PUNJABMAILUSA.COM

550 ਸਾਲਾ ਦਿਵਸ ‘ਤੇ ਕੈਲਗਰੀ ‘ਵਰਸਿਟੀ ‘ਚ ਹੋਵੇਗਾ ਸਮਾਗਮ

550 ਸਾਲਾ ਦਿਵਸ ‘ਤੇ ਕੈਲਗਰੀ ‘ਵਰਸਿਟੀ ‘ਚ ਹੋਵੇਗਾ ਸਮਾਗਮ

550 ਸਾਲਾ ਦਿਵਸ ‘ਤੇ ਕੈਲਗਰੀ ‘ਵਰਸਿਟੀ ‘ਚ ਹੋਵੇਗਾ ਸਮਾਗਮ
February 15
14:34 2019

ਕੈਲਗਰੀ, 15 ਫਰਵਰੀ (ਪੰਜਾਬ ਮੇਲ)-ਕਲਾਸੀਕਲ ਹਿੰਦੁਸਤਾਨੀ ਸੰਗੀਤ ਦੇ ਪ੍ਰਚਾਰ-ਪ੍ਰਸਾਰ ‘ਚ ਪਿਛਲੇ ਲੰਬੇ ਸਮੇਂ ਤੋਂ ਲੱਗੀ ਸੰਸਥਾ ਸਰਬ ਅਕਾਲ ਮਿਊਜ਼ਿਕ ਸੁਸਾਇਟੀ ਦੀ ਇਕ ਵਿਸ਼ੇਸ਼ ਮੀਟਿੰਗ ‘ਚ ਐਲਾਨ ਕੀਤਾ ਗਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਆਗਮਨ ਦਿਵਸ ਦੇ ਸਬੰਧ ‘ਚ ਦੋ ਪ੍ਰੋਗਰਾਮ ਕਰਵਾਏ ਜਾਣਗੇ। ਇਸ ਮੀਟਿੰਗ ਦੀ ਪ੍ਰਧਾਨਗੀ ਸੰਸਥਾ ਦੇ ਪ੍ਰਧਾਨ ਹਰਜੀਤ ਸਿੰਘ ਨੇ ਕੀਤੀ। ਇਸ ਮੌਕੇ ਸੰਸਥਾ ਦੀ ਕਾਰਜਕਾਰਨੀ ਦੇ ਮੈਂਬਰ ਵੀ ਹਾਜ਼ਰ ਸਨ। ਸਭਾ ਵੱਲੋਂ ਬੀਬਾ ਅਨੰਨਿਆ ਬਿਸਵਾਸ ਨੇ ਦੱਸਿਆ ਕਿ ਇਸ ਸਾਲ ਪ੍ਰੋਗਰਾਮ ਨੂੰ ਦੋ ਹਿੱਸਿਆਂ ‘ਚ ਵੰਡਿਆ ਗਿਆ ਹੈ ‘ਸੋ ਕਿਉ ਮੰਦਾ ਆਖੀਐ…’ ਦੇ ਵਿਸ਼ੇ ‘ਤੇ ਪਹਿਲਾ ਪ੍ਰੋਗਰਾਮ ਨੈਸ਼ਨਲ ਮਿਊਜ਼ਿਕ ਸੈਂਟਰ, ਕੈਲਗਰੀ ‘ਚ 6 ਅਪ੍ਰੈਲ ਨੂੰ ਹੋਵੇਗਾ। ਪਹਿਲੇ ਹਿੱਸੇ ‘ਚ ਉਸਤਾਦ ਨਵਾਬ ਖ਼ਾਨ (ਸੰਤੂਰ), ਇਲਿਆਸ ਖ਼ਾਨ (ਸਾਰੰਗੀ), ਉਸਤਾਦ ਹਨੀਫ਼ ਖ਼ਾਨ (ਤਬਲਾ), ਮਾਸਟਰ ਅਯਾਨ ਖ਼ਾਨ (15 ਸਾਲ, ਸਰੰਗੀ, ਤਬਲਾ, ਵੋਕਲ), ਇੰਦਰਾਣੀ ਮੁਖਰਜੀ (ਵੋਕਲਿਸਟ), ਦੇਵਪ੍ਰਿਆ-ਸ਼ੁਚਿਸਮਿਤਾ ਚੈਟਰਜੀ ਭੈਣਾਂ (ਬੰਸਰੀ) ਸ਼ਾਮਲ ਹੋਣਗੀਆਂ।
ਦੂਜਾ ਪ੍ਰੋਗਰਾਮ ‘ਸਭੈ ਸਾਂਝੀਵਾਲ ਸਦਾਇਨ…’ ਆਧਾਰਿਤ ਹੋਵੇਗਾ। ਇਨ੍ਹਾਂ ਦੋਵਾਂ ਪ੍ਰੋਗਰਾਮਾਂ ‘ਚ ਹਿੰਦੂਆਂ-ਸਿੱਖਾਂ-ਮੁਸਲਮਾਨਾਂ ਨੂੰ ਸੱਦਾ ਭੇਜਿਆ ਗਿਆ ਹੈ ਤੇ ਉਨ੍ਹਾਂ ਵੱਲੋਂ ਇਸ ‘ਚ ਸ਼ਾਮਲ ਹੋਣ ਦੀ ਬੇਨਤੀ ਪ੍ਰਵਾਨ ਕਰ ਲਈ ਗਈ ਹੈ। ਸੰਗੀਤਕ ਪ੍ਰੋਗਰਾਮ 13 ਅਤੇ 14 ਸਤੰਬਰ ਨੂੰ ਯੂਨੀਵਰਸਿਟੀ ਆਫ ਕੈਲਗਰੀ ਦੇ ਰੋਜ਼ਾ ਸੈਂਟਰ ‘ਚ ਹੋਵੇਗਾ। ਇਸ ‘ਚ ਡਾ. ਸੰਗੀਤਾ ਸ਼ੰਕਰ (ਵਾਇਲਨਿਸਟ), ਗੁਰਦਿਆਲ ਰਾਇਤ (ਤਬਲਾ), ਪੰ. ਸ਼ੁਭੰਕਰ ਬੈਨਰਜੀ (ਤਬਲਾ), ਪੰ. ਹਿੰਡੋਲ ਮਜੂਮਦਾਰ ਵਰਗੇ ਉੱਘੇ ਸ਼ਾਸਤਰੀ ਸੰਗੀਤ ਕਲਾਕਾਰ ਹਾਜ਼ਰੀ ਲਗਵਾਉਣਗੇ। ਇਸ ਮੌਕੇ ਦੋਵੇਂ ਪ੍ਰੋਗਰਾਮਾਂ ਦੇ ਪੋਸਟਰ ਵੀ ਰਿਲੀਜ਼ ਕੀਤੇ ਗਏ। ਸ਼ਕੀਲ ਚੁਗਤਾਈ, ਰਾਜੇਸ਼ ਗੰਗਾਹਰ, ਹਰਭਜਨ ਢਿੱਲੋਂ , ਜਸ ਚਾਹਲ ਨੇ ਵੀ ਆਪੋ ਆਪਣੇ ਵਿਚਾਰ ਪ੍ਰਗਟ ਕੀਤੇ ਤੇ ਦੋਵੇਂ ਪ੍ਰੋਗਰਾਮਾਂ ਨੂੰ ਸਫ਼ਲ ਬਣਾਉਣ ਲਈ ਸਾਰਿਆਂ ਤੋਂ ਸਹਿਯੋਗ ਦੀ ਮੰਗ ਕੀਤੀ ਗਈ।
*****************************

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

ਅਮਰੀਕੀ ਸੰਸਦ ਮੈਂਬਰਾਂ ਨੇ ਟਰੰਪ ਖਿਲਾਫ 2 ਦੋਸ਼ਾਂ ਨੂੰ ਦਿੱਤੀ ਮਨਜ਼ੂਰੀ

Read Full Article
    ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

ਅਮਰੀਕੀ ਸਾਂਸਦ ਵੱਲੋਂ ਭਾਰਤ ਨੂੰ ਨਾਟੋ ਪਲੱਸ 5 ਦੇਸ਼ਾਂ ਦੇ ਸਮੂਹ ‘ਚ ਸ਼ਾਮਲ ਕਰਨ ਦਾ ਸਮਰਥਨ

Read Full Article
    ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

ਅਮਰੀਕਾ-ਚੀਨ ਵਿਚਾਲੇ ਜਲਦ ਹੋ ਸਕਦੈ ਵਪਾਰ ਸਮਝੌਤੇ ਦਾ ਰਸਮੀ ਐਲਾਨ

Read Full Article
    ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

ਅਮਰੀਕਾ ਵੱਲੋਂ ਮੱਧਮ ਦੂਰੀ ਤਕ ਮਾਰ ਕਰਨ ਵਾਲੀ ਮਿਜ਼ਾਈਲ ਦਾ ਪ੍ਰੀਖਣ

Read Full Article
    ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

ਸਵੀਡਨ ਦੀ 16 ਸਾਲ ਦੀ ਗ੍ਰੇਟਾ ਥਨਬਰਗ ਬਣੀ ਟਾਈਮ ਮੈਗਜ਼ੀਨ ਦੀ ‘ਪਰਸਨ ਆਫ ਦਿ ਈਅਰ’

Read Full Article
    ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

ਟਰੰਪ ਪ੍ਰਸ਼ਾਸਨ ਨੇ ਈਰਾਨ ‘ਤੇ ਲਗਾਈਆਂ ਨਵੀਆਂ ਪਾਬੰਦੀਆਂ

Read Full Article
    ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

ਟਰੰਪ ਦੇ ਮੈਕਸਿਕੋ ਸਰਹੱਦ ‘ਤੇ 450 ਮੀਲ ਲੰਬੀ ਦੀਵਾਰ ਬਣਾਉਣ ਦੇ ਯਤਨਾਂ ਨੂੰ ਜ਼ੋਰਦਾਰ ਝਟਕਾ

Read Full Article
    ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

ਕੈਪਟਨ ਸਰਕਾਰ ਸੰਕਟ ‘ਚ ਫਸੀ; ਸਿੱਧੂ ਉਭਰਨ ਲੱਗੇ

Read Full Article
    ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

ਕੈਲੀਫੋਰਨੀਆ ‘ਚ ਦਸਤਾਰਧਾਰੀ ਸਿੱਖ ਪਰਗਟ ਸੰਧੂ ਬਣੇ ਗਾਲਟ ਸਿਟੀ ਦੇ ਮੇਅਰ

Read Full Article
    ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

ਅਮਰੀਕੀ ਦੇ ਰਾਸ਼ਟਰਪਤੀ ਦੀ ਚੋਣ ਲਈ ਉਮੀਦਵਾਰਾਂ ਦੀ ਸੂਚੀ ਜਾਰੀ

Read Full Article
    ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

ਰੋਜ਼ਵਿਲ ਸਿਟੀ ਵੱਲੋਂ ਨਵੰਬਰ ਮਹੀਨੇ ਸਿੱਖ ਜਾਗਰੂਕਤਾ ਅਤੇ ਧੰਨਵਾਦ ਮਹੀਨੇ ਵਜੋਂ ਮਿਲੀ ਮਾਨਤਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

ਅਮਰੀਕੀ ਰਾਸ਼ਟਰਪਤੀ ਚੋਣਾਂ; ਉਮੀਦਵਾਰੀ ਦੀ ਦੌੜ ‘ਚ ਬਿਡੇਨ ਸਭ ਤੋਂ ਅੱਗੇ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਜਗਪਾਲ ਸਿੰਘ ਪਾਲ ਨੂੰ 3 ਸਾਲ ਦੀ ਸਜ਼ਾ

Read Full Article
    ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

ਅਮਰੀਕਾ ਵਿੱਚ ਸਿੱਖ ਡਰਾਈਵਰ ਨਸਲੀ ਹਮਲੇ ਦਾ ਹੋਇਆ ਸ਼ਿਕਾਰ

Read Full Article
    ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

ਲਾਸ ਏਂਜਲਸ ‘ਚ ਰਿਸ਼ਵਤ ਦੇਣ ਦੇ ਮਾਮਲੇ ‘ਚ ਪੰਜਾਬੀ ਵਿਅਕਤੀ ਨੂੰ 3 ਸਾਲ ਦੀ ਸਜ਼ਾ

Read Full Article