PUNJABMAILUSA.COM

6 ਜੂਨ 1984 ਤੱਕ ਸੰਤ ਭਿੰਡਰਾਂਵਾਲਿਆਂ ਖਿਲਾਫ ਨਹੀਂ ਦਰਜ ਸੀ ਕੋਈ ਐਫ.ਆਈ.ਆਰ.

6 ਜੂਨ 1984 ਤੱਕ ਸੰਤ ਭਿੰਡਰਾਂਵਾਲਿਆਂ ਖਿਲਾਫ ਨਹੀਂ ਦਰਜ ਸੀ ਕੋਈ ਐਫ.ਆਈ.ਆਰ.

6 ਜੂਨ 1984 ਤੱਕ ਸੰਤ ਭਿੰਡਰਾਂਵਾਲਿਆਂ ਖਿਲਾਫ ਨਹੀਂ ਦਰਜ ਸੀ ਕੋਈ ਐਫ.ਆਈ.ਆਰ.
June 07
09:18 2017


ਚੰਡੀਗੜ੍ਹ, 7 ਜੂਨ (ਪੰਜਾਬ ਮੇਲ)- ਮਨੁੱਖੀ ਅਧਿਕਾਰਾਂ ਬਾਰੇ ਸੰਸਥਾ ਜਸਟਿਸ ਫਾਊਂਡੇਸਨ ਦੇ ਮੈਂਬਰ ਨਵਦੀਪ ਗੁਪਤਾ ਵੱਲੋਂ ਚੰਡੀਗੜ੍ਹ ਪ੍ਰੈੱਸ ਕੱਲਬ ਵਿਖੇ ਪੱਤਰਕਾਰਾਂ ਨੂੰ ਜਾਣਕਾਰੀ ਦਿੱਤੀ ਗਈ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਖ਼ਿਲਾਫ਼ 6 ਜੂਨ 1984 ਤੱਕ ਨਾ ਤਾਂ ਕਿਤੇ ਵੀ ਕੋਈ ਐਫ.ਆਈ.ਆਰ. ਦਰਜ ਹੋਈ ਤੇ ਨਾ ਹੀ ਉਨ੍ਹਾਂ ਨੂੰ ਅੱਤਵਾਦੀ ਐਲਾਨਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਉਕਤ ਖੁਲਾਸਾ ਆਰ.ਟੀ.ਆਈ. ‘ਚ ਮੰਗੀ ਜਾਣਕਾਰੀ ਪ੍ਰਾਪਤ ਹੋਣ ਮਗਰੋਂ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਬਾਰੇ ਜਾਣਕਾਰੀ ਆਰ.ਟੀ.ਆਈ. ਤਹਿਤ ਅੰਮ੍ਰਿਤਸਰ ਪੁਲਿਸ ਨੇ ਉਨ੍ਹਾਂ ਨੂੰ ਭੇਜੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਵਿਭਾਗ ਤੋਂ ਮੰਗੀ ਜਾਣਕਾਰੀ ‘ਚ ਦੱਸਿਆ ਗਿਆ ਹੈ ਕਿ ਸਾਕਾ ਨੀਲਾ ਤਾਰਾ ਤੋਂ ਬਾਅਦ ਸੰਤ ਭਿੰਡਰਾਂਵਾਲਿਆਂ, ਭਾਈ ਅਮਰੀਕ ਸਿੰਘ ਤੇ 34 ਹੋਰਨਾਂ ਦੀਆਂ ਲਾਸ਼ਾਂ ਹਥਿਆਰਾਂ ਸਮੇਤ ਅਕਾਲ ਤਖ਼ਤ ਸਾਹਿਬ ਦੀ ਹੇਠਲੀ ਮੰਜ਼ਿਲ ਤੋਂ ਮਿਲੀਆਂ ਸਨ ਤੇ ਇਸ ਸਬੰਧੀ ਫੌਜ ਨੇ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article
    ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

ਹੁਣ ਆਇਲੈੱਟਸ ਦਾ ਕੈਂਸਰ ਚਿੰਬੜਿਆ ਪੰਜਾਬ ਨੂੰ

Read Full Article
    ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੈਮੋਕ੍ਰੇਟਿਕ ਕੰਨਵੈਨਸ਼ਨ ‘ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 11 ਅਗਸਤ ਨੂੰ

Read Full Article