ ਦਾ ਖੁਲਾਸਾ ਤਦ ਹੋਇਆ ਜਦ ਉਸ ਨੇ ਇਕ ਵਿਦਿਆਰਥੀ ਨੂੰ ਸ਼ਿਕਾਰ ਬਣਾਉਣ ਦੀ ਕੋਸ਼ਿਸ਼ ਕੀਤੀ, ਲੇਕਿਨ ਪੀੜਤ ਵਿਦਿਆਰਥੀ ਨੇ ਘਰ ਵਾਲਿਆਂ ਨੂੰ ਦੱਸਿਆ। ਘਰ ਵਾਲਿਆਂ ਦੀ ਸ਼ਿਕਾਇਤ ‘ਤੇ ਪੁਲਿਸ ਨੇ ਮਹਿਲਾ ਦੇ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ।
ਡੇਲੀ ਮੇਲ ਦੇ ਮੁਤਾਬਕ ਪੀੜਤ ਵਿਦਿਆਰਥੀ ਦੀ ਮਾਂ ਨੇ ਦੱਸਿਆ ਕਿ ਦੋਸ਼ੀ ਟੀਚਰ ਨੇ ਉਸ ਦੇ ਬੇਟੇ ਦੇ ਸਾਹਮਣੇ ਅਪਣੇ ਸਾਰੇ ਕੱਪੜੇ ਉਤਾਰ ਦਿੱਤੇ ਸੀ। ਉਸ ਸ਼ਰਮਨਾਕ ਘਟਨਾ ਤੋਂ ਬਾਅਦ ਉਨ੍ਹਾਂ ਦਾ ਬੇਟਾ ਬਹੁਤ ਡਰਿਆ ਹੋਇਆ ਹੈ। ਇੱਥੋਂ ਤੱਕ ਕਿ ਹੁਣ ਉਸ ਨੂੰ ਅਪਣੀ ਕਿਸੇ ਵੀ ਟੀਚਰ ‘ਤੇ ਭਰੋਸਾ ਨਹੀਂ ਹੁੰਦਾ। ਦੋਸ਼ੀ ਦੀ ਇਕ ਪੜੌਸੀ ਦਾ ਕਹਿਣਾ ਹੈ ਕਿ ਇਸ ਘਿਨੌਣੀ ਘਟਨਾ ਦੇ ਬਾਰੇ ਵਿਚ ਸੁਣਨ ਤੋਂ ਬਾਅਦ ਉਹ ਕਾਫੀ ਹੈਰਾਨ ਹੈ। ਉਸ ਨੂੰ ਨਹੀਂ ਪਤਾ ਸੀ ਕਿ ਉਸ ਦੇ ਘਰ ਦੇ ਕੋਲ ਰਹਿਣ ਵਾਲੀ ਇਕ ਟੀਚਰ ਐਨੀ ਘਟੀਆ ਹਰਕਤ ਕਰ ਸਕਦੀ ਹੈ।
ਪੁਲਿਸ ਮੁਤਾਬਕ ਮਿਸ਼ੇਲ ਪਿਛਲੇ ਦੋ ਸਾਲ ਤੋਂ ਅਪਣੇ ਵਿਦਿਆਰਥੀਆਂ ਦੇ ਨਾਲ ਇਸ ਹਰਕਤ ਨੂੰ ਅੰਜ਼ਾਮ ਦੇ ਰਹੀ ਸੀ। ਇਸ ਦੌਰਾਨ ਉਸ ਨੇ 5 ਵਿਦਿਆਰਥੀਆਂ ਨੂੰ ਅਪਣੀ ਹਵਸ ਦਾ ਸ਼ਿਕਾਰ ਬਣਾਇਆ ਸੀ। ਹਾਲਾਂਕਿ ਅਦਾਲਤ ਵਿਚ ਜੱਜ ਡੋਨਾ ਦੇ ਸਾਹਮਣੇ ਅਪਣਾ ਅਪਰਾਧ ਸਵੀਕਾਰ ਨਹੀਂ ਕੀਤਾ। ਉਹ ਇਸ ਨੂੰ ਲੈਕੇ ਬਹਾਨੇ ਬਣਾਉਣ ਲੱਗੀ। ਉਸ ਦਾ ਕਹਿਣਾ ਸੀ ਕਿ ਉਸ ਨੂੰ ਸ਼ਰਾਬ ਪੀਣ ਦੀ ਆਦਤ ਹੈ। ਸੰਭਾਵਨਾ ਹੈ ਕਿ ਉਹ ਅਜਿਹਾ ਨਸ਼ੇ ਵਿਚ ਕਰ ਸਕਦੀ ਹੈ ਲੇਕਿਨ ਜੱਜ ਨੇ ਉਸ ਦੀ ਦਲੀਲ ਮੰਨਣ ਤੋਂ ਇਨਕਾਰ ਕਰ ਦਿੱਤਾ। ਉਸ ਨੂੰ ਇਕ ਸਾਲ ਦੇ ਲਈ ਨਜ਼ਰਬੰਦ ਰੱਖਣ ਦੀ ਸਜ਼ਾ ਸੁਣਾਈ ਹੈ। ਹੁਣ ਟੀਚਰ ਨੂੰ ਜੇਲ੍ਹ ਵਿਚ ਰਹਿਣਾ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਦੁਨੀਆ ਭਰ ’ਚ ਟਰੰਪ ਵਿਰੁੱਧ ਔਰਤਾਂ ਨੇ ਕੱਢੀਆਂ ਰੈਲੀਆਂ

ਦੁਨੀਆ ਭਰ ’ਚ ਟਰੰਪ ਵਿਰੁੱਧ ਔਰਤਾਂ ਨੇ ਕੱਢੀਆਂ ਰੈਲੀਆਂ

Read Full Article
    ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

ਸੈਨੇਟ ਵੱਲੋਂ ਖਰਚਾ ਬਿੱਲ ਖਾਰਜ ਕਰਨ ਨਾਲ ਅਮਰੀਕੀ ਸਰਕਾਰ ਦਾ ਕੰਮ ਠੱਪ

Read Full Article
    ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

ਟਵਿੱਟਰ ਵੱਲੋਂ ਅਮਰੀਕੀ ਚੋਣਾਂ ਦੌਰਾਨ ਰੂਸ ਨਾਲ ਸੰਬੰਧਤ ਇਸ਼ਤਿਹਾਰਾਂ ਨੂੰ ਫਾਲੋ ਕਰ ਰਹੇ ਯੂਜ਼ਰਾਂ ਨੂੰ ਨੋਟਿਸ

Read Full Article
    ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

ਪਾਕਿ ਵੱਲੋਂ ਰੇਡੀਓ ਸਟੇਸ਼ਨ ਬੰਦ ਕਰਨ ਦਾ ਹੁਕਮ; ਅਮਰੀਕਾ ਵੱਲੋਂ ਫੈਸਲੇ ‘ਤੇ ਚਿੰਤਾ ਦਾ ਪ੍ਰਗਟਾਵਾ

Read Full Article
    ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

ਟਰੰਪ ਦੇ ਰਾਸ਼ਟਰਪਤੀ ਬਣਨ ਦੀ ਪਹਿਲੀ ਵਰ੍ਹੇਗੰਢ ‘ਤੇ ਆਰਥਿਕ ਸੰਕਟ ਹੋਇਆ ਖੜ੍ਹਾ; ਸ਼ਟਡਾਊਨ ਦੀ ਨੌਬਤ

Read Full Article
    ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

ਅਮਰੀਕੀ ‘ਸ਼ਟ-ਡਾਊਨ’ ਸੰਕਟ ਕਾਰਨ ਲੱਖਾਂ ਕਰਮਚਾਰੀਆਂ ਨੂੰ ਬਿਨ੍ਹਾਂ ਤਨਖਾਹ ਦੇ ਬੈਠਣਾ ਪੈ ਸਕਦਾ ਹੈ ਘਰ

Read Full Article
    ਅਮਰੀਕੀ ‘ਸ਼ਟ-ਡਾਊਨ’ ਸੰਕਟ  ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

ਅਮਰੀਕੀ ‘ਸ਼ਟ-ਡਾਊਨ’ ਸੰਕਟ ਦੇ ਬਾਵਜੂਦ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਉਡਾਣਾਂ ਰਹਿਣਗੀਆਂ ਜਾਰੀ

Read Full Article
    ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

ਨੀਰਜਾ ਭਨੋਟ ਦੇ ਕਾਤਲਾਂ ‘ਤੇ ਐਫਬੀਆਈ ਨੇ 31.91 ਕਰੋੜ ਰੁਪਏ ਦਾ ਰੱਖਿਆ ਇਨਾਮ

Read Full Article
    ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

ਅਮਰੀਕੀ ਆਈ.ਟੀ. ਕਾਰੋਬਾਰੀ ਜਥੇਬੰਦੀਆਂ ਵੱਲੋਂ ਓਬਾਮਾ ਕਾਲ ਦੇ ਨਿਯਮਾਂ ਨੂੰ ਬਹਾਲ ਰੱਖਣ ਦੀ ਟਰੰਪ ਪ੍ਰਸ਼ਾਸਨ ਨੂੰ ਬੇਨਤੀ

Read Full Article
    ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

ਅਮਰੀਕਾ ਵੱਲੋਂ ਹਾਫ਼ਿਜ਼ ਸਈਦ ਦੇ ਮੁੱਦੇ ’ਤੇ ਪਾਕਿ ਨੂੰ ਮੁੜ ਚਿਤਾਵਨੀ

Read Full Article
    ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

ਅਮਰੀਕਾ ਦੇ ਤਕਨੀਕੀ ਸੇਵਾਵਾਂ ਨਾਲ ਜੁੜੇ ਲੋਕਾਂ ‘ਚ ਵੱਡੀ ਗਿਣਤੀ ਭਾਰਤੀਆਂ ਦੀ

Read Full Article
    ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

ਟਰੰਪ ਨੇ ‘ਫੇਕ ਨਿਊਜ਼’ ਐਵਾਰਡ ਦੇ ਨਾਲ ਮੀਡੀਆ ‘ਤੇ ਹਮਲਾ ਕੀਤਾ ਤੇਜ਼

Read Full Article
    ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

ਅਮਰੀਕੀ ਚੋਣਾਂ ‘ਚ ਰੂਸੀ ਦਖਲ ਸਬੰਧੀ ਪੁੱਛਗਿਛ ਲਈ ਟਰੰਪ ਦੇ ਸਾਬਕਾ ਸਲਾਹਕਾਰ ਬੈਨਨ ਰਾਜ਼ੀ

Read Full Article
    ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

ਅਮਰੀਕੀ ਨਾਗਰਿਕਤਾ ਹਾਸਲ ਕਰਨ ‘ਚ ਭਾਰਤੀ ਸਭ ਤੋਂ ਅੱਗੇ

Read Full Article
    ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ

ਖੁਦ ਨੂੰ ਬੇਕਸੂਰ ਦਸ ਰਹੇ 13 ਬੱਚਿਆਂ ਨੂੰ ਤਸੀਹੇ ਦੇਣ ਵਾਲੇ ਮਾਪੇ

Read Full Article