PUNJABMAILUSA.COM

7ਵਾਂ ਆਈ.ਜੀ.ਓ.ਐੱਸ. ਸਿੱਖ ਯੂਥ ਕੀਰਤਨ ਦਰਬਾਰ ਸਫਲਤਾ ਨਾਲ ਸੰਪੰਨ

7ਵਾਂ ਆਈ.ਜੀ.ਓ.ਐੱਸ. ਸਿੱਖ ਯੂਥ ਕੀਰਤਨ ਦਰਬਾਰ ਸਫਲਤਾ ਨਾਲ ਸੰਪੰਨ

7ਵਾਂ ਆਈ.ਜੀ.ਓ.ਐੱਸ. ਸਿੱਖ ਯੂਥ ਕੀਰਤਨ ਦਰਬਾਰ ਸਫਲਤਾ ਨਾਲ ਸੰਪੰਨ
May 10
10:48 2017

14
ਮਿਲਪੀਟਸ, 10 ਮਈ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਮਿਲਪੀਟਸ ਵਿਖੇ 7ਵਾਂ ਆਈ.ਜੀ.ਓ.ਐੱਸ. ਸਿੱਖ ਯੂਥ ਕੀਰਤਨ ਦਰਬਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਵਿਚ ਸਮੁੱਚੇ ਬੇ-ਏਰੀਏ ਦੇ ਵਿਦਿਆਰਥੀਆਂ ਵਲੋਂ ਸ਼ਬਦ ਗਾਇਨ ਕੀਤਾ ਗਿਆ।
ਆਈ.ਜੀ.ਓ.ਐੱਸ. (ਇੰਸਟੀਚਿਊਟ ਆਫ਼ ਗੁਰਮਤਿ ਗਿਆਨ ਆਨਲਾਇਨ ਸਟੱਡੀਜ਼) ਮਿਲਪੀਟਸ ਵਿਖੇ ਹਰਮਾਹੀ ਨੇ ਕੀਰਤਨ ਦਰਬਾਰ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਵਿਚ ਸਮੁੱਚੇ ਬੇ-ਏਰੀਏ ਦੇ ਵਿਦਿਆਰਥੀ ਸ਼ਬਦ ਗਾਇਨ ਪ੍ਰਸਤੁਤੀ ਕਰਦੇ ਹਨ। ਆਈ.ਜੀ.ਓ.ਐੱਸ. ਸਿੱਖ ਯੂਥ ਕੀਰਤਨ ਦਰਬਾਰ ਲਈ ਬੇ-ਏਰੀਆ ਤੋਂ ਬਾਹਰ ਦੇ ਬੱਚਿਆਂ ਵਿਚ ਵੀ ਉਤਸ਼ਾਹ ਦੇਖਣ ਨੂੰ ਮਿਲਿਆ। 7ਵੇਂ ਕੀਰਤਨ ਦਰਬਾਰ ਵਿਚ ਸਟਾਕਟਨ, ਸੈਂਟਾ ਰੋਜ਼ਾ ਅਤੇ ਸੈਕਰਾਮੈਂਟੋ ਤੋਂ ਵਿਦਿਆਰਥੀਆਂ ਨੇ ਆ ਕੇ ਕੀਰਤਨ ਦਰਬਾਰ ਵਿਚ ਵਿਸ਼ੇਸ਼ ਹਾਜ਼ਰੀ ਭਰੀ। ਆਈ.ਜੀ.ਓ.ਐੱਸ. ਸਿੱਖ ਯੂਥ ਕੀਰਤਨ ਦਰਬਾਰ ਦਾ ਆਰੰਭ ਬੱਚਿਆਂ ਦੁਆਰਾ ਰਹਿਰਾਸ ਸਾਹਿਬ ਦੇ ਪਾਠ ਨਾਲ ਕੀਤਾ ਗਿਆ। ਬਾਅਦ ਵਿਚ ਬੱਚਿਆਂ ਦੁਆਰਾ ਮਨੋਹਰ ਰਸਨਾ ਵਿਚ ਸ਼ਬਦ ਕੀਰਤਨ ਕੀਤਾ ਗਿਆ ਅਤੇ ਸ਼ਬਦ ਕੀਰਤਨ ਦਰਬਾਰ ਦੀ ਸਮਾਪਤੀ ਕੀਤੀ ਗਈ। ਸ. ਜਸਵੰਤ ਸਿੰਘ ਹੋਠੀ ਪ੍ਰਧਾਨ ਗੁਰਦੁਆਰਾ ਸਿੰਘ ਸਭਾ ਬੇ ਏਰੀਆ ਦੁਆਰਾ ਸਮੂਹ ਸੰਗਤ ਨੂੰ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹੋ ਰਹੇ ਅਜਿਹੇ ਕਾਰਜਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਅਪੀਲ ਕੀਤੀ, ਤਾਂ ਜੋ ਆਉਣ ਵਾਲੀ ਪੀੜ੍ਹੀ ਨੂੰ ਸਿੱਖ ਧਰਮ ਅਤੇ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ ਜਾ ਸਕੇ। ਸਮੂਹ ਸੰਗਤ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੁਆਰਾ ਕੀਤੇ ਜਾ ਰਹੇ ਅਜਿਹੇ ਉਪਰਾਲਿਆਂ ਦੀ ਬਹੁਤ ਸ਼ਲਾਘਾ ਕੀਤੀ ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

2018 ਦੌਰਾਨ ਅਮਰੀਕਾ ‘ਚ 1.58 ਲੱਖ ਪ੍ਰਵਾਸੀ ਲਏ ਗਏ ਹਿਰਾਸਤ ਵਿਚ

Read Full Article
    ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

ਅਮਰੀਕਾ ਨੇ ਉੱਤਰ ਕੋਰੀਆ ਵਿਰੁੱਧ ਪਾਬੰਦੀਆਂ ਹਟਾਈਆਂ

Read Full Article
    ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

ਸਾਨ ਫ੍ਰਾਂਸਿਸਕੋ ‘ਚ ਗੋਲੀਬਾਰੀ, ਇਕ ਦੀ ਮੌਤ

Read Full Article
    ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

ਅਮਰੀਕਾ ਦੀ ਸ਼ਕਤੀਸ਼ਾਲੀ ਅਦਾਲਤ ਦੀ ਜੱਜ ਬਣੀ ਭਾਰਤੀ ਮੂਲ ਦੀ ਨਾਓਮੀ ਜਹਾਂਗੀਰ

Read Full Article
    ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

ਭਾਰਤ ‘ਚ ਮੁੜ ਅੱਤਵਾਦੀ ਹਮਲਾ ਹੋਇਆ ਪਾਕਿ ਲਈ ਪੈਦਾ ਕਰ ਸਕਦੈ ਗੰਭੀਰ ਸੰਕਟ : ਅਮਰੀਕਾ

Read Full Article
    ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

ਪ੍ਰਵਾਸੀ ਪੰਜਾਬੀਆਂ ‘ਚ ਚੋਣਾਂ ਬਾਰੇ ਨਹੀਂ ਬਹੁਤਾ ਉਤਸ਼ਾਹ

Read Full Article
    ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

ਗੁਰਦੁਆਰਾ ਸੁਧਾਰ ਕਮੇਟੀ, ਸੈਨਹੋਜ਼ੇ ਵੱਲੋਂ ਸੰਗਤਾਂ ਨੂੰ ਆਪਣੇ ਹੱਕਾਂ ਪ੍ਰਤੀ ਕੀਤਾ ਗਿਆ ਜਾਗਰੂਕ

Read Full Article
    ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

ਵਿਸ਼ਵ ਗੱਤਕਾ ਫੈਡਰੇਸ਼ਨ ਵਲੋਂ ਦਿੱਲੀ ਦੀ ਨਿੱਜੀ ਫਰਮ ਵਲੋਂ ”ਗੱਤਕਾ ਤੇ ਸਿੱਖ ਮਾਰਸ਼ਲ ਆਰਟ” ਸ਼ਬਦ ਨੂੰ ਪੇਟੈਂਟ ਕਰਾਉਣ ਦਾ ਲਿਆ ਗਿਆ ਸਖਤ ਨੋਟਿਸ

Read Full Article
    ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲਾ ਬਾਗ ਦੇ ਸਾਕੇ ਦੀ 100ਵੀਂ ਬਰਸੀ ਸੈਕਰਾਮੈਂਟੋ ‘ਚ 6 ਤੇ 7 ਅਪ੍ਰੈਲ ਨੂੰ

Read Full Article
    ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

ਇੰਡੋ-ਅਮੈਰੀਕਨ ਹੈਰੀਟੇਜ ਫੋਰਮ ਵਲੋਂ ‘ਮੇਲਾ ਗਦਰੀ ਬਾਬਿਆਂ ਦਾ’ 31 ਮਾਰਚ ਨੂੰ

Read Full Article
    ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

ਅਮਰੀਕਾ ‘ਚ ਭਾਰਤੀ ਜੋੜਾ ਮਨੁੱਖੀ ਤਸਕਰੀ ਦਾ ਦੋਸ਼ੀ ਕਰਾਰ; ਹੋ ਸਕਦੀ ਹੈ 20-20 ਸਾਲ ਦੀ ਕੈਦ

Read Full Article
    ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

ਯੂਕ੍ਰੇਨ ਸੰਘਰਸ਼ ਨੂੰ ਲੈ ਕੇ ਅਮਰੀਕਾ, ਕੈਨੇਡਾ ਅਤੇ ਯੂਰਪੀਨ ਸੰਘ ਨੇ ਰੂਸ ‘ਤੇ ਨਵੀਆਂ ਪਾਬੰਦੀਆਂ ਲਾਈਆਂ

Read Full Article
    ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

ਅਮਰੀਕਾ ਨੇ ਵਿਦੇਸ਼ਾਂ ‘ਚ ਸਥਿਤ ਸਾਰੇ ਇੰਮੀਗ੍ਰੇਸ਼ਨ ਦਫ਼ਤਰ ਕਰੇਗਾ ਬੰਦ !

Read Full Article
    ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

ਫੇਸਬੁੱਕ, ਇੰਸਟਾਗ੍ਰਾਮ ਅਤੇ ਵ੍ਹਟਸਐਪ ਦੀ ਵਰਤੋਂ ‘ਚ ਆਈ ਦਿੱਕਤ

Read Full Article
    ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

ਜੌਨਸਨ ਐਂਡ ਜੌਨਸਨ ਪਾਊਡਰ ਦੀ ਵਰਤੋਂ ਨਾਲ ਹੋਇਆ ਕੈਂਸਰ, ਮਿਲੇਗਾ 201 ਕਰੋੜ ਮੁਆਵਜ਼ਾ

Read Full Article