PUNJABMAILUSA.COM

13ਵੇਂ ਮਿਸ ਵਰਲਡ ਪੰਜਾਬਣ ਦੇ ਮੁਕਾਬਲੇ ‘ਚ ਹਰਿਆਣਾ ਦੀ ਗੁਰਪ੍ਰੀਤ ਕੌਰ ਬਣੀ ਮਿਸ ਪੰਜਾਬਣ

 Breaking News

13ਵੇਂ ਮਿਸ ਵਰਲਡ ਪੰਜਾਬਣ ਦੇ ਮੁਕਾਬਲੇ ‘ਚ ਹਰਿਆਣਾ ਦੀ ਗੁਰਪ੍ਰੀਤ ਕੌਰ ਬਣੀ ਮਿਸ ਪੰਜਾਬਣ

13ਵੇਂ ਮਿਸ ਵਰਲਡ ਪੰਜਾਬਣ ਦੇ ਮੁਕਾਬਲੇ ‘ਚ ਹਰਿਆਣਾ ਦੀ ਗੁਰਪ੍ਰੀਤ ਕੌਰ ਬਣੀ ਮਿਸ ਪੰਜਾਬਣ
November 12
17:32 2017

ਟੋਰਾਂਟੋ, 12 ਨਵੰਬਰ (ਪੰਜਾਬ ਮੇਲ)– ਕੈਨੇਡਾ ’ਚ ਪਹਿਲੀ ਵਾਰ ਹੋਏ 13ਵੇਂ ਮਿਸ ਵਰਲਡ ਪੰਜਾਬਣ ਮੁਕਾਬਲੇ ਵਿੱਚ ਹਰਿਆਣਾ ਦੀ ਗੁਰਪ੍ਰੀਤ ਕੌਰ ਨੇ ਪਹਿਲੇ ਸਥਾਨ ’ਤੇ ਰਹਿ ਕੇ ਖ਼ਿਤਾਬ ਆਪਣੇ ਨਾਂ ਕੀਤਾ। ਦਿੱਲੀ ਦੀ ਸਿਮਰਨ ਬੰਮਰਾ ਫਸਟ ਰਨਰ ਅੱਪ ਅਤੇ ਵਿਨੀਪੈੱਗ (ਕੈਨੇਡਾ) ਦੀ ਸੁਖਦੀਪ ਕੌਰ ਸੈਕਿੰਡ ਰਨਰ ਅੱਪ ਰਹੀ।
ਇਸ ਮੁਕਾਬਲੇ ਵਿੱਚ ਭਾਰਤੀ ਪੰਜਾਬ, ਆਸਟਰੇਲੀਆ, ਜਰਮਨੀ, ਇੰਗਲੈਂਡ, ਅਮਰੀਕਾ ਤੋਂ ਇਲਾਵਾ ਕੈਨੇਡਾ ਦੇ ਕਈ ਸ਼ਹਿਰਾਂ ਤੋਂ ਕੁੱਲ 13 ਮੁਟਿਆਰਾਂ ਨੇ ਭਾਗ ਲਿਆ ਜਿਨ੍ਹਾਂ ਗਿੱਧਾ, ਹਾਊਸ ਹੋਲਡ, ਵਿਰਾਸਤ, ਬੋਲ-ਬਾਣੀ ਆਦਿ ਦੇ ਚਾਰ ਗੇੜਾਂ ਵਿੱਚ ਹਿੱਸਾ ਲਿਆ। ‘ਸੱਭਿਆਚਾਰਕ ਸੱਥ ਪੰਜਾਬ’ ਦੇ ਮੋਢੀ ਜਸਮੇਰ ਸਿੰਘ ਢੱਟ ਦੀ ਅਗਵਾਈ ’ਚ 1993 ਤੋਂ ਹੁੰਦੇ ਆ ਰਹੇ ਇਨ੍ਹਾਂ ਮੁਕਾਬਲਿਆਂ ਨੂੰ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਐਂਤਕੀ ਪਹਿਲੀ ਵਾਰ ਇਹ ਮੁਕਾਬਲਾ ਪੰਜਾਬ ਤੋਂ ਬਾਹਰ ‘ਵਤਨੋਂ ਦੂਰ ਟੀਵੀ ਨੈੱਟਵਰਕ’ ਦੇ ਸੰਚਾਲਕ ਸੁੱਖੀ ਨਿੱਜਰ ਦੇ ਸਹਿਯੋਗ ਨਾਲ ਟੋਰਾਂਟੋ ’ਚ ਕਰਾਇਆ ਗਿਆ। ਸਮਾਗਮ ਦੇ ਬੁਲਾਰੇ ਗੁਰਮਿੰਦਰ ਆਹਲੂਵਾਲੀਆ ਨੇ ਦੱਸਿਆ ਕਿ ਲੁਧਿਆਣਾ ਦੇ ਪ੍ਰਸਿੱਧ ਵਪਾਰੀ ਸੋਨੂੰ ਨੀਲੀਬਾਰ ਨੇ ਉਚੇਚੇ ਤੌਰ ’ਤੇ ਪਹੁੰਚ ਕੇ ਮੁਟਿਆਰਾਂ ਦੀਆਂ ਪੁਸ਼ਾਕਾਂ ਤਿਆਰ ਕੀਤੀਆਂ ਸਨ। ਸਟੇਜ ਸੰਚਾਲਨ ਨਿਰਮਲ ਜੌੜਾ ਅਤੇ ਰਮਨਜੀਤ ਭੱਟੀ ਨੇ ਕੀਤਾ। ਗਾਇਕਾ ਅਮਰ ਨੂਰੀ, ਫਿਲਮ ਨਿਰਦੇਸ਼ਕ ਗੁਰਬੀਰ ਗਰੇਵਾਲ ਅਤੇ ਪਾਕਿਸਤਾਨੀ ਗਾਇਕਾ ਫਰਵਾ ਖਾਨ ਨੇ ਜੱਜਾਂ ਦੀ ਭੂਮਿਕਾ ਨਿਭਾਈ। ਇਸ ਮੌਕੇ ਗਾਇਕ ਦਿਲਜਾਨ ਅਤੇ ਮੰਡੇਰ ਭਰਾਵਾਂ ਨੇ ਮਨੋਰੰਜਨ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article