PUNJABMAILUSA.COM

550 ਸਾਲਾ ਪ੍ਰਕਾਸ਼ ਪੁਰਬ : ‘ਨਨਕਾਣਾ ਸਾਹਿਬ’ ਰੂਹਾਨੀਅਤ ਦੇ ਰੰਗ ‘ਚ ਰੰਗਿਆ

550 ਸਾਲਾ ਪ੍ਰਕਾਸ਼ ਪੁਰਬ : ‘ਨਨਕਾਣਾ ਸਾਹਿਬ’ ਰੂਹਾਨੀਅਤ ਦੇ ਰੰਗ ‘ਚ ਰੰਗਿਆ

550 ਸਾਲਾ ਪ੍ਰਕਾਸ਼ ਪੁਰਬ : ‘ਨਨਕਾਣਾ ਸਾਹਿਬ’ ਰੂਹਾਨੀਅਤ ਦੇ ਰੰਗ ‘ਚ ਰੰਗਿਆ
November 07
22:45 2019

ਅੰਮ੍ਰਿਤਸਰ,7 ਨਵੰਬਰ (ਪੰਜਾਬ ਮੇਲ)- ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਦਾ ਜਨਮ ਅਸਥਾਨ ਨਨਕਾਣਾ ਸਾਹਿਬ ਰੂਹਾਨੀਅਤ ਦੇ ਰੰਗ ‘ਚ ਰੰਗਿਆ ਗਿਆ ਹੈ। ਸ੍ਰੀ ਨਨਕਾਣਾ ਸਾਹਿਬ ਵਿਖੇ ਪ੍ਰਕਾਸ਼ ਪੁਰਬ ਸਬੰਧੀ ਦੇਸ਼-ਵਿਦੇਸ਼ ਤੋਂ ਰੋਜ਼ਾਨਾ ਹਜ਼ਾਰਾਂ ਦੀ ਤਾਦਾਦ ‘ਚ ਸੰਗਤਾਂ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀ ਆਮਦ ਨੂੰ ਲੈ ਕੇ ਪਾਕਿਸਤਾਨ ਸਰਕਾਰ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭ ਪੁਖਤਾ ਪ੍ਰਬੰਧ ਬਾਖੂਬੀ ਕੀਤੇ ਗਏ ਹਨ। ਸ੍ਰੀ ਨਨਕਾਣਾ ਸਾਹਿਬ ਦੇ ਆਸ-ਪਾਸ ਰਹਿਣ ਵਾਲੇ ਲੋਕਾਂ ਨੇ ਪ੍ਰਕਾਸ਼ ਪੁਰਬ ਦੀ ਖੁਸ਼ੀ ‘ਚ ਆਪੋ-ਆਪਣੇ ਘਰ ਸੁੰਦਰ ਲਾਈਟਾਂ ਲਵਾ ਕੇ ਰੁਸ਼ਨਾਏ ਹੋਏ ਹਨ ਤੇ ਆਈ ਸੰਗਤ ਦਾ ਬੜੇ ਉਤਸ਼ਾਹ ਨਾਲ ਸਵਾਗਤ ਕਰ ਰਹੇ ਹਨ। ਸ੍ਰੀ ਨਨਕਾਣਾ ਸਾਹਿਬ ਵਿਖੇ ਦੇਸ਼-ਵਿਦੇਸ਼ ਤੋਂ ਪਹੁੰਚ ਰਹੀਆਂ ਸੰਗਤਾਂ ਵੀ ਆਪਣੇ-ਆਪ ਨੂੰ ਵੱਡੇ ਭਾਗਾਂ ਵਾਲੀਆਂ ਮੰਨ ਰਹੀਆਂ ਹਨ ਤੇ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨਛੋਹ ਪ੍ਰਾਪਤ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰ ਕੇ ਬਾਗੋਬਾਗ ਹੋ ਰਹੀਆਂ ਹਨ।
ਇਸ ਮੌਕੇ ਸਿੱਖ ਕੌਮ ਦੇ ਮਹਾਨ ਵਿਦਵਾਨ ਗਿਆਨੀ ਪਿੰਦਰਪਾਲ ਸਿੰਘ ਨੇ ਸ੍ਰੀ ਨਨਕਾਣਾ ਸਾਹਿਬ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ‘ਤੇ ਵਿਸਥਾਰ ਨਾਲ ਚਾਨਣਾ ਪਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ਦੇ ਸਰਪ੍ਰਸਤ ਭਾਈ ਪਰਮਜੀਤ ਸਿੰਘ ਖਾਲਸਾ ਤੇ ਭਾਈ ਮੇਜਰ ਸਿੰਘ ਖਾਲਸਾ ਨੇ ਸਮੂਹ ਸੰਗਤਾਂ ਨੂੰ ਬਾਬਾ ਜੀ ਵੱਲੋਂ ਦਿੱਤੇ ਗਏ ਉਪਦੇਸ਼ ‘ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ’ ਨੂੰ ਆਪਣੇ ਜੀਵਨ ‘ਚ ਧਾਰਨ ਲਈ ਪ੍ਰੇਰਿਆ ਅਤੇ 550 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ‘ਤੇ ਖੰਡੇ ਬਾਟੇ ਦਾ ਅੰਮ੍ਰਿਤ ਛਕਣ ਦੀ ਅਪੀਲ ਵੀ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

ਅਮਰੀਕਾ ‘ਚ ਸਿੱਖਾਂ ਵਿਰੁੱਧ ਨਸਲੀ ਹਮਲਿਆਂ ‘ਚ ਵਾਧਾ ਚਿੰਤਾ ਦਾ ਵਿਸ਼ਾ

Read Full Article
    ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

ਸਿੱਖ ਧਰਮ ਅਮਰੀਕਾ ‘ਚ ਨਸਲੀ ਨਫਰਤੀ ਅਪਰਾਧ ਝੱਲਣ ਦੇ ਮਾਮਲੇ ‘ਚ ਤੀਜੇ ਨੰਬਰ ‘ਤੇ

Read Full Article
    ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਅਮਰੀਕਾ ‘ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

Read Full Article
    ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

ਸਿਆਟਲ ‘ਚ ਧਾਰਮਿਕ ਪੰਜਾਬੀ ਨਾਟਕ ”ਮਿੱਟੀ ਧੁੰਦ ਜੱਗ ਚਾਨਣ ਹੋਇਆ” 24 ਨਵੰਬਰ ਨੂੰ

Read Full Article
    ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

ਜਸਪ੍ਰੀਤ ਸਿੰਘ ਅਟਾਰਨੀ ਦਾ ਦੂਸਰਾ ਧਾਰਮਿਕ ਗੀਤ ‘ਗੁਰੂ ਨਾਨਕ ਸਾਹਿਬ ਜੀ ਦੀ ਮਹਿਮਾ’

Read Full Article
    ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

Read Full Article
    ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

ਇੰਨਕੋਰ ਸੀਨੀਅਰ ਖੇਡਾਂ ‘ਚ ਪੰਜਾਬੀ ਚੋਬਰਾਂ ਨੇ ਵਿਖਾਏ ਜੌਹਰ

Read Full Article
    ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

ਫਰਿਜ਼ਨੋ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ ‘ਤੇ 6 ਜ਼ਖਮੀਂ

Read Full Article
    ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

ਹਿਊਸਟਨ ਪੁਲਿਸ ਨੇ ਸੰਦੀਪ ਧਾਲੀਵਾਲ ਦੇ ਸਨਮਾਨ ‘ਚ ਸਿੱਖ ਅਫਸਰਾਂ ਲਈ ਕੀਤੀ ਡ੍ਰੈੱਸ ਕੋਡ ‘ਚ ਤਬਦੀਲੀ

Read Full Article
    ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

ਗੁਰਦੁਆਰਾ ਅਨੰਦਗੜ੍ਹ ਸਾਹਿਬ ਕਰਮਨ ਵਿਖੇ ਗੁਰਪੁਰਬ ‘ਤੇ ਵਿਸ਼ੇਸ਼ ਸਮਾਗਮ ਕਰਵਾਏ

Read Full Article
    ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

ਗੈਰ ਕਾਨੂੰਨ ਪ੍ਰਵਾਸੀਆਂ ਨੂੰ ਅਮਰੀਕਾ ‘ਚ ਨਹੀਂ ਮਿਲੇਗੀ ਪਨਾਹ!

Read Full Article
    ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

ਟਰੰਪ ਸਰਕਾਰ ਵੱਲੋਂ ਹਿਰਾਸਤੀ ਕੇਂਦਰਾਂ ‘ਚ ਡੱਕੇ ਪ੍ਰਵਾਸੀਆਂ ਨੂੰ ਡਿਪੋਰਟ ਕਰਨਾ ਹੋਇਆ ਮੁਸ਼ਕਲ

Read Full Article
    ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

ਇਮੀਗ੍ਰੇਸ਼ਨ ਦੇ ਹਿਰਾਸਤ ਕੇਂਦਰਾਂ ‘ਚ ਇਕ ਲੱਖ ਤੋਂ ਜ਼ਿਆਦਾ ਬੱਚੇ

Read Full Article
    ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

ਅਮਰੀਕੀ ਔਰਤ ਨਾਲ ਜਬਰ-ਜ਼ਨਾਹ ਦੇ ਦੋਸ਼ੀ ਭਾਰਤੀ ਵਿਅਕਤੀ ‘ਤੇ ਚੱਲੇਗਾ ਮੁਕੱਦਮਾ

Read Full Article
    ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

ਫੁਟਬਾਲ ਮੈਚ ਵੇਖ ਰਹੇ ਪਰਿਵਾਰ ‘ਤੇ ਅਨ੍ਹੇਵਾਹ ਫਾਇਰਿੰਗ, 4 ਦੀ ਮੌਤ

Read Full Article