PUNJABMAILUSA.COM

ਇੰਡੋ-ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਗਦਰੀ ਬਾਬਿਆਂ ਦੀ ਯਾਦ ‘ਚ ਮੇਲਾ 8 ਅਕਤੂਬਰ ਨੂੰ

ਇੰਡੋ-ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਗਦਰੀ ਬਾਬਿਆਂ ਦੀ ਯਾਦ ‘ਚ ਮੇਲਾ 8 ਅਕਤੂਬਰ ਨੂੰ

ਇੰਡੋ-ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਗਦਰੀ ਬਾਬਿਆਂ ਦੀ ਯਾਦ ‘ਚ ਮੇਲਾ 8 ਅਕਤੂਬਰ ਨੂੰ
July 19
09:07 2017

ਸੈਕਰਾਮੈਂਟੋ, 19 ਜੁਲਾਈ (ਪੰਜਾਬ ਮੇਲ)- ਇੰਡੋ-ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਗਦਰੀ ਬਾਬਿਆਂ ਦੀ ਯਾਦ ਵਿਚ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਾਰ ਵੀ ਮੇਲੇ ਦਾ ਆਯੋਜਨ ਕੀਤਾ ਜਾਵੇਗਾ। ਭਾਰਤੀ ਉਪ ਮਹਾਂਦੀਪ ਦੀ ਅੰਗਰੇਜ਼ ਸਾਮਰਾਜ ਤੋਂ ਆਜ਼ਾਦੀ ਲਈ ਲੜੇ ਹਥਿਆਰਬੰਦ ਸੰਘਰਸ਼ ਵਿਚ ਹੱਸ-ਹੱਸ ਫਾਂਸੀ ਦੇ ਰੱਸੇ ਗਲ਼ ਵਿਚ ਪਾਉਣ ਵਾਲੇ ਸੂਰਮਿਆਂ, ਕਾਲੇ ਪਾਣੀ ਦੇ ਕੁੰਭੀ ਨਰਕ ਭੋਗਣ ਵਾਲੇ ਤੇ ਜਾਨਾਂ ਵਾਰਨ ਵਾਲੇ ਯੋਧਿਆਂ ਦੀ ਯਾਦ ਨੂੰ ਸਮਰਪਿਤ ਹੋਵੇਗਾ। ਇਹ ਮੇਲਾ ਈਸਟ ਸਟਾਕਟਨ ਬੁੱਲੇਵਾਰਡ, ਸੈਕਰਾਮੈਂਟੋ ਵਿਖੇ ਐੱਸ.ਈ.ਐੱਸ. ਹਾਲ ਵਿਖੇ 8 ਅਕਤੂਬਰ ਦਿਨ ਐਤਵਾਰ ਨੂੰ ਹੋਵੇਗਾ। ਮੇਲੇ ਦੇ ਆਰੰਭ ਵਿਚ ਪ੍ਰਸਿੱਧ ਗਦਰੀ ਆਜ਼ਾਦੀ ਘੁਲਾਟੀਏ ਮੌਲਵੀ ਮੁਹੰਮਦ ਬਰਕਰਤ ਉੱਲਾ ਦੀ ਮਜ਼ਾਰ ‘ਤੇ ਫੁੱਲ ਚੜ੍ਹਾਉਣ ਦੀ ਰਸਮ ਹੋਵੇਗੀ। ਬਾਅਦ ਵਿਚ ਝੰਡੇ ਦੀ ਰਸਮ ਹੋਵੇਗੀ ਤੇ ਹਾਲ ਵਿਚ ਪ੍ਰਸਿੱਧ ਕਲਾਕਾਰ ਸ਼ਹੀਦਾਂ ਨੂੰ ਗੀਤਾਂ ਰਾਹੀਂ ਸ਼ਰਧਾਂਜਲੀ ਭੇਂਟ ਕਰਨਗੇ। ਉਪਰੋਕਤ ਜਾਣਕਾਰੀ ਸੁਰਿੰਦਰ ਸਿੰਘ ਬਿੰਦਰਾ ਪ੍ਰਧਾਨ ਇੰਡੋ-ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਪ੍ਰੈੱਸ ਨੋਟ ਰਾਹੀਂ ਦਿੱਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article