PUNJABMAILUSA.COM

60% ਅਮਰੀਕੀ ਲੋਕ ਟਰੰਪ ਦੇ ਕੰਮਕਾਜ ਤੋਂ ਨਾਖੁਸ਼

 Breaking News

60% ਅਮਰੀਕੀ ਲੋਕ ਟਰੰਪ ਦੇ ਕੰਮਕਾਜ ਤੋਂ ਨਾਖੁਸ਼

60% ਅਮਰੀਕੀ ਲੋਕ ਟਰੰਪ ਦੇ ਕੰਮਕਾਜ ਤੋਂ ਨਾਖੁਸ਼
September 01
14:02 2018

ਵਾਸ਼ਿੰਗਟਨ, 1 ਸਤੰਬਰ (ਪੰਜਾਬ ਮੇਲ) -ਅਮਰੀਕਾ ਦੇ ਕਰੀਬ 60 ਪ੍ਰਤੀਸ਼ਤ ਲੋਕਾਂ ਨੇ ਰਾਸ਼ਟਰਪਤੀ ਟਰੰਪ ਦੇ ਕੰਮਕਾਜ ਨੂੰ ਨਾਮਨਜ਼ੂਰ ਕਰ ਦਿੱਤਾ ਹੈ ਅਤੇ ਇਨ੍ਹਾਂ ਵਿਚੋਂ ਕਰੀਬ ਅੱਧੇ ਲੋਕਾਂ ਨੇ ਮਹਾਂਦੋਸ਼ ਦਾ ਸਮਰਥਨ ਕੀਤਾ ਹੈ। ਸ਼ੁੱਕਰਵਾਰ ਨੂੰ ਪ੍ਰਕਾਸ਼ਤ ‘ਵਾਸ਼ਿੰਗਟਨ ਪੋਸਟ-ਏਬੀਸੀ ਨਿਊਜ਼’ ਸਰਵੇਖਣ ਦੇ ਅਨੁਸਾਰ ਸਿਰਫ 30 ਪ੍ਰਤੀਸ਼ਤ ਲੋਕਾਂ ਨੇ ਹੀ ਟਰੰਪ ਦੁਆਰਾ ਵਾਈਟ ਹਾਊਸ ਵਿਚ ਕੀਤੇ ਗਏ ਕੰਮਕਾਜ ਨੂੰ ਸਵੀਕਾਰਿਆ ਹੈ। ਅਪ੍ਰੈਲ ਵਿਚ ਕੀਤੇ ਗਏ ਆਖਰੀ ਪੋਸਟ ਏਬੀਸੀ ਦੇ ਸਰਵੇਖਣ ਵਿਚ ਟਰੰਪ ਦੇ ਸਮਰਥਨ ਵਿਚ 40 ਪ੍ਰਤੀਸ਼ਤ ਅਤੇ ਉਨ੍ਹਾਂ ਦੇ ਖ਼ਿਲਾਫ਼ 56 ਪ੍ਰਤੀਸ਼ਤ ਲੋਕਾਂ ਨੇ ਅਪਣੇ ਵਿਚਾਰ ਜ਼ਾਹਰ ਕੀਤੇ ਸਨ। ਇਸ ਤਾਜ਼ਾ ਸਰਵੇਖਣ ਵਿਚ 1003 ਜਣਿਆਂ ਨੇ ਹਿੱਸਾ ਲਿਆ, ਜੋ 26 ਅਗਸਤ 29 ਅਗਸਤ ਦੇ ਵਿਚ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ