PUNJABMAILUSA.COM

60 ਫੀਸਦੀ ਅਮਰੀਕੀਆਂ ਦੀ ਨਜ਼ਰ ‘ਚ ਟਰੰਪ ਰਾਸ਼ਟਰਪਤੀ ਅਹੁਦੇ ਦੇ ਲਾਇਕ ਨਹੀਂ

60 ਫੀਸਦੀ ਅਮਰੀਕੀਆਂ ਦੀ ਨਜ਼ਰ ‘ਚ ਟਰੰਪ ਰਾਸ਼ਟਰਪਤੀ ਅਹੁਦੇ ਦੇ ਲਾਇਕ ਨਹੀਂ

60 ਫੀਸਦੀ ਅਮਰੀਕੀਆਂ ਦੀ ਨਜ਼ਰ ‘ਚ ਟਰੰਪ ਰਾਸ਼ਟਰਪਤੀ ਅਹੁਦੇ ਦੇ ਲਾਇਕ ਨਹੀਂ
October 04
10:56 2017

ਨਿਊਯਾਰਕ, 4 ਅਕਤੂਬਰ (ਪੰਜਾਬ ਮੇਲ)- ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕੰਮਕਾਜ ਤੋਂ ਜ਼ਿਆਦਾਤਰ ਅਮਰੀਕੀ ਖ਼ੁਸ਼ ਨਹੀਂ ਹਨ। ਟਰੰਪ ਦੀ ਲੋਕਪ੍ਰਿਅਤਾ ਵਿਚ ਤੇਜ਼ੀ ਨਾਲ ਗਿਰਾਵਟ ਆ ਰਹੀ ਹੈ। ਤਾਜ਼ਾ ਸਰਵੇ ਅਨੁਸਾਰ ਬਹੁਸੰਖਿਅਕ ਅਮਰੀਕੀਆਂ ਦੀ ਨਜ਼ਰ ਵਿਚ ਟਰੰਪ ਰਾਸ਼ਟਰਪਤੀ ਅਹੁਦੇ ਦੇ ਲਾਇਕ ਨਹੀਂ ਹਨ।
ਕਵਿਨੀਪਿਆਕ ਯੂਨੀਵਰਸਿਟੀ ਦੇ ਨੈਸ਼ਨਲ ਪੋਲ ਮੁਤਾਬਿਕ 59 ਫ਼ੀਸਦੀ ਲੋਕਾਂ ਨੇ ਕਿਹਾ ਕਿ ਟਰੰਪ ਈਮਾਨਦਾਰ ਨਹੀਂ ਹਨ। 60 ਫ਼ੀਸਦੀ ਨੇ ਮੰਨਿਆ ਕਿ ਉਨ੍ਹਾਂ ਵਿਚ ਅਗਵਾਈ ਦੀ ਚੰਗੀ ਸਮਰੱਥਾ ਨਹੀਂ ਹੈ, ਜਦਕਿ 61 ਪ੍ਰਤੀਸ਼ਤ ਦਾ ਕਹਿਣਾ ਸੀ ਕਿ ਉਹ ਉਨ੍ਹਾਂ ਦੇ ਮੁੱਲਾਂ ਨੂੰ ਸਾਂਝਾ ਨਹੀਂ ਕਰਦੇ ਹਨ। 51 ਫ਼ੀਸਦੀ ਨੇ ਕਿਹਾ ਕਿ ਉਨ੍ਹਾਂ ਨੂੰ ਟਰੰਪ ਦੇ ਹੱਥਾਂ ‘ਚ ਅਮਰੀਕਾ ਦੀ ਵਾਗਡੋਰ ਹੋਣ ਨਾਲ ਸ਼ਰਮਿੰਦਗੀ ਹੁੰਦੀ ਹੈ। ਇਸ ਤੋਂ ਪਹਿਲੇ ਟਰੰਪ ਦੇ ਪਹਿਲੇ 100 ਦਿਨਾਂ ਦੇ ਕਾਰਜਕਾਲ ਦੇ ਮੌਕੇ ‘ਤੇ ਕਰਵਾਏ ਗਏ ਸਰਵੇ ਵਿਚ 53 ਫ਼ੀਸਦੀ ਲੋਕਾਂ ਨੇ ਉਨ੍ਹਾਂ ਦੇ ਕੰਮ ਨੂੰ ਨਾਪਸੰਦ ਕੀਤਾ ਸੀ। ਤਦ ਮਹਿਜ਼ 42 ਫ਼ੀਸਦੀ ਲੋਕ ਹੀ ਉਨ੍ਹਾਂ ਦੇ ਕੰਮ ਤੋਂ ਖ਼ੁਸ਼ ਨਜ਼ਰ ਆਏ ਸਨ। ਹੁਣ ਤਾਜ਼ਾ ਸਰਵੇ ਵਿਚ 60 ਫ਼ੀਸਦੀ ਲੋਕਾਂ ਦਾ ਕਹਿਣਾ ਹੈ ਕਿ ਰਾਸ਼ਟਰਪਤੀ ਦੇਸ਼ ਨੂੰ ਇਕਜੁੱਟ ਕਰਨ ਦੀ ਥਾਂ ਵੰਡਣ ਦਾ ਕੰਮ ਕਰ ਰਹੇ ਹਨ। ਹਾਲਾਂਕਿ 50 ਫ਼ੀਸਦੀ ਗੋਰੇ ਵੋਟਰਾਂ ਦਾ ਮੰਨਣਾ ਹੈ ਕਿ ਟਰੰਪ ਰਾਸ਼ਟਰਪਤੀ ਅਹੁਦੇ ਦੇ ਯੋਗ ਹਨ। 94 ਫ਼ੀਸਦੀ ਸਿਆਹਫਾਮ ਅਨੁਸਾਰ ਟਰੰਪ ਰਾਸ਼ਟਰਪਤੀ ਅਹੁਦੇ ਦੇ ਯੋਗ ਨਹੀਂ ਹਨ। ਜਿਥੋਂ ਤੱਕ ਟਰੰਪ ਦੀ ਰਿਪਬਲਿਕਨ ਪਾਰਟੀ ਅਤੇ ਵਿਰੋਧੀ ਡੈਮੋਕ੍ਰੇਟਿਕ ਪਾਰਟੀ ਦੇ ਆਗੁਆਂ ਦਾ ਨਜ਼ਰੀਆ ਹੈ, 84 ਫ਼ੀਸਦੀ ਰਿਪਬਲਿਕਨ ਦੀ ਰਾਇ ਰਹੀ ਕਿ ਉਹ ਇਸ ਜ਼ਿੰਮੇਵਾਰੀ ਲਈ ਇਕਦਮ ਸਹੀ ਹਨ। 94 ਫ਼ੀਸਦੀ ਡੈਮੋਕ੍ਰੇਟ ਨੇ ਉਨ੍ਹਾਂ ਨੂੰ ਨਾਪਸੰਦ ਕੀਤਾ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article