PUNJABMAILUSA.COM

550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਦਾ ਮਾਨ ਵਧਾਉਣ ਲਈ 550 ਹਸਤੀਆਂ ਦਾ ਹੋਵੇਗਾ ਸਨਮਾਨ

550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਦਾ ਮਾਨ ਵਧਾਉਣ ਲਈ 550 ਹਸਤੀਆਂ ਦਾ ਹੋਵੇਗਾ ਸਨਮਾਨ

550ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖ ਕੌਮ ਦਾ ਮਾਨ ਵਧਾਉਣ ਲਈ 550 ਹਸਤੀਆਂ ਦਾ ਹੋਵੇਗਾ ਸਨਮਾਨ
October 09
10:07 2019

ਕਪੂਰਥਲਾ, 9 ਅਕਤੂਬਰ (ਪੰਜਾਬ ਮੇਲ)- ਸ੍ਰੀ ਗੁਰੂ ਨਾਨਕ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ‘ਤੇ ਦੇਸ਼-ਵਿਦੇਸ਼ ‘ਚ ਸਿੱਖ ਕੌਮ ਦਾ ਮਾਨ ਵਧਾਉਣ ਵਾਲੀ 550 ਸਿੱਖ ਹਸਤੀਆਂ ਨੂੰ ਸਨਮਾਨਤ ਕੀਤਾ ਜਾਵੇਗਾ। ਇਨ੍ਹਾਂ ‘ਚੋਂ ਪ੍ਰਮੁੱਖ ਰੂਪ ਨਾਲ ਸਾਬਕਾ ਪੀ.ਐੱਮ. ਮਨਮੋਹਨ ਸਿੰਘ, ਓਲੰਪਿਕ ਗੋਲਡ ਮੈਡਲਿਸਟ ਅਭਿਨਵ ਬਿੰਦਰਾ, ਇੰਗਲੈਂਡ ਰੈਸਟੋਰੈਂਟ ਇੰਡਸਟਰੀ ਦਾ ਵੱਡਾ ਨਾਂ ਰਵੀ ਦਿਓਲ, ਅਮੂਲ ਦੇ ਐੱਮ.ਡੀ. ਆਰ.ਐੱਸ. ਸੋਢੀ, ਅਮਰੀਕਾ ਵੀਜ਼ਾ ਕਾਰਡ ਮੁਖੀ ਅਜੇਪਾਲ ਸਿੰਘ ਬੰਗਾ, ਭਾਰਤ ‘ਚ ਆਸਟ੍ਰੇਲੀਆ ਦੇ ਹਾਈ ਕਮਿਸ਼ਨਰ ਹਰਿੰਦਰ ਸਿੰਘ, ਕ੍ਰਿਕਟਰ ਬਿਸ਼ਨ ਸਿੰਘ ਬੇਦੀ, ਅਦਾਕਾਰਾ ਪੂਨਮ ਢਿੱਲੋਂ, ਅਫਰੀਕਾ ਦੇ ਵੱਡੇ ਕਾਰੋਬਾਰੀ ਹਰਪਾਲ ਰੰਧਾਵਾ ਸ਼ਾਮਲ ਹਨ। 10 ਨਵੰਬਰ ਨੂੰ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ‘ਚ ਸ਼ਾਨਦਾਰ ਸਮਾਗਮ ਹੋਵੇਗਾ, ਜਿਸ ਦੀ ਪ੍ਰਧਾਨਗੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਪਹਿਲੀ ਵਾਰ ਇਕੱਠੇ ਇਕ ਮੰਚ ‘ਤੇ 550 ਸਿੱਖ ਹਸਤੀਆਂ ਨੂੰ ਸਨਮਾਨਤ ਕੀਤਾ ਜਾਵੇਗਾ। ਸਮਾਰੋਹ ਨੂੰ ਸਫਲ ਬਣਾਉਣ ਲਈ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਨ੍ਹਾਂ ਦੀ ਟੀਮ ਦਿਨ-ਰਾਤ ਇਕ ਕਰ ਰਹੀ ਹੈ।
ਦੱਸਣਯੋਗ ਹੈ ਕਿ ਸਮਾਗਮ ਤੋਂ ਬਾਅਦ ਜਗਜੀਤ ਪੈਲੇਸ ‘ਚ ਖਾਣੇ ਦਾ ਇੰਤਜ਼ਾਮ ਕੀਤਾ ਜਾਵੇਗਾ। ਇਸ ਪੈਲੇਸ ਨੂੰ ਫਰਾਂਸ ਦੀ ਸ਼ਿਲਪਕਾਰੀ ਦਾ ਅਦਭੁੱਤ ਨਮੂਨਾ ਮੰਨਿਆ ਜਾਂਦਾ ਹੈ।
ਦੁਨੀਆਂ ‘ਚ ਵੱਖ-ਵੱਖ ਖੇਤਰਾਂ ‘ਚ ਸਫਲਤਾ ਦੇ ਝੰਡੇ ਗੱਡਣ ਵਾਲੀਆਂ ਹਸਤੀਆਂ ਦੀ ਮੇਜ਼ਬਾਨੀ ਮਹਾਰਾਜਾ ਕਪੂਰਥਲਾ ਦੇ ਵੰਸ਼ਜ ਬ੍ਰਿਗੇਡੀਅਰ ਸੁਖਜੀਤ ਸਿੰਘ ਅਤੇ ਟਿੱਕਾ ਸ਼ਤਰੂਜੀਤ ਸਿੰਘ ਕਰਨਗੇ।
ਇਸ ਸਮਾਗਮ ‘ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਜਨਰਲ ਵਿਕਰਮ ਸਿੰਘ ਸਮੇਤ ਜਨਰਲ ਜੇ.ਜੇ. ਸਿੰਘ ਜਮੂਨਾ ਆਟੋ ਦੇ ਐੱਮ.ਡੀ. ਰਣਦੀਪ ਸਿੰਘ ਜੌਹਰ, ਪ੍ਰੋਫੈਸ਼ਨਲ ਗੋਲਫਰ ਗਗਨਜੀਤ ਸਿੰਘ ਭੁੱਲਰ, ਅਭਿਨੇਤਾ ਸੰਨੀ ਦਿਓਲ, ਵਿਗਿਆਨੀ ਨਰਿੰਦਰ ਸਿੰਘ ਕਪਾਨੀ, ਪੰਜਾਬ ਸਾਹਿਤਕਾਰ ਸੁਰਜੀਤ ਪਾਤਰ, ਰਾਜਨੇਤਾ ਨਰਿੰਦਰ ਸਰਨ ਨੂੰ ਸਨਮਾਨਿਤ ਕੀਤਾ ਜਾਵੇਗਾ। ਫਿਨਲੈਂਡ ਦੇ ਸੰਸਦ ਮੈਂਬਰ ਰਣਦੀਪ ਸਿਘ ਸੋਢੀ, ਦੁਬਈ ਦੇ ਕਾਰੋਬਾਰੀ ਸੁਰਿੰਦਰ ਕੰਧਾਰੀ, ਹਾਂਗਕਾਂਗ ਦੇ ਕਾਰੋਬਾਰੀ ਪਾਲ ਕੋਹਲੀ ਅਤੇ ਚੀਨ ਦੇ ਵੱਡੇ ਕਾਰੋਬਾਰੀ ਠੁਕਰਾਲ ਦੇ ਨਾਂ ਵੀ ਇਸ ਸੂਚੀ ‘ਚ ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

ਗੈਰ ਕਾਨੂੰਨੀ ਪ੍ਰਵਾਸ ਨੇ ਉਜਾੜੇ ਮੂੰਹ ਪਾਇਆ ਪੰਜਾਬ

Read Full Article
    ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

ਅਮਰੀਕੀ ਸੈਨੇਟ ‘ਚ ਪਹਿਲੀ ਵਾਰ ਕੀਤੀ ਗਈ ਸਿੱਖ ਅਰਦਾਸ

Read Full Article
    ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

ਐਲਕ ਗਰੋਵ ਪੁਲਿਸ ਮੁਖੀ ਵੱਲੋਂ ਗੁਰਜਤਿੰਦਰ ਰੰਧਾਵਾ ਦਾ ਸਨਮਾਨ

Read Full Article
    ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

ਐਲਕ ਗਰੋਵ ਸਿਟੀ ਵੱਲੋਂ ਫੈਸਟੀਵਲ ਆਫ ਲਾਈਟਸ ਦਾ ਆਯੋਜਨ

Read Full Article
    ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

ਅਮਰੀਕੀ ਵਿਦੇਸ਼ ਵਿਭਾਗ ਕਮੇਟੀ ਦੀ ਸੁਣਵਾਈ ‘ਚ ਕਸ਼ਮੀਰ ਤੇ ਸਿੱਖਾਂ ਦੇ ਗੰਭੀਰ ਮਸਲੇ ‘ਤੇ ਭਾਰਤ ਨੂੰ ਕਰਨਾ ਪਿਆ ਸ਼ਰਮਿੰਦਗੀ ਦਾ ਸਾਹਮਣਾ

Read Full Article
    ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

ਹੰਟਸਮੈਨ ਅਤੇ ਨਵਾਡਾ ਸਟੇਟ ਸੀਨੀਅਰ ਉਲੰਪਿਕ ‘ਚ ਚਾਰ ਪੰਜਾਬੀਆਂ ਨੇ ਜਿੱਤੇ ਮੈਡਲ

Read Full Article
    ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

ਸੈਕਰਾਮੈਂਟੋ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਗੁਰਪੁਰਬ 25, 26, 27 ਅਕਤੂਬਰ ਨੂੰ

Read Full Article
    ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

ਕਾਂਗਰਸਮੈਨ ਰੋਅ ਖੰਨਾ ਦੇ ਦਾਦਾ ਜੀ ਮਹਾਤਮਾ ਗਾਂਧੀ ਦੇ ਸਨ ਬਹੁਤ ਨਜ਼ਦੀਕ

Read Full Article
    ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

ਸਿਆਟਲ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਗੁਰਪੁਰਬ ਬੜੀ ਸ਼ਰਧਾ ਨਾਲ ਮਨਾਇਆ

Read Full Article
    ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

ਸਿਆਟਲ ‘ਚ ਵਕੀਲ ਤਰਨ ਬੁੱਟਰ ਦੇ ਗ੍ਰਹਿ ‘ਚ ਮਾਤਾਵਾਂ ਤੇ ਬੀਬੀਆਂ ਦੀ ਮਿਲਣੀ ਸਮੇਂ ਭਰਪੂਰ ਮਨੋਰੰਜਨ

Read Full Article
    ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

ਸਿਆਟਲ ‘ਚ ਸਮਾਜ ਸੇਵੀ ਸੰਸਥਾ ‘ਸੋਚ’ ਵੱਲੋਂ ਵੀਜ਼ਾ ਕੈਂਪ ਲਗਵਾਇਆ

Read Full Article
    ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

ਆਈ.ਐੱਸ. ਨਾਲ ਮੁਕਾਬਲੇ ਲਈ ਅਮਰੀਕੀ ਫ਼ੌਜੀਆਂ ਨੂੰ ਭੇਜਿਆ ਜਾ ਰਿਹਾ ਹੈ ਇਰਾਕ

Read Full Article
    ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

ਪੂਰਬ ਸੀਰੀਆ ਤੋਂ ਹਟਾਏ ਜਾ ਰਹੇ ਅਮਰੀਕੀ ਫ਼ੌਜੀ ਪੱਛਮੀ ਇਰਾਕ ‘ਚ ਕੀਤੇ ਜਾਣਗੇ ਤਾਇਨਾਤ

Read Full Article
    ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

ਅਮਰੀਕਾ ਵਿਚ ਗੂਗਲ ਨੇ ਡਰੋਨ ਰਾਹੀਂ ਪਹਿਲੀ ਡਲਿਵਰੀ ਕੀਤੀ

Read Full Article
    ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਾਲੇ ਦੋ-ਪੱਖੀ ਰੱਖਿਆ ਵਪਾਰ 18 ਅਰਬ ਡਾਲਰ ਤੱਕ ਪਹੁੰਚਣ ਦੀ ਸੰਭਾਵਨਾ

Read Full Article